ਅੱਜ ਦੀ ਗ੍ਰਹਿ ਸਥਿਤੀ : 12 ਸਤੰਬਰ 2019, ਵੀਰਵਾਰ, ਭਾਦੋਂ ਮਹੀਨਾ, ਸ਼ੁਕਲ ਪੱਖ, ਚਤੁਰਦਸ਼ੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਦੱਖਣ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।

ਅੱਜ ਦਾ ਤਿਉਹਾਰ : ਅਨੰਤ ਚਤੁਰਦਸ਼ੀ

ਕੱਲ੍ਹ ਦੀ ਭਦਰਾ : ਸਵੇਰੇ 07.35 ਵਜੇ ਤੋਂ ਰਾਤ 08.49 ਵਜੇ ਤਕ।


13 ਸਤੰਬਰ, 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ, ਸ਼ੁਕਲ ਪੱਖ, ਚਤੁਰਦਸ਼ੀ ਉਸ ਤੋਂ ਬਾਅਦ ਪੂਰਣਿਮਾ, ਸ਼ਤਭਿਸ਼ਾ ਨਛੱਤਰ ਉਸ ਤੋਂ ਬਾਅਦ ਪੂਰਵ ਭਾਦੋਂ ਨਛੱਤਰ, ਧ੍ਰਿਤੀ ਯੋਗ ਉਸ ਤੋਂ ਬਾਅਦ ਸ਼ੂਲ ਯੋਗ, ਕੁੰਭ ਵਿਚ ਚੰਦਰਮਾ।


ਮੇਖ : ਕਾਰੋਬਾਰੀ ਵੱਕਾਰ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ।


ਬ੍ਰਿਖ : ਕਾਰੋਬਾਰੀ ਵੱਕਾਰ ਵਧੇਗਾ। ਉਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਦੋਸਤਾਂ ਨਾਲ ਮੁਲਾਕਾਤ ਹੋਵੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।


ਮਿਥੁਨ : ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਕਿਸਮਤ ਨਾਲ ਕੋਈ ਸੁਖਦ ਸਮਾਚਾਰ ਤੇ ਮਹੱਤਵਪੂਰਨ ਜ਼ਿੰਮੇਵਾਰੀ ਪ੍ਰਾਪਤ ਹੋਵੇਗੀ।


ਕਰਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ।


ਸਿੰਘ : ਚਿਰਾਂ ਤੋਂ ਉਡੀਕੇ ਜਾ ਰਹੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ ਵਿਚ ਵਾਧਾ ਹੋਵੇਗਾ। ਬੁੱਧੀ ਤੇ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ।


ਕੰਨਿਆ : ਪਰਿਵਾਰਕ ਵੱਕਾਰ ਵਧੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਰੁਕੇ ਹੋਏ ਸਿਆਸੀ ਕੰਮ ਬਣਨਗੇ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।


ਤੁਲਾ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਕੰਮਾਂ ਵਿਚ ਮਸਰੂਫ਼ ਰਹੋਗੇ। ਸਬੰਧਾਂ ਵਿਚ ਨੇੜਤਾ ਆਵੇਗੀ।


ਬ੍ਰਿਸ਼ਚਕ : ਉੱਚ ਅਧਿਕਾਰੀ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਰੋਜ਼ੀ-ਰੋਟੀ ਦੇ ਖੇਤਰ ਵਿਚ ਤਰੱਕੀ ਮਿਲੇਗੀ। ਸਮਾਜਿਕ ਵੱਕਾਰ ਵਧੇਗਾ। ਆਰਥਿਕ ਮਾਮਲਿਆਂ ਵਿਚ ਤਰੱਕੀ ਮਿਲੇਗੀ।


ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਪਏ ਪੈਸੇ ਦੇ ਲੈਣ ਦੇਣ 'ਚ ਸਾਵਧਾਨੀ ਰੱਖੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ।


ਮਕਰ : ਆਰਥਿਕ ਯਤਨਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।


ਕੁੰਭ : ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਸਿਆਸੀ ਪੱਧਰ 'ਤੇ ਸਫਲਤਾ ਮਿਲੇਗੀ।


ਮੀਨ : ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

Posted By: Jagjit Singh