ਅੱਜ ਦੀ ਗ੍ਰਹਿ ਸਥਿਤੀ : 8 ਫਰਵਰੀ 2020, ਸ਼ਨਿਚਰਵਾਰ, ਮਾਘ ਮਹੀਨਾ, ਸ਼ੁਕਲ ਪੱਖ, ਚਤੁਰਥੀ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ, ਪੱਛਮ।

ਅੱਜ ਦਾ ਰਾਹੂਕਾਲ : ਸਵੇਰੇ 09:00 ਵਜੇ ਤੋਂ 10:30 ਵਜੇ ਤਕ।

ਅੱਜ ਦੀ ਭੱਦਰਾ : ਸ਼ਾਮ 04:02 ਵਜੇ ਤੋਂ ਰਾਤ ਦੇ 02:33 ਵਜੇ ਤਕ।

ਕੱਲ੍ਹ ਦਾ ਪਰਵ ਤੇ ਤਿਉਹਾਰ : ਰਵਿਦਾਸ ਜੈਅੰਤੀ, ਭੈਰਵ ਜੈਅੰਤੀ, ਮਾਘੀ ਪੁੰਨਿਆ।

9 ਫਰਵਰੀ ਦਾ ਪੰਚਾਂਗ :

ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਣ, ਦੱਖਣ ਗੋਲ, ਸਰਦ ਰੁੱਤ, ਮਾਘ ਮਹੀਨਾ, ਸ਼ੁਕਲ ਪੱਖ ਪੁੰਨਿਆ 13 ਘੰਟੇ 03 ਤਿੰਨ ਮਿੰਟ ਤਕ ਉਪਰੰਤ ਪ੍ਰਤੀਪਦਾ, ਆਸ਼ਲੇਸ਼ਾ ਨਛੱਤਰ 19 ਘੰਟੇ 43 ਮਿੰਟ ਤਕ ਉਪਰੰਤ ਮਘਾ ਨਛੱਤਰ, ਸੌਭਾਗਿਆ ਯੋਗ 15 ਘੰਟੇ 28 ਮਿੰਟ ਤਕ ਉਪਰੰਤ ਸ਼ੋਭਨ ਯੋਗ, ਕਰਕ 'ਚ ਚੰਦਰਮਾ ਉਪਰੰਤ ਸਿੰਘ 'ਚ।

ਮੇਖ : ਪਰਿਵਾਰਿਕ ਕੰਮਾਂ 'ਚ ਰੁੱਝੇ ਰਹੋਗੇ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਰਿਸ਼ਤਿਆਂ 'ਚ ਨੇੜਤਾ ਆਵੇਗੀ।

ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਯਾਤਰਾ ਦੇਸ਼ਾਟਨ 'ਚ ਆਪਣੀਆਂ ਵਸਤਾਂ ਦੀ ਸੁਰੱਖਿਆ ਪ੍ਰਤੀ ਸੁਚੇਤ ਰਹੋ। ਕਿਸੇ ਰਿਸ਼ਤੇਦਾਰ ਜਾਂ ਦੋਸਤ ਕਾਰਨ ਤਣਾਅ ਮਿਲ ਸਕਦਾ ਹੈ।

ਮਿਥੁਨ : ਜੀਵਨਸਾਥੀ ਦੇ ਕਾਰਨ ਤਣਾਅ ਮਿਲ ਸਕਦਾ ਹੈ, ਜਦੋਂਕਿ ਆਰਥਿਕ ਯੋਜਨਾ ਸਫਲ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕੀਤਾ ਗਿਆ ਪੁੰਨ ਸਫਲ ਹੋਵੇਗਾ।

ਕਰਕ : ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਮੌਸਮ ਦੇ ਰੋਗ ਪ੍ਰਤੀ ਸੁਚੇਤ ਰਹੋ।

ਸਿੰਘ : ਸਿਰਜਣਾਤਮਕ, ਰਚਨਾਤਮਕ, ਸਿੱਖਿਆ ਦੀ ਦਿਸ਼ਾ 'ਚ ਕੀਤਾ ਜਾ ਰਿਹਾ ਕੰਮ ਸਫਲ ਹੋਵੇਗਾ ਪਰ ਅਣਜਾਣੇ ਵੈਰੀ ਕਾਰਨ ਤਣਾਅ ਰਹੇਗਾ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ।

ਕੰੰਨਿਆ : ਕਰਮ ਖੇਤਰ 'ਚ ਰੁਕਾਵਟਾਂ ਆਉਣਗੀਆਂ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ।

ਤੁਲਾ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕੀਤਾ ਗਿਆ ਪੁੰਨ ਸਫਲ ਹੋਵੇਗਾ।

ਬ੍ਰਿਸ਼ਚਕ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਹੋਰ ਜ਼ਿਆਦਾ ਮਿਹਨਤ ਦੀ ਲੋੜ ਹੈ। ਵਪਾਰਕ ਯਤਨ ਸਫਲ ਹੋਣਗੇ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ।

ਧਨੁ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਮੌਸਮ ਦੇ ਰੋਗ ਪ੍ਰਤੀ ਸੁਚੇਤ ਰਹੋ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ ਪਰ ਪਰਿਵਾਰਿਕ ਕਲੇਸ਼ ਪ੍ਰਤੀ ਸੁਚੇਤ ਰਹੋ। ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ।

ਕੁੰਭ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਤਰੱਕੀ ਹੋਵੇਗੀ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ।

ਮੀਨ : ਵਪਾਰਕ ਮਾਣ-ਸਨਮਾਨ ਵਧੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਕਿਸੇ ਰਿਸ਼ਤੇਦਾਰ ਜਾਂ ਦੋਸਤ ਕਾਰਨ ਤਣਾਅ ਮਿਲੇਗਾ।

Posted By: Jagjit Singh