ਅੱਜ ਦੀ ਗ੍ਰਹਿ ਸਥਿਤੀ : 17 ਸਤੰਬਰ 2019, ਮੰਗਲਵਾਰ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਤ੍ਰਿਤੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਉੱਤਰ।

ਅੱਜ ਦੀ ਭਦਰਾ : ਸਵੇਰੇ 4.22 ਵਜੇ ਤੋਂ ਸ਼ਾਮ 04.37 ਵਜੇ ਤਕ।


18 ਸਤੰਬਰ, 2019 ਦਾ ਪੰਚਾਂਗ : ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁਤ, ਅੱਸੂ ਮਹੀਨਾ, ਕ੍ਰਿਸ਼ਨ ਪੱਖ ਚਤੁਰਥੀ 18 ਘੰਟੇ 12 ਮਿੰਟ ਉਪਰੰਤ ਪੰਚਮੀ, ਅਸ਼ਵਨੀ ਭਰਨੀ ਨਛੱਤਰ, ਵਿਆਧਾਤ ਯੋਗ ਉਪਰੰਤ ਹਰਸ਼ਣ ਯੋਗ, ਮੇਖ ਵਿਚ ਚੰਦਰਮਾ।


ਮੇਖ : ਸ਼ਨੀ ਦੇ ਮਾਰਗੀ ਹੋਣ ਨਾਲ ਕਾਰੋਬਾਰ ਵਿਚ ਸਫਲਤਾ ਮਿਲੇਗੀ। ਰੁਕੇ ਹੋਏ ਕੰਮ ਸੰਪੰਨ ਹੋਣਗੇ। ਜੀਵਿਕਾ ਦੇ ਖੇਤਰ 'ਚ ਪ੍ਰਗਤੀ ਹੋਵੇਗੀ।


ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਆਪਸੀ ਸਬੰਧਾਂ ਵਿਚ ਮਿਠਾਸ ਆਵੇਗੀ। ਨਿਵੇਸ਼ ਲਾਹੇਵੰਦ ਹੋਵੇਗਾ।


ਮਿਥੁਨ : ਸ਼ਨੀ ਦੇ ਮਾਰਗੀ ਹੋਣ ਨਾਲ ਕਾਰੋਬਾਰ 'ਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਕਰਕ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸੰਤਾਨ ਦੇ ਸਬੰਧ ਵਿਚ ਸੁਖਦ ਖ਼ਬਰ ਮਿਲੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।


ਸਿੰਘ : ਕੁਝ ਪਰਿਵਾਰਕ ਸਮੱਸਿਆ ਦੀ ਲਪੇਟ 'ਚ ਆ ਸਕਦੇ ਹੋ। ਸਿੱਖਿਆ ਦੇ ਖੇਤਰ ਵਿਚ ਸਫਲਤਾ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।


ਕੰਨਿਆ : ਕਾਰੋਬਾਰ ਮਾਣ ਵਧੇਗਾ। ਨਿਰਮਾਣ, ਖੋਜ ਜਾਂ ਧਾਰਮਿਕ ਕੰਮਾਂ ਵਿਚ ਚੱਲ ਰਹੀਆਂ ਕੋਸ਼ਿਸ਼ਾਂ 'ਚ ਕਾਮਯਾਬੀ ਮਿਲੇਗੀ। ਸਿਆਸੀ ਇੱਛਾਵਾਂ ਦੀ ਪੂਰਤੀ ਹੋਵੇਗੀ।


ਤੁਲਾ : ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ। ਸ਼ਨੀ ਦੇ ਮਾਰਗੀ ਹੋਣ ਨਾਲ ਕਾਰੋਬਾਰ ਯੋਜਨਾ ਵਿਚ ਸਫਲਤਾ ਮਿਲੇਗੀ। ਧਨ ਤੇ ਮਾਣ ਵਧੇਗਾ।


ਬ੍ਰਿਸ਼ਚਕ : ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰ ਕੋਸ਼ਿਸ਼ ਸਫਲ ਹੋਣਗੀਆਂ। ਵਿਰੋਧੀ ਨਾਕਾਮ ਹੋਣਗੇ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਸਮਾਜਿਕ ਖੇਤਰ 'ਚ ਸਨਮਾਨ ਮਿਲੇਗਾ।


ਧਨੁ : ਕੰਮਾਂ ਵਿਚ ਰੁਕਾਵਟ ਆ ਸਕਦੀ ਹੈ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ।


ਮਕਰ : ਸਬੰਧਾਂ 'ਚ ਨੇੜਤਾ ਆਵੇਗੀ ਪਰ ਬੇਕਾਰ ਦੀਆਂ ਉਲਝਣਾਂ ਵੀ ਰਹਿਣਗੀਆਂ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਭੱਜ ਦੌੜ ਰਹੇਗੀ।


ਕੁੰਭ : ਸ਼ਨੀ ਦੇ ਮਾਰਗੀ ਹੋਣ ਨਾਲ ਆਰਥਿਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਕੋਸ਼ਿਸ਼ ਸਾਰਥਿਕ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।


ਮੀਨ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਿਆਸੀ ਇੱਛਾਵਾਂ ਦੀ ਪੂਰੀ ਹੋ ਸਕਦੀ ਹੈ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਆਰਥਿਕ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ।

Posted By: Jagjit Singh