ਅੱਜ ਦੀ ਗ੍ਰਹਿ ਸਥਿਤੀ: 6 ਜੁਲਾਈ 2020, ਸੋਮਵਾਰ, ਸਾਉਣ ਮਹੀਨਾ, ਕ੍ਰਿਸ਼ਨ ਪੱਖ, ਪ੍ਰਤੀਪਦਾ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਉੱਤਰ।

ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ 09:00 ਵਜੇ ਤਕ।

ਵਿਸ਼ੇਸ਼: ਸਾਉਣ ਮਹੀਨਾ ਸ਼ੁਰੂ, ਸ਼ਿਵ ਦੀ ਪੂਜਾ ਸਫਲ, ਸ਼ਾਕ ਸਾਉਣ 'ਚ ਨਾ ਖਾਓ, ਵਿਸ਼ ਯੋਗ।

ਤਿਉਹਾਰ: ਮੰਗਲਾ ਗੌਰੀ ਦਾ ਪੂਜਨ।

ਕੱਲ੍ਹ ਦੀ ਭੱਦਰਾ : ਰਾਤ 09:11 ਵਜੇ ਤੋਂ 8 ਜੁਲਾਈ ਸਵੇਰੇ 09:19 ਵਜੇ ਤਕ।

ਬਿਕਰਮੀ ਸੰਮਤ 2077, ਸ਼ਕੇ 1942, ਉੱਤਰਾਇਣ, ਉਤਰ ਗੋਲ, ਗਰਮੀ ਰੁੱਤ, ਸਾਉਣ ਮਹੀਨਾ, ਕ੍ਰਿਸ਼ਨ ਪੱਖ ਦੂਜ ਉਪਰੰਤ ਤੀਜ, ਸਾਉਣ ਨਛੱਤਰ ਉਪਰੰਤ ਘਨਿਸ਼ਠਾ ਨਛੱਤਰ, ਵਿਸ਼ਕੁੰਭ ਯੋਗ ਉਪਰੰਤ ਪ੍ਰੀਤੀ ਯੋਗ, ਮਕਰ 'ਚ ਚੰਦਰਮਾ।

ਮੇਖ : ਪਰਿਵਾਰਿਕ ਮਾਣ-ਸਨਮਾਨ ਵਧੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਮਿਥੁਨ : ਗ੍ਰਹਿ ਕੰਮਾਂ 'ਚ ਰੁੱਝੇ ਰਹੋਗੇ। ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਅੰਨ ਦਾ ਦਾਨ ਤੁਹਾਡੇ ਲਈ ਲਾਭਕਾਰੀ ਹੋਵੇਗਾ। ਵਪਾਕਰ ਯਤਨ ਸਫਲ ਹੋਣਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕਰਕ : ਸਮਾਜਿਕ ਮਾਣ-ਸਨਮਾਨ ਵਧੇਗਾ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੰਨਿਆ : ਭਾਵੁਕਤਾ 'ਤੇ ਕੰਟਰੋਲ ਰੱਖੋ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਵਪਾਰਕ ਮਾਣ-ਸਨਮਾਨ ਵਧੇਗਾ। ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਅੰਨ ਅਤੇ ਘਿਓ ਦਾ ਦਾਨ ਤੁਹਾਡੇ ਲਈ ਲਾਭਕਾਰੀ ਹੋਵੇਗਾ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ : ਰਚਨਾਤਮਕ ਯਤਨ ਸਫਲ ਹੋਣਗੇ। ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦਾਨ ਕਰੋ। ਵਪਾਰਕ ਮਾਣ-ਸਨਮਾਨ 'ਚ ਵਾਧਾ ਹੋਵੇਗਾ। ਕੁਝ ਪਰਿਵਾਰਿਕ ਪਰੇਸ਼ਾਨੀ ਹੋ ਸਕਦੀ ਹੈ।

ਧਨੁ : ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

ਮਕਰ : ਕਿਸਮਤ ਨਾਲ ਸੁਖਦ ਸਮਾਚਾਰ ਮਿਲੇਗਾ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਘਿਓ ਦਾ ਦਾਨ ਤੁਹਾਡੇ ਲਈ ਹਿਤਕਾਰੀ ਹੈ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕੁੰਭ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਚੌਲਾਂ ਦਾ ਦਾਨ ਤੁਹਾਡੇ ਲਈ ਲਾਭਕਾਰੀ ਹੈ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਮੀਨ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

Posted By: Jagjit Singh