ਅੱਜ ਦੀ ਗ੍ਰਹਿ ਸਥਿਤੀ : 12 ਜਨਵਰੀ 2020ਐਤਵਾਰ, ਪੋਹ ਮਹੀਨਾ, ਕ੍ਰਿਸ਼ਨ ਪੱਖ, ਦੁੱਤੀਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸ਼ਾਮ 04.30 ਵਜੇ ਤੋਂ ਸ਼ਾਮ 6.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ, ਪੂਰਬ।

ਅੱਜ ਦਾ ਪਰਵ ਤੇ ਤਿਉਹਾਰ : ਸ਼ਾਮਬ ਦਸ਼ਮੀ

ਕੱਲ੍ਹ ਦਾ ਤਿਉਹਾਰ : ਸ੍ਰੀਗਣੇਸ਼ ਚਤੁਰਥੀ ਵਰਤ।


13 ਜਨਵਰੀ, 2020 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁੱਤ, ਪੋਹ ਮਹੀਨਾ, ਕ੍ਰਿਸ਼ਨ ਪੱਖ, ਤ੍ਰਿਤੀਆ 17 ਘੰਟੇ 33 ਮਿੰਟ ਉਪਰੰਤ ਚਤੁਰਥੀ, ਆਸ਼ਲੇਸ਼ਾ ਨਛੱਤਰ ਉਪਰੰਤ ਮਘਾ ਨਛੱਤਰ, ਪ੍ਰੀਤੀ ਯੋਗ ਉਪਰੰਤ ਸੌਭਾਗਿਆ ਯੋਗ, ਕਰ ਵਿਚ ਚੰਦਰਮਾ 09 ਘੰਟੇ 55 ਮਿੰਟ ਉਪਰੰਤ ਸਿੰਘ 'ਚ।


ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਕੀਤੀ ਜਾ ਰਹੀ ਮਿਹਨਤ ਦਾ ਫਲ ਮਿਲੇਗਾ। ਪਰਿਵਾਰ 'ਚ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਬ੍ਰਿਖ : ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਸਿਹਤ ਸਬੰਧੀ ਸੁਚੇਤ ਰਹੋ। ਮਾਲੀ ਪੱਖ ਮਜ਼ਬੂਤ ਹੋਵੇਗਾ।


ਮਿਥੁਨ : ਲੰਮੀ ਯਾਤਰਾ ਦੀ ਯੋਜਨਾ ਸਫਲ ਹੋ ਸਕਦੀ ਹੈ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।


ਕਰਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਮੁਹਾਰਤ ਨਾਲ ਕੀਤਾ ਗਿਆ ਕੰਮ ਸਮਾਪਤ ਹੋਵੇਗਾ। ਤੁਹਾਡਾ ਪ੍ਰਭਾਵ ਵਧੇਗਾ।


ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਦਾਇਕ ਹੋਵੇਗਾ।


ਕੰਨਿਆ : ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ ਵਿਚ ਮਿਠਾਸ ਆਵੇਗੀ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।


ਤੁਲਾ : ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਰਹੇਗਾ। ਅਧਿਕਾਰੀ ਦਾ ਸਹਿਯੋਗ ਮਿਲੇਗਾ।


ਬ੍ਰਿਸ਼ਚਕ : ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਸਬੰਧਾਂ 'ਚ ਨੇੜਤਾ ਆਵੇਗੀ। ਕਾਰੋਬਾਰ 'ਚ ਕੋਸ਼ਿਸ਼ ਸਫਲ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ। ਯਾਤਰਾ ਸੁਖਦ ਰਹੇਗੀ।


ਧਨੁ : ਪਰਿਵਾਰਕ ਔਰਤ ਦੇ ਕਾਰਨ ਤਣਾਅ ਮਿਲ ਸਕਦਾ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਮਕਰ : ਜੀਵਨਸਾਥੀ ਕਾਰਨ ਤਣਾਅ ਮਿਲ ਸਕਦਾ ਹੈ। ਕੁਝ ਕਾਰੋਬਾਰ ਤੇ ਪਰਿਵਾਰਕ ਤਣਾਅ ਮਿਲੇਗਾ। ਕਿਸੇ ਤਰ੍ਹਾਂ ਦਾ ਜ਼ੋਖ਼ਮ ਨਾ ਚੁੱਕੋ।


ਕੁੰਭ : ਰਚਨਾਤਮਕ ਕੋਸ਼ਿਸ਼ ਕਾਮਯਾਬ ਹੋਵੇਗੀ। ਸਿੱਖਿਆ ਮੁਕਾਬਲੇ 'ਚ ਕੋਸ਼ਿਸ਼ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਲਾਭਦਾਇਕ ਹੋਵੇਗਾ।


ਮੀਨ : ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ ਵਧੇਗਾ। ਸਬੰਧਾਂ ਵਿਚ ਮਿਠਾਸ ਆਵੇਗੀ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

Posted By: Jagjit Singh