ਅੱਜ ਦੀ ਗ੍ਰਹਿ ਸਥਿਤੀ : 20 ਮਈ 2020, ਬੁੱਧਵਾਰ, ਜੇਠ ਮਹੀਨਾ, ਕ੍ਰਿਸ਼ਨ ਪੱਖ, ਤ੍ਰਿਉਦਸ਼ੀ ਦਾ ਰਾਸ਼ੀਫਲ਼।

ਅੱਜ ਦਾ ਰਾਹੂਕਾਲ : ਦੁਪਹਿਰ 12ਵਜੇ ਤੋਂ 01:30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ: ਉੱਤਰ

ਪਰਵ ਤੇ ਤਿਉਹਾਰ : ਭੂਮੀ ਪ੍ਰਦੋਸ਼

ਅੱਜ ਦੀ ਭੱਦਰਾ : ਸ਼ਾਮ 07:43 ਵਜੇ ਤੋਂ 21 ਮਈ ਨੂੰ ਸਵਰੇ 08:42 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ

21 ਮਈ ਦਾ ਪੰਚਾਂਗ: ਬਿਕਰਮੀ ਸੰਮਤ 2077, ਸ਼ਕੇ 1942, ਉੱਤਰਾਇਣ,ਉੱਤਰ ਗੋਲ, ਗਰਮੀ ਰੁੱਤ, ਜੇਠ ਮਹੀਨਾ, ਕ੍ਰਿਸ਼ਨ ਪੱਖ ਦੀ ਚੌਥ 21 ਘੰਟੇ 37 ਮਿੰਟ ਤਕ, ਉਪਰੰਤ ਮੱਸਿਆ ਭਰਨੀ ਨਛੱਤਰ 25 ਘੰਟੇ 04 ਮਿੰਟ ਤਕ, ਉਪਰੰਤ ਕ੍ਰਿਤਕਾ ਨਛੱਤਰ ਸੌਭਾਗਿਆ ਯੋਗ 06 ਘੰਟੇ ਤਕ, ਉਪਰੰਤ ਸ਼ੋਭਨ ਯੋਗ ਮੇਖ 'ਚ ਚੰਦਰਮਾ।

ਮੇਖ : ਪਰਿਵਾਰਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾ ਆਵੇਗੀ। ਘਰੇਲੂ ਕੰਮਾਂ 'ਚ ਰੁੱਝੇ ਰਹੋਗੇ।

ਬ੍ਰਿਖ : ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ।

ਮਿਥੁਨ : ਅਣਜਾਣ ਡਰ ਤੋਂ ਗ੍ਰਸਤ ਹੋ ਸਕਦੇ ਹੋ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਕਰਕ : ਵਿਆਹੁਤਾ ਜੀਵਨ ਸੁਖਦ ਹੋਵੇਗਾ। ਸੱਭਿਆਚਾਰਕ ਤਿਉਹਾਰ 'ਚ ਹਿੱਸੇਦਾਰੀ ਰਹੇਗੀ। ਕਾਰੋਬਾਰੀ ਕੋਸ਼ਿਸ਼ਾਂ 'ਚ ਸਫਲਤਾ ਮਿਲੇਗੀ। ਧਨ, ਸਨਮਾਨ 'ਚ ਵਾਧਾ ਹੋਵੇਗਾ।

ਸਿੰਘ : ਸੱਭਿਆਚਾਰਕ ਤਿਉਹਾਰ 'ਚ ਹਿੱਸੇਦਾਰੀ ਰਹੇਗੀ। ਕਾਰੋਬਾਰੀ ਸਨਮਾਨ ਵਧੇਗਾ। ਧਨ ਤੇ ਸਨਮਾਨ 'ਚ ਵਾਧਾ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ।

ਕੰਨਿਆ : ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਤੁਲਾ : ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਬ੍ਰਿਸ਼ਚਕ : ਘਰੇਲੂ ਕੰਮ 'ਚ ਰੁੱਝੇ ਰਹਿ ਸਕਦੇ ਹੋ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਰੋਜ਼ੀ ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ।

ਮਕਰ : ਸਮਾਜਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਮਾਣ-ਸਨਮਾਨ ਵਧੇਗਾ। ਕਿਸੇ ਕੰਮ ਦੇ ਸੰਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੁੰਭ : ਯਾਤਰਾ ਦੀ ਦੀ ਸਥਿਤੀ ਸੁਖਦ ਹੋਵੇਗੀ। ਕਾਰੋਬਾਰੀ ਸਨਮਾਨ ਵਧੇਗਾ। ਧਨ, ਮਾਣ-ਸਨਮਾਨ ਵਧੇਗਾ। ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ।

ਮੀਨ : ਸ਼ਾਸਨਸੱਤਾ ਦਾ ਸਹਿਯੋਗ ਰਹੇਗਾ। ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਰੋਜ਼ੀਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

Posted By: Jagjit Singh