ਅੱਜ ਦੀ ਗ੍ਰਹਿ ਸਥਿਤੀ : 5 ਸਤੰਬਰ 2019, ਵੀਰਵਾਰ, ਭਾਦੋਂ ਮਹੀਨਾ, ਸ਼ੁਕਲ ਪੱਖ, ਸਪਤਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਦੱਖਣ, ਪੱਛਮ।

ਅੱਜ ਦੀ ਭੱਦਰਾ : ਰਾਤ 08.50 ਵਜੇ ਤੋਂ 6 ਸਤੰਬਰ ਸਵੇਰੇ 8.41 ਵਜੇ ਤਕ।


6 ਸਤੰਬਰ, 2019 ਦਾ ਪੰਚਾਂਗ : ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਰਸਾਤ ਰੁਤ, ਭਾਦੋਂ ਮਹੀਨਾ, ਸ਼ੁਕਲ ਪੱਖ, ਅਸ਼ਟਮੀ 20 ਘੰਟੇ 43 ਮਿੰਟ ਉਪਰੰਤ ਨੌਮੀ, ਜਿਯਪੇਸ਼ਠਾ ਨਛੱਤਰ ਉਪਰੰਤ ਮੂਲ ਨਛੱਤਰ, ਵਿਸ਼ਕੁੰਭ ਯੋਗ ਉਪਰੰਤ ਪ੍ਰੀਤੀ ਯੋਗ, ਬ੍ਰਿਸ਼ਚਕ ਵਿਚ ਚੰਦਰਮਾ ਉਪਰੰਤ ਧਨੂ ਵਿਚ।


ਮੇਖ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋ ਸਕਦਾ ਹੈ। ਸਬੰਧਾਂ 'ਚ ਮਿਠਾਸ ਆਵੇਗੀ।


ਬ੍ਰਿਖ : ਸਹੁਰੇ ਪੱਖ ਤੋਂ ਸਹਿਯੋਗ ਮਿਲ ਸਕਦਾ ਹੈ। ਕੁਝ ਪਰਿਵਾਰਕ ਅਤੇ ਕਾਰੋਬਾਰ ਮਾਮਲਆਂ ਵਿਚ ਅਣਪਛਾਤਾ ਡਰ ਰਹੇਗਾ। ਸਿਹਤ ਪ੍ਰਤੀ ਸੁਚੇਤ ਰਹੋ। ਮਹਿਮਾਨ ਦਾ ਆਗਮਨ ਹੋਵੇਗਾ।


ਮਿਥੁਨ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਆਰਥਿਕ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।


ਕਰਕ : ਸੋਧ ਦੀ ਦਿਸ਼ਾ ਵਿਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।


ਸਿੰਘ : ਕਾਰੋਬਾਰ ਯੋਜਨਾ ਸਫਲ ਹੋਵੇਗੀ। ਪਰਿਵਾਰਕ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਲਾਭਦਾਇਕ ਹੋਵੇਗਾ।


ਕੰਨਿਆ : ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਕੀਤੇ ਗਏ ਕੰਮ ਸਾਰਥਿਕ ਹੋਣਗੇ। ਧਨ, ਅਹੁਦਾ ਤੇ ਮਾਣ ਦੀ ਦਿਸ਼ਾ ਵਿਚ ਪ੍ਰਗਤੀ ਹੋਵੇਗੀ। ਯਾਤਰਾ ਦੀ ਸੰਭਾਵਨਾ ਬਣ ਰਹੀ ਹੈ।


ਤੁਲਾ : ਕਾਰੋਬਾਰ 'ਚ ਮਾਣ ਵਧੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ।


ਬ੍ਰਿਸ਼ਚਕ : ਸਾਸ਼ਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਕਾਰੋਬਾਰ ਕੋਸ਼ਿਸ਼ਾਂ ਵਿਚ ਕਾਮਯਾਬੀ ਮਿਲੇਗੀ। ਆਰਥਿਕ ਪੱਖ ਮਜ਼ਬੂ ਹੋਵੇਗਾ। ਕਿਸੇ ਦੂਰ-ਦਰਾਡੇ ਸਥਾਨ 'ਤੇ ਜਾਣ ਦੀ ਸੰਭਾਵਨਾ ਹੈ।


ਧਨੁ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ।


ਮਕਰ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ ਸਫਲ ਹੋਣਗੀਆਂ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਕੰਮ ਸੰਪੰਨ ਹੋਣਗੇ।


ਕੁੰਭ : ਉੱਚ ਅਧਿਕਾਰ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।


ਮੀਨ : ਜੀਵਨ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਸਨਮਾਨ ਵਿਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਸਿਆਸੀ ਲਾਭ ਲੈਣ ਵਿਚ ਸਫਲ ਹੋਵੋਗੇ। ਅਧਿਕਾਰੀ ਦਾ ਸਹਿਯੋਗ ਮਿਲੇਗਾ।

Posted By: Jagjit Singh