ਅੱਜ ਦੀ ਗ੍ਰਹਿ ਸਥਿਤੀ : 3 ਦਸੰਬਰ 2019 ਮੰਗਲਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਸਪਤਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਬਾਅਦ ਦੁਪਹਿਰ 03.00 ਵਜੇ ਤੋਂ ਸ਼ਾਮ 04. 30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਉੱਤਰ।

ਅੱਜ ਦਾ ਤਿਉਹਾਰ : ਮਿੱਤਰ ਸਪਤਮੀ

ਵਿਸ਼ੇਸ਼ : ਭਗਤ ਨਰਸਿੰਘ ਮੇਹਤਾ ਜੈਅੰਤੀ


4 ਦਸੰਬਰ, 2019 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ, ਅਸ਼ਟਮੀ 25 ਘੰਟੇ 44 ਮਿੰਟ ਉਪਰੰਤ ਨੌਮੀ, ਸ਼ਤਭਿਸ਼ਾ ਨਛੱਤਰ ਉਪਰੰਤ ਪੂਰਬਾਭੱਦਰਾ ਨਛੱਤਰ, ਹਰਸ਼ਨ ਯੋਗ ਉਪਰੰਤ ਬਜਰ ਯੋਗ ਕੁੰਭ ਵਿਚ ਚੰਦਰਮਾ।


ਮੇਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ ਪਰ ਔਲਾਦ ਕਰਨ ਚਿੰਤਾ ਰਹੇਗੀ।


ਬ੍ਰਿਖ : ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।


ਮਿਥੁਨ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।


ਕਰਕ : ਗੁਪਤ ਦੁਸ਼ਮਣ ਤੋਂ ਤਣਾਅ ਮਿਲ ਸਕਦਾ ਹੈ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ।


ਸਿੰਘ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗੀ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ।


ਕੰਨਿਆ : ਸਬੰਧਾਂ ਵਿਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗੀ। ਕਿਸੇ ਸਥਾਨ ਦੀ ਯਾਤਰਾ ਦੀ ਸੰਭਾਵਨਾ ਹੈ।


ਤੁਲਾ : ਮੁਹਾਰਤ ਨਾਲ ਕੀਤਾ ਗਿਆ ਕੰਮ ਸਫਲ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।


ਬ੍ਰਿਸ਼ਚਕ : ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਬੇਕਾਰ ਦੀਆਂ ਸਮੱਸਿਆਵਾਂ ਰਹਿਣਗੀਆਂ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਨਿੱਜੀ ਸਬੰਧ ਦ੍ਰਿੜ ਹੋਣਗੇ।


ਧਨੁ : ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਦੂਜਿਆਂ ਤੋਂ ਸਹਿਯੋਗ ਮਿਲੇਗਾ।


ਮਕਰ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਨਿੱਜੀ ਸਬੰਧ ਦ੍ਰਿੜ ਹੋਣਗੇ।


ਕੁੰਭ : ਸਬੰਧਾਂ ਵਿਚ ਨੇੜਤਾ ਆਵੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਭੱਜ-ਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।


ਮੀਨ : ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾ ਹੋਣ ਦੀ ਸੰਭਾਵਨਾ ਹੈ।

Posted By: Jagjit Singh