ਸੰਤੋਖ ਸਿੰਘ ਚੀਮਾ ਬਾਠ ਨਮਿਤ ਅੰਤਿਮ ਅਰਦਾਸ 8 ਨੂੰ
ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਫਤਹਿਚੱਕ ਤਰਨਤਾਰਨ ਵਿਖੇ ਬਾਅਦ ਦੁਪਹਿਰ 12 ਤੋਂ ਡੇਢ ਵਜੇ ਤਕ ਹੋਵੇਗਾ।
Publish Date: Tue, 05 May 2026 04:28 PM (IST)
Updated Date: Wed, 06 May 2026 04:03 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਐਡਵੋਕੇਟ ਪਰਵਿੰਦਰ ਸਿੰਘ ਦੇ ਪਿਤਾ ਸੰਤੋਖ ਸਿੰਘ ਚੀਮਾ ਬਾਠ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 8 ਮਈ ਨੂੰ ਪਾਏ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਫਤਹਿਚੱਕ ਤਰਨਤਾਰਨ ਵਿਖੇ ਬਾਅਦ ਦੁਪਹਿਰ 12 ਤੋਂ ਡੇਢ ਵਜੇ ਤਕ ਹੋਵੇਗਾ।