ਅੱਜ ਦੀ ਗ੍ਰਹਿ ਸਥਿਤੀ : 10 ਸਤੰਬਰ 2019 ਮੰਗਲਵਾਰ ਨੂੰ ਭਾਦੋਂ ਮਹੀਨਾ, ਸ਼ੁਕਲ ਪੱਖ, ਦੁਆਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਬਾਅਦ ਦੁਪਹਿਰ 3.00 ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਉੱਤਰ।

ਪਰਵ ਤੇ ਤਿਉਹਾਰ : ਪਾਵਨ ਦੁਆਦਸ਼ੀ

ਵਿਸ਼ੇਸ਼ : ਬੁੱਧ ਕੰਨਿਆਂ ਰਾਸ਼ੀ 'ਚ।


11 ਸਤੰਬਰ, 2019 ਦਾ ਪੰਚਾਂਗ : ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਰਸਾਤ ਰੁੱਤ, ਭਾਦੋਂ ਮਹੀਨਾ, ਸ਼ੁਕਲ ਪੱਖ, ਤ੍ਰਿਓਦਸ਼ੀ ਉਪਰੰਤ ਚਤੁਰਥੀ, ਸ਼ਰਵਣ ਨਛੱਤਰ ਉਪਰੰਤ ਧਨਿਸ਼ਠਾ ਨਛੱਤਰ, ਅਤਿਗੰਡ ਯੋਗ ਉਪਰੰਤ ਸੁਕਰਮਾ ਯੋਗ, ਮਕਰ ਵਿਚ ਚੰਦਰਮਾ ਉਪਰੰਤ ਕੁੰਭ ਵਿਚ।


ਮੇਖ : ਮੁਹਾਰਤ ਨਾਲ ਕੀਤਾ ਗਿਆ ਕੰਮ ਸਮਾਪਤ ਹੋਵੇਗਾ। ਰਾਜਨੀਤਿਕ ਸਹਿਯੋਗ ਲੈਣ ਵਿਚ ਸਫਲ ਹੋਣਗੇ। ਸਿੱਖਿਆ ਦੇ ਖੇਤਰ ਵਿਚ ਸਫਲਤਾ ਮਿਲੇਗੀ।


ਬ੍ਰਿਖ : ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗੀ। ਘਰੇਲੂ ਚੀਜ਼ਾਂ ਵਿਚ ਵਾਧਾ ਹੋਵੇਗਾ। ਲੰਬੀ ਯਾਤਰਾ ਦੀ ਦਿਸ਼ਾ ਵਿਚ ਸਫਲਤਾ ਮਿਲੇਗੀ।


ਮਿਥੁਨ : ਕੁਝ ਪਰਿਵਾਰਕ ਅਤੇ ਕਾਰੋਬਾਰ ਸਮੱਸਿਆਵਾਂ ਨਾਲ ਡਰ ਪੈਦਾ ਹੋਵੇਗਾ। ਵਿਵਾਦ ਤੋਂ ਬਚੋ। ਸੰਤਾਨ ਦਾ ਸਹਿਯੋਗ ਰਹੇਗਾ। ਸੂਰਜਾ ਦੀ ਉਪਾਸਨਾ ਕਰੋ।


ਕਰਕ : ਜ਼ੁਬਾਨ 'ਤੇ ਕਾਬੂ ਰੱਖੋ, ਜਿਸ ਨਾਲ ਰਿਸ਼ਤਿਆਂ ਵਿਚ ਤਣਾਅ ਨਾ ਪੈਦਾ ਹੋਵੇ। ਪਰਿਵਾਰਕ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਸਿੰਘ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ।


ਕੰਨਿਆ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।


ਤੁਲਾ : ਸਾਸ਼ਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਰਚਨਾਤਮਕ ਕੰਮਾਂ ਵਿਚ ਕਾਮਯਾਬੀ ਮਿਲੇਗੀ। ਯਾਤਰਾ ਸੁਖਦ ਤੇ ਉਤਸ਼ਾਹਪੂਰਨ ਰਹੇਗੀ।


ਬ੍ਰਿਸ਼ਚਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਖ਼ੁਸ਼ਖ਼ਬਰੀ ਮਿਲੇਗੀ। ਕਿਸੇ ਕੰਮ ਦੇ ਸਮਾਪਤ ਹੋਣ 'ਤੇ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਆਰਥਿਕ ਤੌਰ 'ਤੇ ਸਥਿਤੀ ਠੀਕ ਰਹੇਗੀ।


ਧਨੁ : ਸਮਾਜਿਕ ਮਾਣ ਵਧੇਗਾ। ਕਾਰੋਬਾਰ ਕੋਸ਼ਿਸ਼ ਸਫਲ ਹੋਣਗੀਆਂ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਵਿਗੜੇ ਕੰਮ ਬਣਨਗੇ।


ਮਕਰ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਜੀਵਨ ਸੁਖਮਈ ਹੋਵੇਗਾ।


ਕੁੰਭ : ਕਾਰੋਬਾਰ 'ਚ ਮਾਣ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਸਨਮਾਨ ਵਧੇਗਾ।


ਮੀਨ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਧਨ, ਮਾਣ, ਕੀਰਤੀ ਵਿਚ ਵਾਧਾ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

Posted By: Jagjit Singh