ਅੱਜ ਦੀ ਗ੍ਰਹਿ ਸਥਿਤੀ : 14 ਅਗਸਤ 2019, ਬੁੱਧਵਾਰ, ਸਾਉਣ ਮਹੀਨਾ, ਸ਼ੁਕਲ ਪੱਖ, ਚਤੁਰਥੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : 12.00 ਵਜੇ ਤੋਂ ਦੁਪਹਿਰ 1.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਦੱਖਣ।

ਪਰਵ ਤੇ ਤਿਉਹਾਰ : ਰੱਖੜੀ, ਪੂਰਨਿਮਾ।

ਅੱਜ ਦੀ ਭੱਦਰਾ : 3.46 ਵਜੇ ਤੋਂ 4.53 ਤਕ।


15 ਅਗਸਤ, 2019 ਦਾ ਪੰਚਾਂਗ : ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਰਸਾਤ ਰੁਤ, ਸਾਉਣ ਮਹੀਨਾ, ਸ਼ੁਕਲ ਪੱਖ, ਪੂਰਨਿਮਾ ਉਪਰੰਤ ਪ੍ਰਤੀਪਦਾ, ਸ਼ਰਵਣ ਨਛੱਤਰ ਉਪਰੰਤ ਧਨਿਸ਼ਠ ਨਛੱਤਰ, ਸੌਭਾਗਿਆ ਯੋਗ ਉਪਰੰਤ ਸੋਭਨ ਯੋਗ, ਮਕਰ ਵਿਚ ਚੰਦਰਮਾ 21 ਘੰਟੇ 28 ਮਿੰਟ ਉਪਰੰਤ ਕੁੰਭ ਵਿਚ।


ਮੇਖ : ਧਾਰਮਿਕ ਕਾਰਜਾਂ 'ਚ ਦਿਲਚਸਪੀ ਵਧੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ।


ਬ੍ਰਿਖ : ਕਾਰੋਬਾਰ ਰੁਝੇਵੇਂ ਵਧਣਗੇ। ਕਿਸੇ ਰਿਸ਼ਤੇਦਾਰ ਆਦਿ ਦੇ ਕਾਰਨ ਪਰਿਵਾਰਕ ਤਣਾਅ ਮਿਲੇਗਾ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ। ਆਰਥਿਕ ਮਾਮਲਿਆਂ 'ਚ ਜ਼ੋਖ਼ਮ ਨਾ ਚੁੱਕੋ।


ਮਿਥੁਨ : ਅਣਪਛਾਤੇ ਡਰ ਤੋਂ ਗ੍ਰਸਤ ਰਹੋਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਾਰੋਬਾਰੀ ਮਾਮਲਿਆਂ ਵਿਚ ਜ਼ੋਖਮ ਨਾ ਚੁੱਕੋ।


ਕਰਕ : ਜੀਵਨ ਸੁਖਮਈ ਹੋਵੇਗਾ। ਪਰਿਵਾਰ ਵਿਚ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।


ਸਿੰਘ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਮਾਜਿਕ ਮਾਣ ਵਧੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ।


ਕੰਨਿਆ : ਕਾਰੋਬਾਰੀਆਂ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ। ਸਮਾਜਿਕ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤੂਆਂ ਵਿਚ ਵਾਧਾ ਹੋਵੇਗਾ।


ਤੁਲਾ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਾਜਨੀਤਿਕ ਲੋੜਾਂ ਪੂਰੀਆਂ ਹੋਣਗੀਆਂ। ਸਬੰਧਾਂ ਵਿਚ ਮਿਠਾਸ ਆਵੇਗੀ। ਸਿਹਤ ਪ੍ਰਤੀ ਸੁਚੇਤ ਰਹੋ।


ਬ੍ਰਿਸ਼ਚਕ : ਨਿੱਜੀ ਸਬੰਧ ਦ੍ਰਿੜ ਹੋਣਗੇ। ਧਾਰਮਿਕ ਰੁਝਾਨਾਂ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਘਰੇਲੂ ਵਸਤੀਆਂ 'ਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ।


ਧਨੁ : ਸਬੰਧਾਂ ਵਿਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਿਸੇ ਖਾਸ ਨਾਲ ਮੁਲਾਕਾਤ ਹੋਵੇਗੀ।


ਮਕਰ : ਯਾਤਰਾ ਦੀ ਸਥਿਤੀ ਸੁਖਮਈ ਤੇ ਉਤਸ਼ਾਹਪੂਰਨ ਰਹੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਸਬੰਧਾਂ ਵਿਚ ਨੇੜਤਾ ਆਵੇਗੀ।


ਕੁੰਭ : ਕਾਰੋਬਾਰੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ।


ਮੀਨ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਘਰੇਲੂ ਵਸਤੂਆਂ ਵਿਚ ਵਾਧਾ ਹੋਵੇਗਾ।

Posted By: Jagjit Singh