ਅੱਜ ਦੀ ਗ੍ਰਹਿ ਸਥਿਤੀ : 11 ਫਰਵਰੀ 2020 ਮੰਗਲਵਾਰ, ਫੱਗਣ ਮਹੀਨਾ, ਕ੍ਰਿਸ਼ਨ ਪੱਖ, ਤ੍ਰੇਤਿਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 03.00 ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਦਿਨ ਤੇ ਤਿਉਹਾਰ : ਸ਼੍ਰੀ ਗਣੇਸ਼ ਚਤੁਰਥੀ ਵਰਤ।

12 ਫਰਵਰੀ, 2020 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਦੱਖਣ ਗੋਲ, ਸਰਦ ਰੁੱਤ, ਫੱਗਣ ਮਹੀਨਾ, ਕ੍ਰਿਸ਼ਨ ਪੱਖ, ਪ੍ਰਤਿਪਦਾ 23 ਘੰਟੇ 40 ਮਿੰਟ ਉਪਰੰਤ ਪੰਚਮੀ ਉੱਤਰਾਫਾਲਗੁਨੀ ਨਛੱਤਰ 11 ਘੰਟੇ 46 ਮਿੰਟ ਤਕ ਉਪਰੰਤ ਹਸਤ ਨਛੱਤਰ, ਧ੍ਰਤ ਯੋਗ 23 ਘੰਟੇ 46 ਮਿੰਟ ਉਪਰੰਤ ਸ਼ੂਲ ਯੋਗ, ਕੰਨਿਆ ਵਿਚ ਚੰਦਰਮਾ।

ਮੇਖ : ਕੁਝ ਪਰਿਵਾਰਕ ਤੇ ਕਾਰੋਬਾਰੀ ਪਰੇਸ਼ਾਨੀਆਂ ਰਹਿਣਗੀਆਂ। ਗੁਪਤ ਵਿਰੋਧੀ ਤੋਂ ਤਣਾਅ ਮਿਲ ਸਕਦਾ ਹੈ। ਭੱਜਦੌੜ ਦੀ ਸਥਿਤੀ ਸੁਖਦ ਹੋਵੇਗੀ।

ਬ੍ਰਿਖ : ਸਿੱਖਿਆ ਮੁਕਾਬਲੇ 'ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਰਚਨਾਤਕਮ ਕੰਮਾਂ 'ਚ ਸਫਲਤਾਂ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਮਿਥੁਨ : ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਤੁਹਾਡੇ ਹਿੱਤ ਸਬੰਧੀ ਕੋਈ ਗੱਲ ਹੋ ਸਕਦੀ ਹੈ। ਗੁਪਤ ਵਿਰੋਧੀ ਤੋਂ ਤਣਾਅ ਮਿਲ ਸਕਦਾ ਹੈ। ਮਾਲੀ ਹਾਲਤ ਸੁਧਰੇਗੀ।

ਕਰਕ : ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ ਤੇ ਮਾਣ-ਸਨਮਾਨ ਵਧੇਗਾ।

ਸਿੰਘ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਦੂਸਰਿਆਂ ਦਾ ਸਹਿਯੋਗ ਲੈਣ 'ਚ ਸਫਲ ਹੋਵੇਗੇ ਪਰ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ।

ਕੰਨਿਆ : ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਮਾਲੀ ਹਾਲਤ ਸੁਧਰੇਗੀ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ।

ਤੁਲਾ : ਸਬੰਧਾਂ 'ਚ ਮਿਠਾਸ ਆਵੇਗੀ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਪਰਿਵਾਰਕ ਸਨਮਾਨ ਵਧੇਗਾ।

ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਕਾਰਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਰਚਨਾਤਮਕ ਕੰਮਾਂ 'ਚ ਸਫਲਤਾ।

ਧਨੁ : ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਉਮੀਦਾਂ 'ਚ ਵਾਧਾ ਹੋਵੇਗਾ। ਬੇਕਾਰ ਦੀ ਭੱਜਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।

ਮਕਰ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਿਸੇ ਪਰਿਵਾਰਕ ਮੈਂਬਰ ਕਾਰਨ ਤਣਾਅ ਮਿਲ ਸਕਦਾ ਹੈ। ਗੁਆਂਢੀ ਜਾਂ ਅਧੀਨ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ।

ਕੁੰਭ : ਸਿਹਤ ਪ੍ਰਤੀ ਸੁਚੇਤ ਰਹੋ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਕਾਰੋਬਾਰੀ ਸਨਮਾਨ ਵਧੇਗਾ। ਯਾਤਰਾ ਸੁਖਦ ਹੋਵੇਗੀ।

ਮੀਨ : ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਸਮਾਜਕ ਕੰਮਾਂ 'ਚ ਰੁਚੀ ਵਧੇਗੀ।

Posted By: Jagjit Singh