ਅੱਜ ਦੀ ਗ੍ਰਹਿ ਸਥਿਤੀ : 19 ਸਤੰਬਰ 2019 ਵੀਰਵਾਰ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਪੰਚਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਦੱਖਣ, ਪੱਛਮ।

ਪਰਵ ਤੇ ਤਿਉਹਾਰ : ਪੰਚਮੀ ਸ਼ਰਾਧ।


20 ਸਤੰਬਰ, 2019 ਦਾ ਪੰਚਾਂਗ : ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁਤ, ਅੱਸੂ ਮਹੀਨਾ, ਕ੍ਰਿਸ਼ਨ ਪੱਖ ਪਾਸ਼ਠੀ 20 ਘੰਟੇ 20 ਮਿੰਟ ਉਪਰੰਤ ਸਪਤਮੀ, ਕ੍ਰਤਿਕਾ ਨਛੱਤਰ 10 ਘੰਟੇ 20 ਮਿੰਟ ਉਪਰੰਤ ਰੋਹਿਣੀ ਨਛੱਤਰ, ਬ੍ਰਜ ਯੋਗ 22 ਘੰਟੇ 56 ਮਿੰਟ ਉਪਰੰਤ ਸਿਧੀ ਯੋਗ, ਬ੍ਰਿਖ ਵਿਚ ਚੰਦਰਮਾ।


ਮੇਖ : ਸਾਰਥਿਰਕ ਕੰਮਾਂ ਵਿਚ ਸਫਲਤਾ ਮਿਲੇਗੀ। ਸਬੰਧਾਂ ਵਿਚ ਮਿਠਾਸ ਆਵੇਗੀ। ਖੁਸ਼ ਖਬਰੀ ਮਿਲੇਗੀ। ਸੰਤਾਨ ਪ੍ਰਤੀ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ।


ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀਆਂ ਕੋਸ਼ਿਸ਼ ਕਾਮਯਾਬ ਹੋਣਗੀਆਂ। ਜੀਵਨਸਾਥੀ ਦਾ ਸਹਿਯੋਗ ਰਹੇਗਾ। ਲੰਮੀ ਯਾਤਰਾ ਦੀ ਯੋਜਨਾ ਵਿਚ ਸਫਲਤਾ ਮਿਲੇਗੀ।


ਮਿਥੁਨ : ਸ਼ਾਹੀ ਖ਼ਰਚ ਤੋਂ ਬਚਣਾ ਹੋਵੇਗਾ। ਧਨ ਹਾਨੀ ਦਾ ਖ਼ਦਸ਼ਾ ਹੈ। ਸਿਹਤ ਅਤੇ ਸਨਮਾਨ ਪ੍ਰਤੀ ਸੁਚੇਤ ਰਹੋ। ਸਿੱਖਿਆ ਮੁਕਾਬਲੇ 'ਚ ਸਫਲਤਾ ਮਿਲੇਗੀ।


ਕਰਕ : ਜੀਵਿਕਾ ਦੇ ਖੇਤਰ 'ਚ ਪ੍ਰਗਤੀ ਹੋਵੇਗੀ। ਕੰਮ ਵਿਚ ਰੁਕਾਵਟਾਂ ਵੀ ਰਹਿਣਗੀਆਂ। ਸਿਹਤ ਤੇ ਮਾਣ ਪ੍ਰਤੀ ਲਾਪਵਰਾਹ ਨਾ ਰਹੋ।


ਸਿੰਘ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਿਕਾ ਦੇ ਖੇਤਰ 'ਚ ਪ੍ਰਗਤੀ ਹੋਵੇਗੀ। ਘਰੇਲੂ ਕੰਮਾਂ ਵਿਚ ਰੁੱਝੇ ਰਹਿ ਸਕਦੇ ਹੋ।


ਕੰਨਿਆ : ਕਾਰੋਬਾਰ ਯੋਜਨਾ 'ਚ ਸਫਲਤਾ ਮਿਲੇਗੀ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।


ਤੁਲਾ : ਪਰਿਵਾਰ 'ਚ ਸਨਮਾਨ ਵਧੇਗਾ। ਉੱਚ ਅਧਿਕਾਰੀ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਸਮਾਜਿਕ ਕੰਮਾਂ 'ਚ ਰੁਚੀ ਵਧੇਗੀ।


ਬ੍ਰਿਸ਼ਚਕ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਕੰਮ 'ਚ ਰੁੱਝੇ ਰਹੋਗੇ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਮਾਲੀ ਪੱਖ ਮਜ਼ਬੂਤ ਹੋਵੇਗਾ।


ਧਨੁ : ਸਬੰਧਾਂ 'ਚ ਨੇੜਤਾ ਆਵੇਗੀ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਤੇ ਮਾਣ ਪ੍ਰਤੀ ਸੁਚੇਤ ਰਹੋ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।


ਮਕਰ : ਸੰਤਾਨ ਪ੍ਰਤੀ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਭਾਵੁਕਤਾ 'ਚ ਕੰਟਰੋਲ ਰੱਖੋ। ਕਾਰੋਬਾਰ 'ਚ ਸਨਮਾਨ ਵਧੇਗਾ। ਧਨ ਤੇ ਮਾਣ ਵਧੇਗਾ।


ਕੁੰਭ : ਘਰੇਲੂ ਕੰਮਾਂ 'ਚ ਰੁਝੇਵਾਂ ਰਹੇਗਾ। ਕਿਸੇ ਰਿਸ਼ਤੇਦਾਰ ਜਾਂ ਵਿਅਕਤੀ ਵਿਸ਼ੇਸ਼ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।


ਮੀਨ : ਸਬੰਧਾਂ ਵਿਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤੂਆਂ 'ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ 'ਚ ਸਫਲਤਾ ਮਿਲੇਗੀ।

Posted By: Jagjit Singh