ਅੱਜ ਦੀ ਗ੍ਰਹਿ ਸਥਿਤੀ : 5 ਨਵੰਬਰ 2019 ਮੰਗਲਵਾਰ, ਕੱਤਕ ਮਹੀਨਾ, ਸ਼ੁਕਲ ਪੱਖ, ਨੌਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ ਬਾਅਦ 03.00 ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਉੱਤਰ।

ਪਰਵ ਤੇ ਤਿਉਹਾਰ : ਅਕਸ਼ੈ ਨੌਮੀ।

ਵਿਸ਼ੇਸ਼ : ਪੰਚਕ ਸ਼ਾਮ 4.47 ਵਜੇ ਤੋਂ 5.19 ਤਕ।


6 ਨਵੰਬਰ, 2019 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁਤ, ਕੱਤਕ ਮਹੀਨਾ, ਸ਼ੁਕਲ ਪੱਖ ਨੌਮੀ 07 ਘੰਟੇ 22 ਮਿੰਟ ਉਪਰੰਤ ਦਸ਼ਮੀ, ਧਨਿਸ਼ਠਾ ਨਛੱਤਰ 06 ਘੰਟੇ 15 ਮਿੰਟ ਉਪਰੰਤ ਸ਼ਤਭਿਸ਼ਾ ਨਛੱਤਰ, ਬ੍ਰਿਧੀ ਯੋਗ 07 ਘੰਟੇ 47 ਮਿੰਟ ਉਪਰੰਤ ਧਰੁਵ ਯੋਗ, ਕੁੰਭ ਵਿਚ ਚੰਦਰਮਾ।


ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਕਾਰੋਬਾਰ 'ਚ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ, ਕਰਮਚਾਰੀ ਤੋਂ ਤਣਾਅ ਮਿਲੇਗਾ।


ਬ੍ਰਿਖ : ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਕਾਰੋਬਾਰ ਕੋਸ਼ਿਸ਼ ਸਫਲ ਹੋਣਗੀਆਂ। ਸਾਸ਼ਨ ਸੱਤਾ ਤੋਂ ਸਹਿਯੋਗ ਮਿਲੇਗਾ। ਜੀਵਨਸਾਥੀ ਤੋਂ ਸਹਿਯੋਗ ਮਿਲੇਗਾ।


ਮਿਥੁਨ : ਸ਼ਾਹੀ ਖ਼ਰਚ ਤੋਂ ਬਚਣਾ ਹੋਵੇਗਾ। ਧਨ ਹਾਨੀ ਦਾ ਖ਼ਦਸ਼ਾ ਹੈ। ਸਿਹਤ ਅਤੇ ਸਨਮਾਨ ਪ੍ਰਤੀ ਸੁਚੇਤ ਰਹੋ। ਸਿੱਖਿਆ ਮੁਕਾਬਲੇ 'ਚ ਸਫਲਤਾ ਮਿਲੇਗੀ।


ਕਰਕ : ਜੀਵਿਕਾ ਦੇ ਖੇਤਰ 'ਚ ਪ੍ਰਗਤੀ ਹੋਵੇਗੀ। ਕੰਮ ਵਿਚ ਰੁਕਾਵਟਾਂ ਵੀ ਰਹਿਣਗੀਆਂ। ਸਿਹਤ ਤੇ ਮਾਣ ਪ੍ਰਤੀ ਲਾਪਰਵਾਹ ਨਾ ਰਹੋ।


ਸਿੰਘ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਿਕਾ ਦੇ ਖੇਤਰ 'ਚ ਪ੍ਰਗਤੀ ਹੋਵੇਗੀ। ਘਰੇਲੂ ਕੰਮਾਂ ਵਿਚ ਰੁੱਝੇ ਰਹਿ ਸਕਦੇ ਹੋ।


ਕੰਨਿਆ : ਕਾਰੋਬਾਰ ਯੋਜਨਾ 'ਚ ਸਫਲਤਾ ਮਿਲੇਗੀ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।


ਤੁਲਾ : ਪਰਿਵਾਰ 'ਚ ਸਨਮਾਨ ਵਧੇਗਾ। ਉੱਚ ਅਧਿਕਾਰੀ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਸਮਾਜਿਕ ਕੰਮਾਂ 'ਚ ਰੁਚੀ ਵਧੇਗੀ।


ਬ੍ਰਿਸ਼ਚਕ : ਪਰਿਵਾਰਕ ਔਰਤ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਕਾਰੋਬਾਰ ਰੁਝੇਵੇਂ ਵਧ ਸਕਦੇ ਹਨ। ਯਾਤਰਾ ਦੀ ਸਥਿਤੀ ਸੁਖਦ ਅਤੇ ਉਤਸ਼ਾਹਪੂਰਵਕ ਰਹੇਗੀ।


ਧਨੁ : ਸਾਰਥਿਕ ਕੰਮਾਂ ਵਿਚ ਸਫਲਤਾ ਮਿਲੇਗੀ। ਰਚਨਾਤਮਕ ਕੰਮਾਂ ਵਿਚ ਕਾਮਯਾਬੀ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।


ਮਕਰ : ਆਰਥਿਕ ਸਥਿਤੀ ਵਿਚ ਸੁਧਾਰ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।


ਕੁੰਭ : ਨਿਰੋਗ ਰਹਿਣ ਲਈ ਆਂਵਲੇ ਦੇ ਦਰੱਖਤ ਲਗਾਓ ਤੇ ਆਂਵਲੇ ਦਾ ਪੂਜਨ ਕਰੋ। ਰੁਝੇਵੇਂ ਵਧਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।


ਮੀਨ : ਔਲਾਦ ਕਾਰਨ ਚਿੰਤਤ ਰਹੋਗੇ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ 'ਚ ਨਿਵੇਸ਼ ਨਾ ਕਰੋ।

Posted By: Jagjit Singh