- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਦੋਂਕਿ ਗੰਭੀਰ ਜਖ਼ਮੀ ਹੋਏ ਉਕਤ ਨੌਜਵਾਨ ਨੇ ਘਟਨਾ ਸਥਾਨ ’ਤੇ ਹੀ ਦਮ ਤੋੜ ਦਿੱਤਾ। ਉੱਧਰ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ।

ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਦੇ ਬੱਸ ਅੱਡੇ ਕੋਲ ਦਿਨ ਦਿਹਾੜੇ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਾਰ ਉਕਤ ਨੌਜਵਾਨ ਦੀ ਗਰਦਨ ’ਤੇ ਵਾਰ ਕਰਕੇ ਮੌਕੇ ਤੋਂ ਫਰਾਰ ਹੋ ਗਏ।
.jpg)