ਅੱਜ ਦੀ ਗ੍ਰਹਿ ਸਥਿਤੀ : 16 ਸਤੰਬਰ 2019, ਸੋਮਵਾਰ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ, ਦੂਜੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 07.30 ਵਜੇ ਤੋਂ ਸਵੇਰੇ 09.00 ਵਜੇ ਤਕ।

ਅੱਜ ਦਾ ਤਿਉਹਾਰ : ਦੂਜਾ ਸਰਾਧ

ਅੱਜ ਦੀ ਭਦਰਾ : ਸਵੇਰੇ 04.22 ਵਜੇ ਤੋਂ ਸ਼ਾਮ 04.37 ਵਜੇ ਤਕ।


17 ਸਤੰਬਰ, 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਉੱਤਰ ਗੋਲ, ਸਰਦ ਰੁੱਤ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ, ਤ੍ਰਿਤੀਆ ਉਸ ਤੋਂ ਬਾਅਦ ਚਤੁਰਥੀ, ਅਸ਼ਵਿਨ ਨਛੱਤਰ 29 ਘੰਟੇ 47 ਮਿੰਟ ਤਕ, ਧਰੁਵ ਯੋਗ 23 ਘੰਟੇ 21 ਮਿੰਟ ਤਕ ਉਸ ਤੋਂ ਬਾਅਦ ਵਿਆਘਾਤ ਯੋਗ, ਮੇਖ 'ਚ ਚੰਦਰਮਾ।


ਮੇਖ : ਕਾਰੋਬਾਰੀ ਮਾਮਲਿਆਂ 'ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ।


ਬ੍ਰਿਖ : ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਹੋਵੇਗੀ ਪਰ ਗੁਆਂਢੀ ਜਾਂ ਕਿਸੇ ਰਿਸ਼ਤੇਦਾਰ ਤੋਂ ਤਣਾਅ ਮਿਲ ਸਕਦਾ ਹੈ। ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਫ਼ਾਇਦੇਮੰਦ ਹੈ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ।


ਕਰਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਮਾਜਿਕ ਵੱਕਾਰ ਵਧੇਗਾ। ਆਰਥਿਕ ਮਾਮਲਿਆਂ ਵਿਚ ਤਰੱਕੀ ਮਿਲੇਗੀ।


ਸਿੰਘ : ਚਿਰਾਂ ਤੋਂ ਉਡੀਕੇ ਜਾ ਰਹੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ ਵਿਚ ਵਾਧਾ ਹੋਵੇਗਾ। ਬੁੱਧੀ ਤੇ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ।


ਕੰਨਿਆ : ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਹੋਵੇਗੀ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਸਮਾਜਿਕ ਵੱਕਾਰ ਵਧੇਗਾ।


ਤੁਲਾ : ਕਿਸੇ ਕੰਮ ਦੇ ਪੂਰਾ ਹੋਣ 'ਤੇ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਕੰਮ ਵਾਲੇ ਖੇਤਰ ਵਿਚ ਰੁਕਾਵਟ ਆ ਸਕਦੀ ਹੈ। ਕਾਰੋਬਾਰੀ ਵੱਕਾਰ ਵਧੇਗਾ।


ਬ੍ਰਿਸ਼ਚਕ : ਕਾਰੋਬਾਰੀ ਵੱਕਾਰ ਵਧੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।


ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਪਏ ਪੈਸੇ ਦੇ ਲੈਣ ਦੇਣ 'ਚ ਸਾਵਧਾਨੀ ਰੱਖੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ।


ਮਕਰ : ਆਰਥਿਕ ਯਤਨਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।


ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਸਿਆਸੀ ਪੱਧਰ 'ਤੇ ਸਫਲਤਾ ਮਿਲੇਗੀ।


ਮੀਨ : ਸਬੰਧਾਂ 'ਚ ਨੇੜਤਾ ਆਵੇਗੀ। ਵਿਰੋਧੀ ਸਰਗਰਮ ਰਹਿਣਗੇ। ਆਰਥਿਕ ਮਾਮਲਿਆਂ ਵਿਚ ਤਰੱਕੀ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਫ਼ਾਇਦੇਮੰਦ ਰਹੇਗਾ।

Posted By: Jagjit Singh