ਅੱਜ ਦੀ ਗ੍ਰਹਿ ਸਥਿਤੀ : 26 ਮਾਰਚ, 2020 ਵੀਰਵਾਰ, ਚੇਤ ਮਹੀਨਾ, ਕ੍ਰਿਸ਼ਨ ਪੱਖ, ਪ੍ਰਤੀਪਦਾ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ ਸ਼ਾਮ 01.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ।

27 ਮਾਰਚ, 2020 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1942, ਉੱਤਰਾਇਨ, ਦੱਖਣ ਗੋਲ, ਬਸੰਤ ਰੁੱਤ, ਚੇਤ ਮਹੀਨਾ, ਕ੍ਰਿਸ਼ਨ ਪੱਖ ਅਸ਼ਟਮੀ 27 ਘੰਟੇ ਤਕ ਉਪਰੰਤ ਨੌਮੀ, ਨਛੱਤਰ 11 ਘੰਟੇ 13 ਮਿੰਟ ਤਕ ਉਪਰੰਤ ਮੂਲ ਨਛੱਤਰ, ਸਿੱਧੀ ਯੋਗ 13 ਘੰਟੇ 31 ਮਿੰਟ, ਵਿਅਤੀਪਾਤ ਯੋਗ।

ਮੇਖ : ਸਾਰਥਿਕ ਕੰਮਾਂ 'ਚ ਕਾਮਯਾਬੀ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਸਹੁਰੇ ਪੱਖ ਦਾ ਸਹਿਯੋਗ ਰਹੇਗਾ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।ਪਰਿਵਾਰਕ ਮੈਂਬਰਾਂ ਤੋਂ ਪਿਆਰ ਤੇ ਸਨੇਹ ਮਿਲੇਗਾ।

ਬ੍ਰਿਖ : ਆਰਥਿਕ ਤਰੱਕੀ ਹੋਵੇਗੀ ਪਰ ਜ਼ੁਬਾਨ 'ਤੇ ਕੰਟਰੋਲ ਰੱਖੋ। ਪਾਣੀ ਵਿਚ 8 ਤੋਂ 10 ਜਿਉਂਦੀਆਂ ਮੱਛੀਆਂ ਛੱਡੋ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਮਿਥੁਨ : ਸਿਹਤ ਪ੍ਰੀਤ ਸੁਚੇਤ ਰਹਿਣ ਦੀ ਲੋੜ ਹੈ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਭਾਵੁਕਤਾ 'ਤੇ ਕੰਟਰੋਲ ਰੱਖਣ ਦੀ ਜ਼ਰੂਰਤ ਹੈ।

ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਪਰਿਵਾਰਕ ਮੈਂਬਰਾਂ ਤੋਂ ਪਿਆਰ ਤੇ ਸਨੇਹ ਮਿਲੇਗਾ।

ਸਿੰਘ : ਸਬੰਧਾਂ 'ਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਔਲਾਦ ਸਬੰਧ ਸੁਖਦ ਖ਼ਬਰ ਮਿਲੇਗੀ। ਪਤਨੀ ਨਾਲ ਰਿਸ਼ਤਿਆਂ 'ਚ ਮਿਠਾਸ ਆਵੇਗੀ।

ਕੰਨਿਆ : ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਮਹਿਲਾ ਰਾਜਨੇਤਾ ਦਾ ਸਹਿਯੋਗ ਮਿਲੇਗਾ। ਕਿਸੇ ਨਾਲ ਮੁਲਾਕਾਤ ਹੋਵੇਗੀ।

ਤੁਲਾ : ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਧਾਰਮਿਕ ਰੁਚੀ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।ਰਿਸ਼ਤਿਆਂ 'ਚ ਮਿਠਾਸ ਆਵੇਗੀ।

ਬ੍ਰਿਸ਼ਚਕ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

ਧਨੁ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ।

ਮਕਰ : ਪਤੀ-ਪਤਨੀ ਦੇ ਜੀਵਨ 'ਚ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਬੇਕਾਰ ਦੀ ਭੱਜ ਦੌੜ ਰਹੇਗੀ।

ਕੁੰਭ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ।

ਮੀਨ : ਖੁਸ਼ਕਿਸਮਤੀ ਨਾਲ ਸੁਖਦ ਖ਼ਬਰ ਮਿਲੇਗੀ। ਪਰਿਵਾਰਕ ਔਰਤ ਕਾਰਨ ਤਣਾਅ ਮਿਲ ਸਕਦਾ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।

Posted By: Jagjit Singh