ਸਿੰਘ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਵਪਾਰਕ ਯਤਨ ਸਫਲ ਹੋਣਗੇ। ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ।

ਅੱਜ ਦੀ ਗ੍ਰਹਿ ਸਥਿਤੀ : 17 ਫਰਵਰੀ 2020, ਸੋਮਵਾਰ, ਫੱਗਣ ਮਹੀਨਾ, ਕ੍ਰਿਸ਼ਨ ਪੱਖ, ਨੌਮੀ ਦਾ ਰਾਸ਼ੀਫਲ਼।
ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ, ਉੱਤਰ।
ਅੱਜ ਦਾ ਰਾਹੂਕਾਲ : ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।
ਅੱਜ ਦੀ ਭੱਦਰਾ : ਰਾਤ 02:35 ਵਜੇ ਤੋਂ 18 ਫਰਵਰੀ ਨੂੰ ਦੁਪਹਿਰ 02:33 ਵਜੇ ਤਕ।
ਕੱਲ੍ਹ ਦੀ ਭੱਦਰਾ : ਦੁਪਹਿਰ 02:22 ਵਜੇ ਤਕ।
18 ਫਰਵਰੀ ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਣ, ਦੱਖਣ ਗੋਲ, ਸਰਦ ਰੁੱਤ, ਫੱਗਣ ਮਹੀਨਾ, ਕ੍ਰਿਸ਼ਨ ਪੱਖ, ਦਸਮੀ 14 ਘੰਟੇ 33 ਮਿੰਟ ਤਕ ਉਪਰੰਤ ਇਕਾਦਸ਼ੀ, ਮੂਲ ਨਛੱਤਰ 30 ਘੰਟੇ 06 ਮਿੰਟ ਤਕ ਉਪਰੰਤ ਪੂਰਵਸ਼ਾੜਾ ਨਛੱਤਰ, ਹਰਸ਼ਣ ਯੋਗ 08 ਘੰਟੇ 43 ਮਿੰਟ ਤਕ ਉਪਰੰਤ ਵਜਰ ਯੋਗ, ਧਨੁ 'ਚ ਚੰਦਰਮਾ।
ਮੇਖ : ਮੰਗਲੀਕ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।
ਬ੍ਰਿਖ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਮੈਂਬਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਵਿਅਰਥ ਦੀਆਂ ਉਲਝਣਾ ਰਹਿਣਗੀਆਂ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ।
ਮਿਥੁਨ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ।
ਕਰਕ : ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਸਿਹਤ ਪ੍ਰਤੀ ਸੁਚੇਤ ਰਹੋ। ਫਾਲਤੂ ਦਾ ਧਨ ਖ਼ਰਚ ਹੋਵੇਗਾ।
ਸਿੰਘ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਵਪਾਰਕ ਯਤਨ ਸਫਲ ਹੋਣਗੇ। ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ।
ਕੰਨਿਆ : ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਮੰਗਲਮਈ ਕੰਮਾਂ 'ਚ ਹਿੱਸੇਦਾਰੀ ਰਹੇਗੀ।
ਤੁਲਾ : ਰਚਨਾਤਮਕ ਯਤਨ ਸਫਲ ਹੋਣਗੇ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਯਾਤਰਾ ਦੀ ਸਥਿਤੀ ਸੁਖਤ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ।
ਬ੍ਰਿਸ਼ਚਕ : ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।
ਧਨੁ : ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।
ਮਕਰ : ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ।
ਕੁੰਭ : ਧਨ, ਅਹੁਦੇ, ਮਾਣ-ਸਨਮਾਨ ਦੀ ਦਿਸ਼ਾ 'ਚ ਤਰੱਕੀ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਰਹੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।
ਮੀਨ : ਰਿਸ਼ਤਿਆਂ 'ਚ ਨੇੜਤਾ ਆਵੇਗੀ। ਮਾਲਵੀ ਯੋਗ ਕਾਰਨ ਰੁਕਿਆ ਹੋਇਆ ਕੰਮ ਸੰਪੰਨ ਹੋਵੇਗਾ। ਮਾਣ-ਸਨਮਾਨ 'ਚ ਵਾਧਾ ਹੋਵੇਗਾ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ।