ਅੱਜ ਦੀ ਗ੍ਰਹਿ ਸਥਿਤੀ : 15 ਸਤੰਬਰ, 2020 ਮੰਗਲਵਾਰ ਸ਼ੁੱਧ ਅੱਸੂ ਮਹੀਨਾ ਕ੍ਰਿਸ਼ਨ ਪੱਖ ਤ੍ਰਯੋਦਸ਼ੀ ਦਾ ਰਾਸ਼ੀਫਲ।

ਰਾਹੂਕਾਲ : ਦੁਪਹਿਰ 03.00 ਵਜੇ ਤੋਂ 04.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਸਰਾਧ : ਤ੍ਰਯੋਦਸ਼ੀ ਸਰਾਧ।

ਭਦਰਾ : ਰਾਤ ਦੇ 11.01 ਵਜੇ ਤੋਂ 16 ਸਤੰਬਰ ਨੂੰ ਸਵੇਰੇ 09.33 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਸਰਾਧ : ਚਤੁਰਦਸ਼ੀ ਸਰਾਧ, ਮਘਾ ਸਰਾਧ।

ਵਿਸ਼ੇਸ਼ : ਸੂਰਜ ਦੀ ਕੰਨਿਆ ਸੰਗਰਾਂਦ।

ਭਦਰਾ : ਸਵੇਰੇ 09.33 ਵਜੇ ਤਕ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਉੱਤਰ ਗੋਲ, ਸਰਦ ਰੁੱਤ ਸ਼ੁੱਧ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਉਸ ਤੋਂ ਬਾਅਦ ਮੱਸਿਆ ਮਘਾ ਨਛੱਤਰ ਉਸ ਤੋਂ ਬਾਅਦ ਪੂਰਵਾਫਾਲਗੁਨੀ ਨਛੱਤਰ ਸਿੱਧੀ ਯੋਗ ਉਸ ਤੋਂ ਬਾਅਦ ਸਾਧਿਆ ਯੋਗ ਸਿੰਘ ਵਿਚ ਚੰਦਰਮਾ।

ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੀਤੀ ਗਈ ਮਿਹਨਤ ਸਫਲ ਹੋਵੇਗੀ। ਤੁਹਾਡੇ ਕੰਮਾਂ ਨਾਲ ਪਰਿਵਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਬ੍ਰਿਖ : ਕਿਸੇ ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਸਮਾਜਿਕ ਕੰਮਾਂ 'ਚ ਰੁਚੀ ਲਵੋਗੇ।

ਮਿਥੁਨ : ਕਿਸਮਤ ਨਾਲ ਸੁਖਦ ਸਮਾਚਾਰ ਮਿਲੇਗਾ। ਬੁੱਧ ਚੰਦਰ ਦਾ ਅਦਭੁਤ ਸੰਜੋਗ ਨੌਕਰੀ, ਨਵੇਂ ਸਮਝੌਤੇ ਦੀ ਦਿਸ਼ਾ 'ਚ ਸਫਲਤਾ ਦੇਵੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਕਰਕ : ਰਿਸ਼ਤਿਆਂ 'ਚ ਨੇੜਤਾ ਆਵੇਗੀ। ਵਪਾਰਕ ਯਤਨ ਸਫਲ ਹੋਣਗੇ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੰਮਾਂ 'ਚ ਮਨ ਲਗਾਓ।

ਸਿੰਘ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਵਿਅਰਥ ਦੀ ਭੱਜਦੌੜ ਰਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਨਵੇਂ ਰਿਸ਼ਤੇ ਬਣਨਗੇ।

ਕੰਨਿਆ : ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ, ਪਰ ਵਿਰੋਧੀ ਸਰਗਰਮ ਰਹਿਣਗੇ। ਕਿਸੇ ਰਿਸ਼ਤੇਦਾਰ ਜਾਂ ਪਰਿਵਾਰਕ ਮੈਂਬਰ ਕਾਰਨ ਫਾਲਤੂ ਦੀਆਂ ਉਲਝਣਾਂ ਰਹਿਣਗੀਆਂ।

ਤੁਲਾ : ਵਿਰੋਧੀ ਹਾਰਨਗੇ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸਫਲਤਾ ਵੱਲ ਲਿਜਾਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਨਵੇਂ ਸਮਝੌਤੇ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ।

ਧਨੁ: ਆਰਥਿਕ ਪੱਖ ਮਜ਼ਬੂਤ ਹੋਵੇਗਾ ਪਰ ਗੁਆਂਢੀ ਜਾਂ ਅਧੀਨ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ। ਰਾਹੁ ਵਿਆਹੁਤਾ ਜੀਵਨ ਨੂੰ ਪ੍ਰਭਾਵਿਤ ਕਰੇਗਾ, ਸੰਜਮ ਰੱਖੋ।

ਮਕਰ : ਵਪਾਰਕ ਯਤਨ ਸਫਲ ਹੋਣਗੇ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਤੇ ਉਤਸ਼ਾਹ ਵਧਾਊ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਪਸੀ ਰਿਸ਼ਤੇ ਗੂੜ੍ਹੇ ਹੋਣਗੇ।

ਕੁੰਭ : ਭਾਵੁਕਤਾ 'ਤੇ ਕੰਟਰੋਲ ਰੱਖੋ। ਵਿਅਕਤੀ ਵਿਸ਼ੇਸ਼ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ।

ਮੀਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

Posted By: Susheel Khanna