ਅੱਜ ਦੀ ਗ੍ਰਹਿ ਸਥਿਤੀ : 15 ਦਸੰਬਰ 2019 ਐਤਵਾਰ ਪੋਹ ਮਹੀਨਾ, ਕ੍ਰਿਸ਼ਨ ਪੱਖ, ਤ੍ਰਿਤੀਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸ਼ਾਮ 04.30 ਵਜੇ ਤੋਂ ਸ਼ਾਮ 6.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ, ਪੂਰਬ।

ਤਿਉਹਾਰ : ਸ੍ਰੀ ਗਣੇਸ਼ ਚਤੁਰਥੀ ਵਰਤ।

ਅੱਜ ਦੀ ਭੱਦਰਾ : ਸਵੇਰੇ 7.19 ਵਜੇ ਤਕ।


16 ਦਸੰਬਰ, 2019 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉਤਰਾਨਰਾਇਣ, ਉੱਤਰ ਗੋਲ, ਬਸੰਤ ਰੁੱਤ, ਪੋਹ ਮਹੀਨਾ, ਕ੍ਰਿਸ਼ਨ ਪੱਖ, ਪੰਚਮੀ 27 ਘੰਟੇ 40 ਮਿੰਟ ਉਪਰੰਤ ਪਾਸ਼ਠੀ, ਆਸ਼ਲੇਸ਼ਾ ਨਛੱਤਰ ਉਪਰੰਤ ਮਘਾ ਨਛੱਤਰ, ਵੈਧ੍ਰਿਤ ਯੋਗ ਉਪਰੰਤ ਬ੍ਰਿਖ ਕੁੰਭ ਯੋਗ, ਕਰਕ 'ਚ ਚੰਦਰਮਾ 26 ਘੰਟੇ 47 ਮਿੰਟ ਉਪਰੰਤ ਸਿੰਘ 'ਚ।


ਮੇਖ : ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹੋ।


ਬ੍ਰਿਖ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਬੰਧਾਂ ਵਿਚ ਨੇੜਤਾ ਆਵੇਗੀ। ਮਿਹਨਤ ਦੀ ਲੋੜ ਹੈ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਭੱਜ ਦੌੜ ਹੋਵੇਗੀ।


ਮਿਥੁਨ : ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।


ਕਰਕ : ਨਿੱਜੀ ਸਬੰਧ ਦ੍ਰਿੜ ਹੋਣਗੇ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।


ਸਿੰਘ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਬੇਕਾਰ ਦੀ ਭੱਜ ਦੌੜ ਰਹੇਗੀ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ।


ਕੰਨਿਆ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪਰਿਵਾਰ 'ਚ ਸਨਮਾਨ ਵਧੇਗਾ। ਕਾਰੋਬਾਰ ਮਾਮਲਿਆਂ ਵਿਚ ਤਰੱਕੀ ਹੋਵੇਗੀ।


ਤੁਲਾ : ਯਾਤਰੀ ਦੀ ਸਥਿਤੀ ਸੁਖਦ ਰਹੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਰਹੇਗਾ। ਸਾਰਥਿਕ ਕੰਮਾਂ ਵਿਚ ਕਾਮਯਾਬੀ ਮਿਲੇਗੀ।


ਬ੍ਰਿਸ਼ਚਕ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਖ਼ੁਸ਼ਕਿਸਮਤੀ ਸੁਖਦ ਖ਼ਬਰ ਮਿਲੇਗੀ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਖਾਣ-ਪੀਣ 'ਤੇ ਕੰਟਰੋਲ ਰੱਖੋ।


ਧਨੁ : ਪਰਿਵਾਰਕ ਜੀਵਨ ਸੁਖਮਈ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ।


ਮਕਰ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਮਾਜਿਕ ਕੰਮ 'ਚ ਰੁਚੀ ਲੈਣਗੇ। ਜੀਵਨਸਾਥੀ ਦਾ ਸਹਿਯੋਗ ਰਹੇਗਾ।


ਕੁੰਭ : ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।


ਮੀਨ : ਜੀਵਨਸਾਥੀ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਰਹੇਗਾ। ਧਨ ਤੇ ਸਮਾਨ ਵਿਚ ਵਾਧਾ ਹੋਵੇਗਾ। ਸਬੰਧਾਂ ਵਿਚ ਮਿਠਾਸ ਆਵੇਗੀ।

Posted By: Jagjit Singh