ਅੱਜ ਦੀ ਗ੍ਰਹਿ ਸਥਿਤੀ : 15 ਜਨਵਰੀ 2020, ਬੁੱਧਵਾਰ, ਮਾਘ ਮਹੀਨਾ, ਕ੍ਰਿਸ਼ਨ ਪੱਖ, ਪੰਚਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ ਬਾਅਦ ਦੁਪਹਿਰ 01.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਦੱਖਣ।

ਅੱਜ ਦਾ ਤਿਉਹਾਰ : ਮਕਰ ਸੰਕ੍ਰਾਂਤੀ।

ਵਿਸ਼ੇਸ਼ : ਖਰ ਮਹੀਨਾ ਸਮਾਪਤ


16 ਜਨਵਰੀ 2020 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁੱਤ, ਮਾਘ ਮਹੀਨਾ, ਕ੍ਰਿਸ਼ਨ ਪੱਖ, ਪਾਸ਼ਟੀ 09 ਘੰਟੇ 42 ਮਿੰਟ ਉਪਰੰਤ ਸਪਤਮੀ, ਹਸਤ ਨਛੱਤਰ 26 ਘੰਟੇ 21 ਮਿੰਟ ਉਪਰੰਤ ਚਿਤਰਾ ਨਛੱਤਰ, ਅਤੀਗੰਢ ਯੋਗ 18 ਘੰਟੇ 02 ਉਪਰੰਤ ਸੁਕਰਮਾ ਯੋਗ, ਕੰਨਿਆ ਵਿਚ ਚੰਦਰਮਾ।


ਮੇਖ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ ਪਰ ਸਿਹਤ ਗੜਬੜ ਹੋ ਸਕਦੀ ਹੈ। ਭੱਜ ਦੌੜ ਹੋ ਸਕਦੀ ਹੈ।


ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਔਲਾਦ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਪਰਿਵਾਰਕ ਕੰਮ ਵਿਚ ਰੁਝੇਵੇਂ ਰਹਿਣਗੇ। ਮਹਿਲਾ ਅਧਿਕਾਰੀ ਦਾ ਸਹਿਯੋਗ ਰਹੇਗਾ।


ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ।


ਕਰਕ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਸਾਰਥਿਕ ਕੰਮਾਂ ਵਿਚ ਕਾਮਯਾਬੀ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ।


ਸਿੰਘ : ਸਬੰਧਾਂ ਵਿਚ ਮਿਠਾਸ ਆਵੇਗੀ। ਆਰਥਿਕ ਤੇ ਕਾਰੋਬਾਰ ਮਾਮਲਿਆਂ 'ਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।


ਕੰਨਿਆ : ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਸਮਾਜ 'ਚ ਸਨਮਾਨ ਵਧੇਗਾ। ਧਨ ਤੇ ਕੀਰਤੀ 'ਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਬਣ ਰਹੀ ਹੈ।


ਤੁਲਾ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਤ ਅਧਿਕਾਰੀ ਦਾ ਲਾਭ ਮਿਲ ਸਕਦਾ ਹੈ। ਨਿੱਜੀ ਸਬੰਧ ਦ੍ਰਿੜ ਹੋਣਗੇ। ਯਾਤਰਾ ਸੁਖਦ ਰਹੇਗੀ।


ਬ੍ਰਿਸ਼ਚਕ : ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਮਿੱਤਰਤਾ ਸਬੰਧ ਦ੍ਰਿੜ ਹੋਣਗੇ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਅਧਿਕਾਰੀ ਦਾ ਸਹਿਯੋਗ ਮਿਲੇਗਾ।


ਧਨੁ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹੋ। ਮਨ ਅਸ਼ਾਂਤ ਰਹੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ।


ਮਕਰ : ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।


ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਯਾਤਰਾ ਸੁਖਦ ਰਹੇਗੀ।


ਮੀਨ : ਉੱਚ ਅਧਿਕਾਰੀ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ। ਯਾਤਰਾ ਦੀ ਸਥਿਤੀ ਹੈ।

Posted By: Jagjit Singh