ਅੱਜ ਦੀ ਗ੍ਰਹਿ ਸਥਿਤੀ : 12 ਨਵੰਬਰ 2019 ਮੰਗਲਵਾਰ, ਕੱਤਕ, ਸ਼ੁਕਲ ਪੱਖ, ਪੂਰਨਿਮਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਉੱਤਰ।

ਅੱਜ ਦੀ ਭੱਦਰਾ : 06.34 ਵਜੇ ਤਕ।

ਅੱਜ ਦਾ ਤਿਉਹਾਰ : ਗੁਰਪੁਰਬ, ਕੱਤਕ ਪੁੰਨਿਆ।


13 ਨਵੰਬਰ, 2019 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਕੱਤਕ ਮਹੀਨਾ, ਪ੍ਰਤੀਪਦਾ 19 ਘੰਟੇ 42 ਮਿੰਟ ਉੁਪਰੰਤ ਦੁੱਤੀਆ, ਕ੍ਰਤਿਕਾ ਨਛੱਤਰ ਉਪਰੰਤ ਰੋਹਿਣੀ ਨਛੱਤਰ, ਵਰਿਆਨ ਯੋਗ 10 ਘੰਟੇ 42 ਮਿੰਟ ਉਪਰੰਤ ਪਰਿਘ ਯੋਗ, ਬ੍ਰਿਖ ਵਿਚ ਚੰਦਰਮਾ।


ਮੇਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।


ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਰੋਧੀ ਸਰਗਰਮ ਰਹਿਣਗੇ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।


ਮਿਥੁਨ : ਸ਼ਾਹੀ ਖ਼ਰਚ ਤੋਂ ਬਚਣਾ ਹੋਵੇਗਾ। ਧਨ ਹਾਨੀ ਦਾ ਖ਼ਦਸ਼ਾ ਹੈ। ਔਲਾਦ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ 'ਚ ਸਫਲਤਾ ਮਿਲੇਗੀ।


ਕਰਕ : ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਪਰਿਵਾਰ 'ਚ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ।


ਸਿੰਘ : ਘਰੇਲੂ ਕੰਮ 'ਚ ਰੁੱਝੇ ਰਹੋਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜੀਵਨ ਸੁਖਮਈ ਰਹੇਗਾ।


ਕੰਨਿਆ : ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਕਾਰੋਬਾਰ 'ਚ ਮਾਣ ਵਧੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਵਿਗੜੇ ਕੰਮ ਬਣਨਗੇ।


ਤੁਲਾ : ਕਿਸੇ ਪਰਿਵਾਰਕ ਮੈਂਬਰ ਕਾਰਨ ਤਣਾਅ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਨਿਵੇਸ਼ ਲਾਭਦਾਇਕ ਹੋਵੇਗਾ।


ਬ੍ਰਿਸ਼ਚਕ : ਪਤੀ-ਪਤਨੀ ਦਾ ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਰੋਜ਼ੀ-ਰੋਟੀ ਦਾ ਦਿਸ਼ਾ 'ਚ ਤਰੱਕੀ ਹੋਵੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ। ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ। ਵਿਗੜੇ ਕੰਮ ਬਣਨਗੇ।


ਧਨੁ : ਗੁਪਤ ਦੁਸ਼ਮਣ ਤਣਾਅ ਦੇ ਸਕਦੇ ਹਨ। ਕੁਝ ਪਰਿਵਾਰਕ ਕੁਝ ਕਾਰੋਬਾਰੀ ਪਰੇਸ਼ਾਨੀਆਂ ਮਿਲਣਗੀਆਂ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।


ਮਕਰ : ਔਲਾਦ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਵਿਗੜੇ ਕੰਮ ਬਣਨਗੇ।


ਕੁੰਭ : ਘਰੇਲੂ ਕੰਮਾਂ ਵਿਚ ਰੁੱਝੇ ਰਹਿ ਸਕਦੇ ਹੋ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨ ਸੁਖਮਈ ਰਹੇਗਾ।


ਮੀਨ : ਰਚਨਾਤਮਕ ਕੰਮ ਕਾਮਯਾਬ ਹੋਣਗੇ। ਧਨ ਤੇ ਸਨਮਾਨ 'ਚ ਵਾਧਾ ਹੋਵੇਗਾ। ਨਿੱਜੀ ਸਬੰਧ ਦ੍ਰਿੜ ਹੋਣਗੇ। ਕਾਰੋਬਾਰੀ ਯੋਜਨਾ ਵਿਚ ਰੁਝੇਵੇਂ ਰਹਿਣਗੇ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

Posted By: Jagjit Singh