ਅੱਜ ਦੀ ਗ੍ਰਹਿ ਸਥਿਤੀ : 27 ਜੁਲਾਈ 2020, ਸੋਮਵਾਰ, ਸਾਉਣ ਮਹੀਨਾ, ਸ਼ੁਕਲ ਪੱਖ, ਸਪਤਮੀ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਉੱਤਰ।

ਅੱਜ ਦਾ ਰਾਹੂਕਾਲ: ਸ਼ੀਤਲਾ ਸਪਤਮੀ, ਗੋਸਵਾਮੀ ਸ੍ਰੀ ਤੁਲਸੀਦਾਲ ਜੀ ਦੀ ਜੈਅੰਤੀ।

ਅੱਜ ਦੀ ਭੱਦਰਾ: ਸਵੇਰੇ 07:10 ਵਜੇ ਤੋਂ ਸ਼ਾਮ 06:04 ਵਜੇ ਤਕ।

ਬਿਕਰਮੀ ਸੰਮਤ 2077, ਸ਼ਕੇ 1942, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਸਾਉਣ ਮਹੀਨਾ, ਸ਼ੁਕਲ ਪੱਖ ਨੌਮੀ 27 ਘੰਟੇ ਤਕ ਉਪਰੰਤ ਦਸਮੀ, ਸਵਾਤੀ ਨਛੱਤਰ 09 ਘੰਟੇ 42 ਮਿੰਟ ਤਕ ਉਪਰੰਤ ਵਿਸ਼ਾਖ਼ਾ ਨਛੱਤਰ, ਸ਼ੁੱਭ ਯੋਗ 18 ਘੰਟੇ 06 ਮਿੰਟ ਤਕ ਉਪਰੰਤ ਸ਼ੁਕਲ ਯੋਗ, ਤੁਲਾ 'ਚ ਚੰਦਰਮਾ ਉਪਰੰਤ ਬ੍ਰਿਸ਼ਚਕ 'ਚ।

ਮੇਖ : ਪਰਿਵਾਰਕ ਕੰਮ ਵਿਚ ਰੁੱਝੇ ਰਹਿਣ ਦੀ ਉਮੀਦ ਹੈ। ਕਰਮਚਾਰੀ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ।

ਬ੍ਰਿਖ : ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਸਨਮਾਨ ਵਧੇਗਾ। ਵਿਅਕਤੀ ਵਿਸ਼ੇਸ਼ ਦਾ ਸਹਿਯੋਗ ਰਹੇਗਾ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਘਰੇਲੂ ਕੰਮ ਵਿਚ ਰੁੱਝੇ ਰਹਿਣਗੇ। ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ : ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਸਮਾਜਿਕ ਸਨਮਾਨ ਵਧੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ।

ਸਿੰਘ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਘਰੇਲੂ ਕੰਮ 'ਚ ਰੁੱਝੇ ਰਹਿ ਸਕਦੇ ਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ ਸਫਲ ਹੋਵੇਗੀ।

ਕੰਨਿਆ : ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।

ਤੁਲਾ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਭੱਜ ਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ ਵਿਚ ਲਾਭ ਹੋਵੇਗਾ।

ਬ੍ਰਿਸ਼ਚਕ :ਕਾਰੋਬਾਰ ਮਾਮਲਿਆਂ ਵਿਚ ਤਰੱਕੀ ਹੋਵੇਗੀ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਧਨੁ : ਘਰੇਲੂ ਕੰਮਾਂ ਵਿਚ ਰੁਝੇ ਰਹਿਣ ਦੀ ਸੰਭਾਵਨਾ ਹੈ। ਤਰੱਕੀ ਲਈ ਦੀਵੇ ਦਾਨ ਕਰੋ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਨਿਵੇਸ਼ ਲਾਭਦਾਇਕ ਹੋਵੇਗਾ।

ਮਕਰ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਕੀਤੀ ਜਾ ਰਹੀ ਮਿਹਨਤ ਸਾਰਥਿਕ ਹੋਵੇਗੀ। ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ਵਧੇਗਾ।

ਕੁੰਭ : ਵਿਰੋਧੀ ਹਾਰਨਗੇ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਲੰਮੀ ਯਾਤਰਾ ਸੁਖਦ ਤੇ ਉਤਸ਼ਾਹਪੂਰਵਰਕ ਹੋਵੇਗੀ। ਕਿਸੇ ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ।

ਮੀਨ :ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਯਾਤਰਾ 'ਚ ਕਿਸੇ ਕੀਮਤੀ ਚੀਜ਼ ਦੇ ਗੁਆਚਣ ਜਾਂ ਚੋਰੀ ਹੋਣ ਦਾ ਖ਼ਦਸ਼ਾ ਹੈ।

Posted By: Jagjit Singh