ਅੱਜ ਦੀ ਗ੍ਰਹਿ ਸਥਿਤੀ :14 ਜਨਵਰੀ 2020, ਮੰਗਲਵਾਰ, ਮਾਘ ਮਹੀਨਾ, ਕ੍ਰਿਸ਼ਨ ਪੱਖ, ਚੌਥ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਅੱਜ ਦਾ ਰਾਹੂਕਾਲ : ਬਾਅਦ ਦੁਪਹਿਰ 03:00 ਵਜੇ ਤੋਂ ਸ਼ਾਮ 04:30 ਵਜੇ ਤਕ।

ਤਿਉਹਾਰ : ਸੂਰਜ ਦੀ ਮਕਰ ਸਕ੍ਰਾਂਤੀ।

ਪਰਵ ਤੇ ਤਿਉਹਾਰ: ਮਕਰ ਸਕ੍ਰਾਂਤੀ।

ਵਿਸ਼ੇਸ਼ : ਖ਼ਰ ਮਹੀਨਾ ਸਮਾਪਤ।

15 ਜਨਵਰੀ ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਣ, ਦੱਖਣ ਗੋਲ, ਪੰਚਮੀ 12 ਘੰਟੇ 11 ਮਿੰਟ ਤਕ ਉਪਰੰਤ ਛਠੀ, ਉੱਤਰਾਫਾਲਗੁਣੀ ਨਛੱਤਰ 28 ਘੰਟੇ 27 ਮਿੰਟ ਤਕ ਉਪਰੰਤ ਹਸਤ ਨਛੱਤਰ, ਸ਼ੋਭਨ ਯੋਗ 21 ਘੰਟੇ 12 ਮਿੰਟ ਤਕ ਉਪਰੰਤ ਅਤਿਗੰਡ ਯੋਗ, ਸਿੰਘ 'ਚ ਚੰਦਰਮਾ 11 ਘੰਟੇ 28 ਮਿੰਟ ਉਪਰੰਤ ਕੰਨਿਆ 'ਚ।


ਮੇਖ : ਪਰਿਵਾਰਿਕ ਮਾਣ-ਸਨਮਾਨ ਵਧੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।


ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।


ਮਿਥੁਨ : ਗ੍ਰਹਿ ਕੰਮਾਂ 'ਚ ਰੁੱਝੇ ਰਹੋਗੇ। ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਅੰਨ ਦਾ ਦਾਨ ਤੁਹਾਡੇ ਲਈ ਲਾਭਕਾਰੀ ਹੋਵੇਗਾ। ਵਪਾਕਰ ਯਤਨ ਸਫਲ ਹੋਣਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।


ਕਰਕ : ਸਮਾਜਿਕ ਮਾਣ-ਸਨਮਾਨ ਵਧੇਗਾ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ।


ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।


ਕੰਨਿਆ : ਭਾਵੁਕਤਾ 'ਤੇ ਕੰਟਰੋਲ ਰੱਖੋ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।


ਤੁਲਾ : ਵਪਾਰਕ ਮਾਣ-ਸਨਮਾਨ ਵਧੇਗਾ। ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਅੰਨ ਅਤੇ ਘਿਓ ਦਾ ਦਾਨ ਤੁਹਾਡੇ ਲਈ ਲਾਭਕਾਰੀ ਹੋਵੇਗਾ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।


ਬ੍ਰਿਸ਼ਚਕ : ਰਚਨਾਤਮਕ ਯਤਨ ਸਫਲ ਹੋਣਗੇ। ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦਾਨ ਕਰੋ। ਵਪਾਰਕ ਮਾਣ-ਸਨਮਾਨ ਵਘੇਗਾ। ਕੁਝ ਪਰਿਵਾਰਿਕ ਪਰੇਸ਼ਾਨੀ ਹੋ ਸਕਦੀ ਹੈ।


ਧਨੁ : ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।


ਮਕਰ : ਕਿਸਮਤ ਨਾਲ ਸੁਖਦ ਸਮਾਚਾਰ ਮਿਲੇਗਾ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਘਿਓ ਦਾ ਦਾਨ ਤੁਹਾਡੇ ਲਈ ਹਿਤਕਾਰੀ ਹੈ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।


ਕੁੰਭ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਚੌਲਾਂ ਦਾ ਦਾਨ ਤੁਹਾਡੇ ਲਹੀ ਲਾਭਕਾਰੀ ਹੈ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।


ਮੀਨ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

Posted By: Jagjit Singh