ਅੱਜ ਦੀ ਗ੍ਰਹਿ ਸਥਿਤੀ : 27 ਜੂਨ, 2020, ਸ਼ਨਿਚਰਵਾਰ, ਹਾੜ੍ਹ ਮਹੀਨਾ, ਸ਼ੁਕਲ ਪੱਖ, ਸਪਤਮੀ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਪੱਛਮ।

ਅੱਜ ਦਾ ਰਾਹੂਕਾਲ: ਸਵੇਰੇ 09:00 ਵਜੇ ਤੋਂ 10:30 ਵਜੇ ਤਕ।

ਅੱਜ ਦੀ ਭੱਦਰਾ: ਰਾਤ 2:54 ਵਜੇ ਤੋਂ 28 ਜੂਨ ਦੁਪਹਿਰ 1:46 ਵਜੇ ਤਕ।

ਪਰਵ ਤੇ ਤਿਉਹਾਰ: ਮਹਾ ਅਸ਼ਟਮੀ।

ਬਿਕਰਮੀ ਸੰਮਤ 2077, ਸ਼ਕੇ 1942, ਉੱਤਰਾਇਣ, ਉੱਤਰ ਗੋਲ, ਗਰਮੀ ਰੁੱਤ, ਹਾੜ੍ਹ ਮਹੀਨਾ, ਸ਼ੁਕਲ ਪੱਖ ਅਸ਼ਟਮੀ 24 ਘੰਟੇ 36 ਮਿੰਟ ਤਕ ਉਪਰੰਤ ਨੌਮੀ, ਉੱਤਰਾਫਾਲਗੁਣੀ ਨਛੱਤਰ 08 ਘੰਟੇ 46 ਮਿੰਟ ਤਕ ਉਪਰੰਤ ਹਸਤ ਨਛੱਤਰ, ਵਰਿਆਨ ਯੋਗ 20 ਘੰਟੇ 13 ਮਿੰਟ ਤਕ ਉਪਰੰਤ ਪਰਿਘ ਯੋਗ, ਕੰਨਿਆ 'ਚ ਚੰਦਰਮਾ।

ਮੇਖ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਪੈਸਿਆਂ ਦੇ ਲੈਣ-ਦੇਣ ਵਿਚ ਸਾਵਧਾਨੀ ਰੱਖੋ।

ਬ੍ਰਿਖ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ।

ਮਿਥੁਨ : ਗੁਪਤ ਦੁਸ਼ਮਣ ਸਰਗਰਮ ਰਹੇਗਾ। ਸੰਤਾਨ ਸਬੰਧੀ ਦੁਖਦ ਖਬਰ ਮਿਲੇਗੀ। ਫਿਰ ਵੀ ਅਣਪਛਾਤਾ ਡਰ ਬਣਿਆ ਰਹੇਗਾ।

ਕਰਕ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰ 'ਚ ਸੁਖ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਸਿੰਘ : ਕਾਰੋਬਾਰ ਮਾਮਲਿਆਂ 'ਚ ਸਫਲਤਾ ਮਿਲੇਗੀ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਕੰਨਿਆ : ਅਧੀਨ ਕਰਮਚਾਰੀ ਜਾਂ ਕਿਸੇ ਰਿਸ਼ਤੇਦਾਰ ਦਾ ਸਹਿਯੋਗ ਮਿਲ ਸਕਦਾ ਹੈ। ਕਾਰੋਬਾਰ ਮਾਮਲਿਆਂ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।

ਤੁਲਾ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਿਸੇ ਖਾਸ ਨਾਲ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ : ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਗਜਕੇਸਰੀ ਯੋਗ ਬਣਨ ਨਾਲ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਧਨੁ : ਨਿੱਜੀ ਸਬੰਧ ਦ੍ਰਿੜ ਹੋਣਗੇ। ਸਾਰਥਿਕ ਕੰਮਾਂ 'ਚ ਸਫਲਤਾ ਮਿਲੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਵਿਗੜੇ ਕੰਮ ਬਣਨਗੇ।

ਮਕਰ : ਘਰੇਲੂ ਕੰਮ ਵਿਚ ਰੁੱਝੇ ਰਹੋਗੇ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੁੰਭ : ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਕਿਸੇ ਰਿਸ਼ਤੇਦਾਰ ਦੇ ਕਾਰਨ ਤਣਾਅ ਮਿਲ ਸਕਦਾ ਹੈ।

ਮੀਨ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਾਰਮਿਕ ਰੁਚੀ 'ਚ ਵਾਧਾ ਹੋਵੇਗਾ। ਜ਼ਿਆਦਾ ਕੰਮਾਂ ਦੇ ਸਮਾਪਤ ਹੋਣ ਨਾਲ ਆਤਮਵਿਸ਼ਵਾਸ ਵਧੇਗਾ।

Posted By: Jagjit Singh