ਅੱਜ ਦੀ ਗ੍ਰਹਿ ਸਥਿਤੀ : 31 ਜਨਵਰੀ 2020, ਸ਼ੁੱਕਰਵਾਰ, ਮਾਘ ਮਹੀਨਾ, ਸ਼ੁਕਲ ਪੱਖ, ਪਸ਼ਠੀ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ, ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 10:30 ਵਜੇ ਤੋਂ ਦੁਪਹਿਰ 12:00 ਵਜੇ ਤਕ।

ਪਰਵ ਤੇ ਤਿਉਹਾਰ : ਸ਼ੀਤਲਾ ਸ਼ਸ਼ਠੀ।

ਵਿਸ਼ੇਸ਼: ਸ਼ਨੀ ਅਤੇ ਬੁੱਧ ਉਦੈ।

ਕੱਲ੍ਹ ਦੀ ਭੱਦਰਾ : ਸ਼ਾਮ 06:11 ਵਜੇ ਤੋਂ 02 ਫਰਵਰੀ ਸਵੇਰੇ 07:11 ਵਜੇ ਤਕ।

1 ਫਰਵਰੀ ਦਾ ਪੰਚਾਂਗ :

ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਣ, ਦੱਖਣ ਗੋਲ, ਸਰਦ ਰੁੱਤ, ਮਾਘ ਮਹੀਨਾ, ਸ਼ੁਕਲ ਪੱਖ ਸਪਤਮੀ 18 ਘੰਟੇ 1 ਮਿੰਟ ਤਕ ਉਪਰੰਤ ਅਸ਼ਟਮੀ, ਅਸ਼ਵਨੀ ਨਛੱਤਰ 20 ਘੰਟੇ 53 ਮਿੰਟ ਤਕ ਉਪਰੰਤ ਭਰਣੀ ਨਛੱਤਰ, ਸ਼ੁੱਭ ਯੋਗ 30 ਘੰਟੇ 29 ਮਿੰਟ ਤਕ ਉਪਰੰਤ ਸ਼ੁਕਲ ਯੋਗ, ਮੇਖ 'ਚ ਚੰਦਰਮਾ।

ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਹੋਰ ਜ਼ਿਆਦਾ ਮਿਹਨਤ ਦੀ ਲੋੜ ਹੈ। ਦੋਸਤਾਨਾ ਰਿਸ਼ਤਿਆਂ ਕਾਰਨ ਤਣਾਅ ਆ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਬ੍ਰਿਖ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਕੰਮਾਂ 'ਚ ਸਫਲਤਾ ਮਿਲੇਗੀ।

ਮਿਥੁਨ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਆਪਸੀ ਰਿਸ਼ਤੇ ਗੂੜ੍ਹੇ ਹੋਣਗੇ।

ਕਰਕ : ਮਹਿਲਾ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਵਪਾਰਕ ਯਤਨ ਸਫਲ ਹੋਣਗੇ। ਆਪਸੀ ਰਿਸ਼ਤੇ ਗੂੜ੍ਹੇ ਹੋਣਗੇ।

ਕੰਨਿਆ : ਵਪਾਰਕ ਯੋਜਨਾ ਸਫਲ ਹੋਵੇਗੀ ਪਰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਦੇ ਰੋਗ ਪ੍ਰਤੀ ਸੁਚੇਤ ਰਹੋ। ਯਾਤਰਾ ਦੇਸ਼ਾਟਨ ਦੀ ਸਥਿਤੀ ਬਣ ਸਕਦੀ ਹੈ।

ਤੁਲਾ : ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਰੁਝੇਵੇਂ ਵਧਣਗੇ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਵਪਾਰਕ ਯੋਜਨਾ ਸਫਲ ਹੋਵੇਗੀ।

ਬ੍ਰਿਸ਼ਚਕ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਜੀਵਨਸਾਥੀ ਦਾ ਸਨੇਹ ਮਿਲੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ।

ਧਨੁ : ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ 'ਤੇ ਜਾਣ ਦੀ ਸੰਭਾਵਨਾ ਹੈ।

ਮਕਰ : ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸਤਿਆਂ 'ਚ ਮਿਠਾਸ ਆਵੇਗੀ। ਰਚਨਾਤਮਕ ਕੰਮਾਂ 'ਚ ਮਨ ਲਗਾਓ।

ਕੁੰਭ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਵਪਾਰਕ ਯਤਨ ਸਫਲ ਹੋਣਗੇ। ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮੀਨ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਚੰਗੇ ਕੰਮਾਂ ਨਾਲ ਸਮਾਜਿਕ ਮਾਣ-ਸਨਮਾਨ ਵਧੇਗਾ।

Posted By: Jagjit Singh