ਅੱਜ ਦੀ ਗ੍ਰਹਿ ਸਥਿਤੀ : 4 ਦਸੰਬਰ 2019 ਬੁੱਧਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਅਸ਼ਟਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ ਦੁਪਹਿਰ 01. 30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਦੱਖਣ।

ਅੱਜ ਦਾ ਤਿਉਹਾਰ : ਬੁੱਧਅਸ਼ਟਮੀ

ਅੱਜ ਦੀ ਭੱਦਰਾ : 12.28 ਵਜੇ ਤਕ।


5 ਦਸੰਬਰ, 2019 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ ਨੌਮੀ 28 ਘੰਟੇ 16 ਮਿੰਟ ਉਪਰੰਤ ਦਸ਼ਮੀ, ਪੂਰਬਾਭਾਦਰਪਦ ਨਛੱਤਰ 20 ਘੰਟੇ 07 ਮਿੰਟ ਉਪਰੰਤ ਉੱਤਰਾਭਾਦਰਪਦ ਨਛੱਤਰ, ਬਰਜ ਯੋਗ 15 ਘੰਟੇ 44 ਮਿੰਟ ਉਪਰੰਤ ਸਿਧੀ ਯੋਗ, ਕੁੰਭ 'ਚ ਚੰਦਰਮਾ 13 ਘੰਟੇ 23 ਮਿੰਟ ਤੋਂ ਮੀਨ 'ਚ।


ਮੇਖ : ਬੁੱਧ ਦੀ ਤਬਦੀਲੀ ਸਿਹਤ ਲਈ ਠੀਕ ਹੈ। ਅਧੀਨ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ।


ਬ੍ਰਿਖ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਸਮਾਜ 'ਚ ਪਰਿਵਾਰ ਦਾ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।


ਮਿਥੁਨ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਹਾਂਪੱਖੀ ਕੋਸ਼ਿਸ਼ਾਂ ਸਫਲ ਹੋਣਗੀਆਂ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਕਾਰੋਬਾਰ ਵਧੇਗਾ।


ਕਰਕ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਚਲ ਜਾਂ ਅਚਲ ਜਾਇਦਾਦ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਪਤਨੀ ਦਾ ਸਹਿਯੋਗ ਮਿਲੇਗਾ।


ਸਿੰਘ : ਘਰੇਲੂ ਕੰਮਾਂ 'ਚ ਰੁੱਝੇ ਰਹੋਗੇ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।


ਕੰਨਿਆ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕੋਸ਼ਿਸ਼ਾਂ 'ਚ ਕਾਮਯਾਬੀ ਮਿਲੇਗੀ। ਸਮਾਜਿਕ ਸਨਮਾਨ ਵਧੇਗਾ। ਧਨ ਤੇ ਕੀਰਤੀ 'ਚ ਵਾਧਾ ਹੋਵੇਗਾ।


ਤੁਲਾ : ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰ ਸਨਮਾਨ ਵਧੇਗਾ। ਧਨ ਤੇ ਕੀਰਤੀ ਵਿਚ ਵਾਧਾ ਹਵੇਗਾ। ਯਾਤਰਾ ਦੀ ਸਥਿਤੀ ਬਣ ਰਹੀ ਹੈ।


ਬ੍ਰਿਸ਼ਚਕ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ।


ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਪਤੀ-ਪਤਨੀ ਦੇ ਜੀਵਨ 'ਚ ਤਣਾਅ ਆ ਸਕਦਾ ਹੈ। ਕਾਰੋਬਾਰ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ।


ਮਕਰ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।


ਕੁੰਭ : ਸਾਸ਼ਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਾਰੋਬਾਰ ਮਾਮਲਿਆਂ 'ਚ ਰੁੱਝੇ ਰਹਿ ਸਕਦੇ ਹੋ।


ਮੀਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸੱਭਿਆਚਾਰਕ ਉਤਸਵ ਵਿਚ ਹਿੱਸੇਦਾਰੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਰਚਨਾਤਮਕ ਕੰਮ ਮਨ ਨੂੰ ਸੰਤੁਸ਼ਟੀ ਦੇਣਗੇ।

Posted By: Jagjit Singh