ਅੱਜ ਦੀ ਗ੍ਰਹਿ ਸਥਿਤੀ : 29 ਨਵੰਬਰ 2019, ਸ਼ੁੱਕਰਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਤੀਜ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ : ਪੱਛਮ।

ਅੱਜ ਦਾ ਰਾਹੂਕਾਲ : ਸਵੇਰੇ 10 : 30 ਵਜੇ ਤੋਂ ਦੁਪਹਿਰ 12:00 ਵਜੇ ਤਕ।

ਪਰਵ ਤੇ ਤਿਉਹਾਰ: ਰੰਭਾ ਤੀਜ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਪਰਵ ਤੇ ਤਿਉਹਾਰ : ਗਣੇਸ਼ ਚਤੁਰਥੀ ਵਰਤ।

ਕੱਲ੍ਹ ਦੀ ਭਦਰਾ : ਸਵੇਰੇ 05:53 ਵਜੇ ਤੋਂ ਸ਼ਾਮ 06.05 ਵਜੇ ਤਕ।

30 ਨਵੰਬਰ 2019 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ ਚੌਥ 18 ਘੰਟੇ 05 ਮਿੰਟ ਤਕ ਉਪਰੰਤ ਪੰਚਮੀ, ਪੂਰਵਾਛਾੜਾ ਨਛੱਤਰ ਉਪਰੰਤ ਉੱਤਰਛਾੜਾ ਨਛੱਤਰ, ਗੰਡ ਯੋਗ ਉਪਰੰਤ ਵਾਧਾ ਯੋਗ, ਧਨੁ 'ਚ ਚੰਦਰਮਾ ਉਪਰੰਤ ਮਕਰ 'ਚ।


ਮੇਖ : ਭੱਜਦੌੜ ਬਣੀ ਰਹੇਗੀ। ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸ਼ਾਸਨ ਸੱਤ ਦਾ ਸਹਿਯੋਗ ਮਿਲੇਗਾ। ਪਿਤਾ ਜਾਂ ਉੱਚ ਅਧਿਕਾਰੀ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਵਪਾਰਕ ਮਾਮਲਿਆਂ 'ਚ ਤਰੱਕੀ ਮਿਲੇਗੀ।


ਬ੍ਰਿਖ : ਚਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ।


ਮਿਥੁਨ : ਵਪਾਰਕ ਮਾਣ-ਸਨਮਾਨ ਵਧੇਗਾ। ਯਾਤਰਾ ਦੇਸ਼ਾਟਨ ਦੀ ਸਥਿਤ ਸੁਖਦ ਰਹੇਗੀ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।


ਕਰਕ : ਵਿਰੋਧੀ ਹਾਰਨਗੇ। ਸਿੱਖਿਆ ਦੇ ਖੇਤਰ 'ਚ ਤਰੱਕੀ ਹੋਵੇਗੀ ਫਿਰ ਵੀ ਮਨ ਅਸ਼ਾਂਤ ਰਹੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ।


ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ।


ਕੰਨਿਆ : ਰਚਨਾਤਮਕ ਯਤਨ ਸਫਲ ਹੋਣਗੇ। ਸਿਹਤ ਪ੍ਰਤੀ ਸੁਚੇਤ ਰਹੋ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ।


ਤੁਲਾ : ਯਾਤਰਾ ਦੇਸ਼ਾਟਨ ਦੀ ਸਥਿਤੀ ਮਜ਼ਬੂਤ ਹੋਵੇਗੀ। ਦੂਜੇ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਧਨ, ਸਨਮਾਨ 'ਚ ਵਾਧਾ ਹੋਵੇਗਾ ਪਰ ਕਿਸੇ ਪਰਿਵਾਰਿਕ ਮੈਂਬਰ ਤੋਂ ਤਣਾਅ ਮਿਲ ਸਕਦਾ ਹੈ।


ਬ੍ਰਿਸ਼ਚਕ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਬਲੱਡ ਪ੍ਰੈਸ਼ਰ ਵਧ ਸਕਦਾ ਹੈ। ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਮਾਲਿਆਂ 'ਚ ਤਰੱਕੀ ਹੋਵੇਗੀ।


ਧਨੁ : ਸ਼ਾਸਨ ਸੱਤਾ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ।


ਮਕਰ : ਸਮਾਜਿਕ ਮਾਣ-ਸਨਮਾਨ ਵਧੇਗਾ। ਚਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹੋ। ਧਨ, ਸਨਮਾਨ 'ਚ ਵਾਧਾ ਹੋਵੇਗਾ। ਵਪਾਰਕ ਮਾਮਲਿਆਂ 'ਚ ਤਰੱਕੀ ਮਿਲੇਗੀ।


ਕੁੰਭ : ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਉਠਾਓ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।


ਮੀਨ : ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ।

Posted By: Jagjit Singh