ਅੱਜ ਦੀ ਗ੍ਰਹਿ ਸਥਿਤੀ : 20 ਜਨਵਰੀ 2020, ਸੋਮਵਾਰ, ਮਾਘ ਮਹੀਨਾ, ਕ੍ਰਿਸ਼ਨ ਪੱਖ, ਇਕਾਦਸ਼ੀ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਉੱਤਰ।

ਅੱਜ ਦਾ ਰਾਹੂਕਾਲ : ਸਵੇਰੇ 07:30 ਵਜੇ ਤੋਂ 09:00 ਵਜੇ ਤਕ।

ਅੱਜ ਦਾ ਪੁਰਬ: ਛਟਤਿਲਾ ਇਕਾਦਸ਼ੀ।

21 ਜਨਵਰੀ ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਣ, ਦੱਖਣ ਗੋਲ, ਸਰਦ ਰੁੱਤ, ਮਾਘ ਮਹੀਨਾ, ਕ੍ਰਿਸ਼ਨ ਪੱਖ, ਦੂਜ 25 ਘੰਟੇ 45 ਮਿੰਟ ਤਕ ਉਪਰੰਤ ਤ੍ਰਿਉਦਸ਼ੀ, ਜੇਠਾ ਨਛੱਤਰ 23 ਘੰਟੇ 43 ਮਿੰਟ ਤਕ ਉਪਰੰਤ ਮੂਲ ਨਛੱਤਰ, ਧਰੁਵ ਯੋਗ 28 ਘੰਟੇ 47 ਮਿੰਟ ਤਕ ਉਪਰੰਤ ਵਿਆਘਾਤ ਯੋਗ, ਬ੍ਰਿਸ਼ਚਕ 'ਚ ਚੰਦਰਮਾ 23 ਘੰਟੇ 42 ਮਿੰਟ ਤਕ ਉਪਰੰਤ ਧਨੁ 'ਚ।


ਮੇਖ : ਰਚਨਾਤਮਕ ਯਤਨ ਸਫਲ ਹੋਣਗੇ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ। ਛੋਟੀਆਂ-ਛੋਟੀਆ ਗੱਲਾਂ 'ਤੇ ਪਰਿਵਾਰਿਕ ਮਾਮਲਿਆਂ ਸਬੰਧੀ ਵਿਵਾਦ ਪੈਦਾ ਨਾ ਹੋਣ ਦਿਓ।


ਬ੍ਰਿਖ : ਵਿਆਹੁਤਾ ਜੀਵਨ ਲਈ ਸੁਖਦ ਮੰਗਲੀਕ ਕੰਮਾਂ 'ਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਮਿਥੁਨ : ਵਿਰੋਧੀ ਤਣਾਅ ਦਾ ਕਾਰਨ ਬਣ ਸਕਦੇ ਹਨ। ਅਧੀਨ ਕਰਮਚਾਰੀ, ਗੁਆਂਢੀ ਆਦਿ ਕਾਰਨ ਮਨ ਅਸ਼ਾਂਤ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।


ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।


ਸਿੰਘ : ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਚੱਲ ਰਿਹਾ ਯਤਨ ਸਫਲ ਰਹੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।


ਕੰਨਿਆ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਜ਼ਮੀਨ-ਜਾਇਦਾਦ 'ਚ ਨਿਵੇਸ਼ ਲਾਭਕਾਰੀ ਰਹੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਰਹੋਗੇ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ।


ਤੁਲਾ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਅਹੁਦੇ, ਮਾਣ-ਸਨਮਾਨ ਦੀ ਦਿਸ਼ਾ 'ਚ ਤਰੱਕੀ ਹੋਵੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਵਪਾਰਕ ਮਾਮਲਿਆਂ 'ਚ ਤਰੱਕੀ ਹੋਵੇਗੀ।


ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ।


ਧਨੁ : ਸ਼ਾਸਨ-ਸੱਤਾ ਦਾ ਸਹਿਯੋਗ ਰਹੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ ਵੀ ਮਿਲ ਸਦਾ ਹੈ। ਵਿਗੜੇ ਕੰਮ ਬਣਨਗੇ।


ਮਕਰ : ਰਚਨਾਤਮਕ ਯਤਨ ਸਫਲ ਹੋਣਗੇ। ਵਪਾਰਕ ਯੋਜਨਾ ਸਫਲ ਹੋਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋ ਸਕਦੀ ਹੈ।


ਕੁੰਭ : ਮੰਗਲੀਕ ਜਾ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਪਰਿਵਾਰਿਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ।


ਮੀਨ :ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

Posted By: Jagjit Singh