ਅੱਜ ਦੀ ਗ੍ਰਹਿ ਸਥਿਤੀ : 1 ਸਤੰਬਰ 2019 ਐਤਵਾਰ, ਭਾਦੋਂ ਮਹੀਨਾ, ਸ਼ੁਕਲ ਪੱਖ, ਦੁੱਤੀਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸ਼ਾਮ 04.30 ਵਜੇ ਤੋਂ ਸ਼ਾਮ 06.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ, ਪੂਰਬ।

ਤਿਉਹਾਰ : ਹਰਿਤਾਲਿਕਾ ਤੀਜ।

ਵਿਸ਼ੇਸ਼ : ਤ੍ਰਿਤੀਆ ਤਿਥੀ ਦੀ ਸ਼ਕਸ਼ੈ।


2 ਸਤੰਬਰ , 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਉਤਰਾਨਰਾਇਣ, ਉੱਤਰ ਗੋਲ, ਬਰਸਾਤ ਰੁੱਤ, ਭਾਦੋਂ ਮਹੀਨਾ, ਸ਼ੁਕਲ ਪੱਖ ਚਤੁਰਥੀ ਉਪਰੰਚ ਪੰਚਮੀ, ਹਸਤ ਨਛੱਤਰ ਉਪਰੰਤ ਚਿਤਰਾ ਨਛੱਤਰ, ਸ਼ੁਕਲ ਯੋਗ ਉਪਰੰਤ ਬ੍ਰਹਮਾ ਯੋਗ, ਕੰਨਿਆ ਵਿਚ ਚੰਦਰਮਾ ਉਪਰੰਤ

ਤੁਲਾ ਵਿਚ।


ਮੇਖ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ’ਚ ਸਫਲਤਾ ਮਿਲੇਗੀ।


ਬਿ੍ਖ : ਘਰੇਲੂ ਕੰਮ ’ਚ ਰੁਝੇਵੇਂ ਰਹਿਣਗੇ। ਕਾਰੋਬਾਰੀ ਮਾਣ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਤੇ ਉਤਸ਼ਾਹਪੂਰਨ ਰਹੇਗੀ। ਸੰਤਾਨ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ।


ਮਿਥੁਨ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਧਨ, ਸਨਮਨ ਵਿਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।


ਕਰਕ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੀ ਸਥਿਤੀ ਹੈ।


ਸਿੰਘ : ਜ਼ਿਆਦਾ ਕੰਮ ਸੰਪੰਨ ਹੋਣ ਨਾਲ ਆਤਮਵਿਸ਼ਵਾਸ ’ਚ ਵਾਧਾ ਹੋਵੇਗਾ। ਕਾਰੋਬਾਰ ਸਬੰਧੀ ਮਾਣ ਵਧੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।


ਕੰਨਿਆ : ਰਿਸ਼ਤਿਆਂ ’ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ ਪਰ ਸਿਹਤ ਪ੍ਰਤੀ ਸੁਚੇਤ ਰਹੋ।


ਤੁਲਾ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਕਾਰੋਬਾਰ ’ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।


ਬਿ੍ਸ਼ਚਕ : ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ’ਚ ਵਾਧਾ ਹੋਵੇਗਾ। ਸਮਾਜ ’ਚ ਸਨਮਾਨ ਵਧੇਗਾ। ਪੁਰਾਣੇ ਮਿੱਤਰਾਂ ਨਾਲ ਭੇਟ ਹੋਵੇਗੀ।


ਧਨੁ : ਕਾਰੋਬਾਰ ਵਿਚ ਜ਼ੋਖਮ ਨਾ ਚੁੱਕੋ। ਖ਼ੁਸ਼ਕਿਸਮਤੀ ਨਾਲ ਰੁਕੇ ਹੋਏ ਕੰਮ ਸੰਪੰਨ ਹੋਣਗੇ ਪਰਕਿਸੇ ਪਰਿਵਾਰਕ ਮੈਂਬਰ ਦੇ ਕਾਰਨ ਤਣਾਅ ਮਿਲੇਗਾ।


ਮਕਰ : ਯਾਤਰਾ ਦੀ ਸਥਿਤੀ ਸੁਖਦ ਤੇ ਉਤਸ਼ਾਹਪੂਰਵਕ ਹੋਵੇਗੀ। ਜੀਵਿਕਾ ਦੇ ਖੇਤ ਵਿਚ ਪ੍ਰਗਤੀ ਹੋਵੇਗੀ। ਸਮਾਜਿਕ ਕੰਮਾਂ ਵਿਚ ਰੁਚੀ ਵਧੇਗੀ।


ਕੁੰਭ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਰਿਸ਼ਤਿਆਂ ’ਚ ਮਿਠਾਸ ਆਵੇਗੀ।


ਮੀਨ : ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਫਿਲਹਾਲ ਨਿਵੇਸ਼ ਕਰਨਾ ਠੀਕ ਨਹੀਂ ਹੈ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਮਿੱਤਰਾਂ ਨਾਲ ਭੇਟ ਹੋਵੇਗੀ।

Posted By: Jagjit Singh