ਅੱਜ ਦੀ ਗ੍ਰਹਿ ਸਥਿਤੀ : 7 ਸਤੰਬਰ 2019, ਸ਼ਨਿਚਰਵਾਰ, ਭਾਦੋਂ ਮਹੀਨਾ, ਸ਼ੁਕਲ ਪੱਖ, ਨੌਮੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ ਬਾਅਦ ਦੁਪਹਿਰ 01.30 ਵਜੇ ਤਕ।

ਵਿਸ਼ੇਸ਼ : ਗੌਰੀ ਗਣਪਤੀ ਪੂਜਨ।

ਕੱਲ੍ਹ ਦਾ ਪਰਵ ਤੇ ਤਿਉਹਾਰ : ਸ੍ਰੀ ਰਵੀ ਦਸਮੀ ਦਾ ਤਿਉਹਾਰ।

8 ਸਤੰਬਰ, 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ, ਸ਼ੁਕਲ ਪੱਖ, ਦਸਮੀ 22 ਘੰਟੇ 41 ਮਿੰਟ ਤਕ ਉਸ ਤੋਂ ਬਾਅਦ ਇਕਾਦਸ਼ੀ, ਮੂਲ ਨਛੱਤਰ 06 ਘੰਟੇ 29 ਮਿੰਟ ਤਕ ਉਸ ਤੋਂ ਬਾਅਦ ਪੂਰਵਾਸ਼ਾਢ ਨਛੱਤਰ, ਆਯੁਸ਼ਮਾਨ ਯੋਗ 16 ਘੰਟੇ 45 ਮਿੰਟ ਤਕ ਉਸ ਤੋਂ ਬਾਅਦ ਧਨੁ 'ਚ ਚੰਦਰਮਾ।


ਮੇਖ : ਚਿਰਾਂ ਤੋਂ ਉਡੀਕੇ ਜਾ ਰਹੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ 'ਚ ਵਾਧਾ ਹੋਵੇਗਾ। ਔਲਾਦ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ।


ਬ੍ਰਿਖ : ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ 'ਚ ਤਰੱਕੀ ਮਿਲੇਗੀ। ਸਮਾਜਿਕ ਵੱਕਾਰ ਵੀ ਵਧੇਗਾ। ਦੋਸਤਾਂ ਨਾਲ ਮੁਲਾਕਾਤ ਹੋਵੇਗੀ। ਤਰ੍ਹਾਂ ਦਾ ਕੋਈ ਜੋਖਮ ਨਾਲ ਚੁੱਕੋ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਮਿਥੁਨ : ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਕੀਤਾ ਗਿਆ ਪੁਰਸ਼ਾਰਥ ਸਫਲ ਹੋਵੇਗਾ।


ਕਰਕ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਾਥ ਮਿਲੇਗਾ।


ਸਿੰਘ : ਸਮਾਜਿਕ ਵੱਕਾਰ ਵਧੇਗਾ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਕੰਨਿਆ : ਪਰਿਵਾਰਕ ਮੈਂਬਰ ਤੋਂ ਤਣਾਅ ਮਿਲ ਸਕਦਾ ਹੈ। ਆਰਥਿਕ ਮਾਮਲਿਆਂ ਵਿਚ ਜੋਖਮ ਨਾ ਲਓ। ਕਾਰੋਬਾਰ ਵਿਚ ਨਿਵੇਸ਼ ਕਰਨਾ ਫ਼ਾਇਦੇਮੰਦ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ।


ਤੁਲਾ : ਕਾਰੋਬਾਰੀ ਯੋਜਨਾ 'ਚ ਸਫਲਤਾ ਮਿਲੇਗੀ। ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਬ੍ਰਿਸ਼ਚਕ : ਧਨ, ਸਨਮਾਨ, ਅਹੁਦੇ, ਵੱਕਾਰ ਦੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਉੱਚ ਅਧਿਕਾਰੀ ਦਾ ਸਹਿਯੋਗ ਤੇ ਉਤਸ਼ਾਹ ਮਿਲੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।


ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਪਏ ਪੈਸੇ ਦੇ ਲੈਣ ਦੇਣ 'ਚ ਸਾਵਧਾਨੀ ਰੱਖੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ।


ਮਕਰ : ਆਰਥਿਕ ਯਤਨਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।


ਕੁੰਭ : ਆਰਥਿਕ ਮਾਮਲਿਆਂ 'ਚ ਜੋਖਮ ਨਾ ਚੁੱਕੋ। ਪਰਿਵਾਰਕ ਸੁੱਖ 'ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਸਿਆਸੀ ਪੱਧਰ 'ਤੇ ਸਫਲਤਾ ਮਿਲੇਗੀ।


ਮੀਨ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਦੇ ਪ੍ਰਤੀ ਸੁਚੇਤ ਰਹਿਣ ਦੀ ਲੋੜ। ਰੋਜ਼ੀ-ਰੋਟੀ ਦੇ ਖੇਤਰ ਵਿਚ ਸਫਲਤਾ ਮਿਲੇਗੀ।

Posted By: Jagjit Singh