ਅੱਜ ਦੀ ਗ੍ਰਹਿ ਸਥਿਤੀ : 24 ਜਲਵਰੀ 2020, ਸ਼ੁੱਕਰਵਾਰ, ਮਾਘ ਮਹੀਨਾ, ਕ੍ਰਿਸ਼ਨ ਪੱਖ, ਮੱਸਿਆ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 10:30 ਵਜੇ ਤੋਂ 12:00 ਵਜੇ ਤਕ।

ਅੱਜ ਦਾ ਪਰਵ ਤੇ ਤਿਉਹਾਰ : ਮੌਨੀ ਮੱਸਿਆ।

ਵਿਸ਼ੇਸ਼ : ਮਾਘ ਸ਼ੁਕਲ ਪੱਖ ਸ਼ੁਰੂ।

25 ਜਨਵਰੀ ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਣ, ਦੱਖਣ ਗੋਲ, ਸਰਦ ਰੁੱਤ, ਮਾਘ ਮਹੀਨਾ, ਸ਼ੁਕਲ ਪੱਖ, ਪ੍ਰਤੀਪਦਾ 28 ਘੰਟੇ 32 ਮਿੰਟ ਤਕ ਉਪਰੰਤ ਦੂਜ, ਸ਼੍ਰਵਣ ਨਛੱਤਰ 28 ਘੰਟੇ 36 ਮਿੰਟ ਤਕ ਉਪਰੰਤ ਧਨਿਸ਼ਠਾ ਨਛੱਤਰ, ਸਿੱਧੀ ਯੋਗ 26 ਘੰਟੇ 15 ਮਿੰਟ ਤਕ ਉਪਰੰਤ ਵਿਅਤੀਪਾਤ ਯੋਗ, ਮਕਰ 'ਚ ਚੰਦਰਮਾ।


ਮੇਖ : ਸ਼ਾਸਨ-ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ।


ਬ੍ਰਿਖ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਵਿਗੜੇ ਕੰਮ ਬਣਨਗੇ। ਕਿਸੇ ਪਿਆਰੇ ਨਾਲ ਅਚਾਨਕ ਮੁਲਾਕਾਤ ਹੋ ਸਕਦੀ ਹੈ।


ਮਿਥੁਨ : ਪਰਿਵਾਰਿਕ ਮਾਣ-ਸਨਮਾਨ 'ਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ ਮਿਲੇਗਾ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਮੰਗਲੀਕ ਕੰਮਾਂ 'ਚ ਹਿੱਸੇਦਾਰੀ ਰਹੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।


ਕਰਕ : ਸ਼ਾਸਨ-ਸੱਤਾ ਦਾ ਸਹਿਯੋਗ ਲੈਣ 'ਚ ਸਫਲ ਹੋਵੋਗੇ। ਵਪਾਰਕ ਮਾਣ-ਸਨਮਾਨ ਵਧੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ।


ਸਿੰਘ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਸਮਾਜਿਕ ਮਾਣ-ਸਨਮਾਨ ਵਧੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ।


ਕੰਨਿਆ : ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ।


ਤੁਲਾ : ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕੀਤਾ ਗਿਆ ਪੁੰਨ ਸਫਲ ਹੋਵੇਗਾ। ਰਾਜਨੀਤਕ ਇੱਛਾ ਪੂਰੀ ਹੋਵੇਗੀ।


ਬ੍ਰਿਸ਼ਚਕ : ਸਮਾਜਿਕ ਮਾਣ-ਸਨਮਾਨ ਵਧੇਗਾ। ਆਰਥਿਕ ਮਾਮਲਿਆਂ 'ਚ ਸਫਲਤਾ ਮਿਲੇਗੀ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।


ਧਨੁ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਬਾਣੀ 'ਤੇ ਸੰਜਮ ਰੱਖੋ। ਰਿਸ਼ਤਿਆਂ 'ਚ ਤਣਾਅ ਆ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।


ਮਕਰ : ਸ਼ਾਸਨ-ਸੱਤਾ ਤੋਂ ਸਹਿਯੋਗ ਮਿਲੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸ਼ਾਹੀ ਖ਼ਰਚ ਤੋਂ ਬਚਣਾ ਪਵੇਗਾ। ਧਨ ਖਰਚ ਦਾ ਯੋਗ ਹੈ। ਕਿਸੇ ਪਿਆਰੇ ਨਾਲ ਅਚਾਨਕ ਮੁਲਾਕਾਤ ਹੋਵੇਗੀ।


ਕੁੰਭ : ਭੱਜਦੌੜ ਰਹੇਗੀ। ਜੀਵਨਸਾਥੀ ਨਾਲ ਵਾਦ-ਵਿਵਾਦ ਹੋ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ ਜਦੋਂ ਸ਼ਾਸਨ-ਸੱਤਾ ਦਾ ਸਹਿਯੋਗ ਰਹੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ।


ਮੀਨ: ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

Posted By: Jagjit Singh