ਅੱਜ ਦੀ ਗ੍ਰਹਿ ਸਥਿਤੀ : 10 ਫਰਵਰੀ 2020, ਸੋਮਵਾਰ, ਫੱਗਣ ਮਹੀਨਾ, ਕ੍ਰਿਸ਼ਨ ਪੱਖ, ਪ੍ਰਤੀਪਦਾ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ, ਉੱਤਰ।

ਅੱਜ ਦਾ ਰਾਹੂਕਾਲ : ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।

ਪਰਵ-ਤਿਉਹਾਰ : ਫੱਗਣ ਮਹੀਨਾ ਸ਼ੁਰੂ।

ਵਿਸ਼ੇਸ਼: ਦੂਜ ਦੀ ਕਸ਼ੈ।

ਕੱਲ੍ਹ ਦੀ ਭੱਦਰਾ : ਸ਼ਾਮ 04:35 ਵਜੇ ਤੋਂ ਰਾਤ ਦੇ 02:54 ਵਜੇ ਤਕ।

11 ਫਰਵਰੀ ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਣ, ਦੱਖਣ ਗੋਲ, ਸਰਦ ਰੁੱਤ, ਫੱਗਣ ਮਹੀਨਾ, ਕ੍ਰਿਸ਼ਨ ਪੱਖ ਤੀਜ 26 ਘੰਟੇ 54 ਮਿੰਟ ਤਕ ਉਪਰੰਤ ਚੌਥ, ਪੂਰਵਾਫਾਗੁਣੀ ਨਛੱਤਰ 14 ਘੰਟੇ 23 ਮਿੰਟ ਤਕ ਉਪਰੰਤ ਉੱਤਰਫਾਗੁਣੀ ਨਛੱਤਰ, ਅਤਿਗੰਡ ਯੋਗ 07 ਘੰਟੇ 29 ਮਿੰਟ ਤਕ ਉਪਰੰਤ ਸੁਕਰਮਾ ਯੋਗ, ਸਿੰਘ 'ਚ ਚੰਦਰਮਾ ਉਪਰੰਤ ਕੰਨਿਆ 'ਚ।

ਮੇਖ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਕੰਮਾਂ 'ਚ ਰੁੱਝੇ ਰਹੋਗੇ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਬ੍ਰਿਖ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਭੱਜਦੌੜ ਬਣੀ ਰਹੇਗੀ।

ਮਿਥੁਨ : ਰਿਸ਼ਤੇ ਗੂੜ੍ਹੇ ਹੋਣਗੇ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹੋ।

ਕਰਕ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਭੱਜਦੌੜ ਬਣੀ ਰਹੇਗੀ।

ਸਿੰਘ : ਸੁਖਦ ਸਮਾਚਾਰ ਮਿਲੇਗਾ। ਆਰਥਿਕ ਯੋਜਨਾ ਸਫਲ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਵਪਾਰਕ ਯਤਨ ਸਫਲ ਹੋਣਗੇ।

ਕੰਨਿਆ : ਸਿਹਤ 'ਚ ਸੁਧਾਰ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ।

ਤੁਲਾ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ। ਘਰ ਦੇ ਮੁਖੀ ਜਾਂ ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲੇਗਾ। ਵਿਅਰਥ ਦੀ ਭੱਜਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।

ਬ੍ਰਿਸ਼ਚਕ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੁਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯਤਨ ਸਫਲ ਹੋਵੇਗਾ।

ਧਨੁ : ਕਰੋਧ 'ਤੇ ਕੰਟਰੋਲ ਰੱਖੋ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਵਪਾਰਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ।

ਮਕਰ : ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਭੱਜਦੌੜ ਬਣੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ।

ਕੁੰਭ : ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮੀਨ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਜ਼ਿਆਦਾ ਮਿਹਨਤ ਕਰਨੀ ਪਵੇਗੀ। ਪੇਟ ਦੇ ਰੋਗ ਜਾਂ ਕਿਸੇ ਰਿਸ਼ਤੇਦਾਰ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ।

Posted By: Jagjit Singh