ਅੱਜ ਦੀ ਗ੍ਰਹਿ ਸਥਿਤੀ : 20 ਸਤੰਬਰ 2019, ਸ਼ੁੱਕਰਵਾਰ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਛੇਵੀਂ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੱਛਮ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤਕ।

ਅੱਜ ਦਾ ਤਿਉਹਾਰ : ਛੇਵਾਂ ਸਰਾਧ

ਅੱਜ ਦੀ ਭਦਰਾ : ਰਾਤ 08.12 ਵਜੇ ਤੋਂ 21 ਸਤੰਬਰ ਨੂੰ ਸਵੇਰੇ 08.21 ਵਜੇ ਤਕ।

21 ਸਤੰਬਰ, 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਉੱਤਰ ਗੋਲ, ਸਰਦ ਰੁੱਤ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਸਪਤਮੀ ਉਸ ਤੋਂ ਬਾਅਦ ਅਸ਼ਟਮੀ, ਰੋਹਿਨੀ ਨਛੱਤਰ ਉਸ ਤੋਂ ਬਾਅਦ ਮ੍ਰਿਗਸ਼ਿਰਾ ਨਛੱਤਰ, ਸਿੱਧੀ ਯੋਗ ਉਸ ਤੋਂ ਬਾਅਦ ਵਿਆਪਤੀ ਯੋਗ, ਬ੍ਰਿਖ 'ਚ ਚੰਦਰਮਾ ਉਸ ਤੋਂ ਬਾਅਦ ਮਿਥੁਨ 'ਚ।

ਮੇਖ : ਭਾਵੁਕਤਾ 'ਚ ਲਿਆ ਗਿਆ ਫ਼ੈਸਲਾ ਕਸ਼ਟਕਾਰੀ ਹੋ ਸਕਦਾ ਹੈ। ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹੋ।

ਬ੍ਰਿਖ : ਆਰਥਿਕ ਮਾਮਲਿਆਂ 'ਚ ਜੋਖਮ ਨਾਲ ਲਵੋ। ਕਾਰੋਬਾਰੀ ਵੱਕਾਰ ਵਧੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ। ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਫ਼ਾਇਦੇਮੰਦ ਹੈ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ।

ਕਰਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਮਾਜਿਕ ਵੱਕਾਰ ਵਧੇਗਾ। ਆਰਥਿਕ ਮਾਮਲਿਆਂ ਵਿਚ ਤਰੱਕੀ ਮਿਲੇਗੀ।

ਸਿੰਘ : ਔਲਾਦ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਬੁੱਧੀ ਤੇ ਕੌਸ਼ਲ ਨਾਲ ਕੀਤਾ ਕੰਮ ਸੰਪੰਨ ਹੋਵੇਗਾ।

ਕੰਨਿਆ : ਹੇਠਲੇ ਕਰਮਚਾਰੀ ਦੇ ਸਹਿਯੋਗ ਨਾਲ ਕੋਈ ਕੰਮ ਸੰਪੰਨ ਹੋ ਸਕਦਾ ਹੈ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਵਿਦੇਸ਼ ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਤੁਲਾ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।

ਬ੍ਰਿਸ਼ਚਕ : ਕਾਰੋਬਾਰੀ ਵੱਕਾਰ ਵਧੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।

ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਪਏ ਪੈਸੇ ਦੇ ਲੈਣ ਦੇਣ 'ਚ ਸਾਵਧਾਨੀ ਰੱਖੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ।

ਮਕਰ : ਆਰਥਿਕ ਯਤਨਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।

ਕੁੰਭ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਘਰੇਲੂ ਉਪਯੋਗੀ ਚੀਜ਼ਾਂ 'ਚ ਵਾਧਾ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਸਿਆਸੀ ਪੱਧਰ 'ਤੇ ਸਫਲਤਾ ਮਿਲੇਗੀ।

ਮੀਨ : ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਹੋਵੇਗੀ।

Posted By: Jagjit Singh