ਅੱਜ ਦੀ ਗ੍ਰਹਿ ਸਥਿਤੀ : 23 ਅਕਤੂਬਰ 2019 ਬੁੱਧਵਾਰ, ਕੱਤਕ ਮਹੀਨਾ, ਕ੍ਰਿਸ਼ਨ ਪੱਖ, ਦਸ਼ਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ ਬਾਅਦ ਦੁਪਹਿਰ 01.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਦੱਖਣੀ।

ਅੱਜ ਦੀ ਭੱਦਰਾ : ਦੁਪਹਿਰ 2.25 ਵਜੇ ਤੋਂ ਰਾਤ 01.09 ਵਜੇ ਤਕ।


24 ਅਕਤੂਬਰ, 2019 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਕੱਤਕ ਮਹੀਨਾ, ਕ੍ਰਿਸ਼ਨਾ ਪੱਖ ਇਕਾਦਸ਼ੀ 22 ਘੰਟੇ 19 ਮਿੰਟ ਉਪਰੰਤ ਦੁਆਦਸ਼ੀ, ਮਘਾ ਨਛੱਤਰ 13 ਘੰਟੇ 18 ਮਿੰਟ ਉਪਰੰਤ ਪੂਰਬਾ ਫਾਲਗੁਨੀ ਨਛੱਤਰ, ਸ਼ੁਕਲ ਯੋਗ 13 ਘੰਟੇ 36 ਮਿੰਟ ਉਪਰੰਤ ਬ੍ਰਹਮਾ ਯੋਗ, ਸਿੰਘ ਵਿਚ ਚੰਦਰਮਾ।


ਮੇਖ : ਨਿਰਮਾਣ ਖੇਤਰ 'ਚ ਉਮੀਦ ਅਨੁਸਾਰ ਸਫਲਤਾ ਮਿਲੇਗੀ। ਕਿਸੇ ਰਿਸ਼ਤੇਦਾਰ ਕਾਰਨ ਤਣਾਣ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।


ਬ੍ਰਿਖ : ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਸਬੰਧਾਂ ਵਿਚ ਮਿਠਾਸ ਆਵੇਗੀ। ਸਿੱਖਿਆ ਦੇ ਖੇਤਰ ਵਿਚ ਤਰੱਕੀ ਹੋਵੇਗੀ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ।


ਮਿਥੁਨ : ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ। ਔਲਾਦ ਦੀ ਜ਼ਿੰਮੇਵਾਰੀ ਪੂਰੀ ਹੋਵੇਗੀ। ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਸਬੰਧਾਂ 'ਚ ਨੇੜਤਾ ਆਵੇਗੀ।


ਕਰਕ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਉਮੀਦ ਅਨੁਸਾਰ ਸਫਲਤਾ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਘਰੇਲੂ ਕੰਮਾਂ ਵਿਚ ਰੁੱਝੇ ਰਹੋਗੇ।


ਸਿੰਘ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।


ਕੰਨਿਆ : ਔਲਾਦ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਕਾਰੋਬਾਰ ਮਾਮਲਿਆਂ 'ਚ ਤਰੱਕੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹੋ।


ਤੁਲਾ : ਜੀਵਨਸਾਥੀ ਦਾ ਸਹਿਯੋਗ ਮਿਲੇਗਾ ਪਰ ਸਹੁਰੇ ਪੱਖ ਤੋਂ ਤਣਾਅ ਮਿਲੇਗਾ। ਮੁਹਾਰਤ ਨਾਲ ਕੀਤੇ ਗਏ ਕੰਮ ਸਾਰਥਿਕ ਹੋਣਗੇ। ਸਨਮਾਨ ਵਧੇਗਾ।


ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ ਪਰ ਪਤੀ-ਪਤਨੀ ਦੇ ਜੀਵਨ 'ਚ ਤਣਾਅ ਆਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰਚਨਾਤਮਕ ਕੰਮਾਂ ਵਿਚ ਮਨ ਲਗਾਓ।


ਧਨੁ : ਸਮੱਸਿਆਵਾਂ ਦਾ ਹੱਲ ਹੋਵੇਗਾ। ਕਾਰੋਬਾਰ ਮਾਮਲਿਆਂ ਵਿਚ ਜੋਖ਼ਮ ਨਾ ਚੁੱਕੋ। ਸਿਆਸੀ ਇੱਛਾਵਾਂ ਦੀ ਪੂਰਤੀ ਹੋਵੇਗੀ। ਸੁਚੇਤ ਰਹੋ।


ਮਕਰ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ। ਯਾਤਰਾ ਦੀ ਸਥਿਤੀ ਹੈ।


ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਸਬੰਧਾਂ ਵਿਚ ਮਿਠਾਸ ਆਵੇਗੀ। ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ।


ਮੀਨ : ਕਾਰੋਬਾਰ ਕਾਰਜਾਂ 'ਚ ਰੁੱਝੇ ਰਹੋਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਪੈਸਿਆਂ ਦੇ ਲੈਣ-ਦੇਣ ਵਿਚ ਸਾਵਧਾਨੀ ਰੱਖੋ। ਧਨ ਹਾਨੀ ਦਾ ਖ਼ਦਸ਼ਾ ਹੈ। ਚੌਕਸ ਰਹਿਣ ਦੀ ਜ਼ਰੂਰਤ ਹੈ।

Posted By: Jagjit Singh