ਅੱਜ ਦੀ ਗ੍ਰਹਿ ਸਥਿਤੀ : 3 ਅਗਸਤ 2020, ਸੋਮਵਾਰ, ਸਾਉਣ ਮਹੀਨਾ, ਸ਼ੁਕਲ ਪੱਖ, ਪੁੰਨਿਆ ਦਾ ਰਾਸ਼ੀਫਲ਼।

ਅੱਜ ਦਾ ਰਾਹੂਕਾਲ : ਸਵੇਰੇ 07:30 ਵਜੇ ਤੋਂ 09:00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਉੱਤਰ।

ਅੱਜ ਦੀ ਭੱਦਰਾ : ਸਵੇਰੇ 09: 26 ਵਜੇ ਤਕ।

ਤਿਉਹਾਰ : ਰੱਖੜੀ, ਸਾਉਣ ਪੁੰਨਿਆ

ਪੈਂਚਕਾਂ: ਰਾਤ 8:47 ਵਜੇ ਤੋਂ ਸ਼ੁਰੂ, 9 ਅਗਸਤ ਨੂੰ ਸ਼ਾਮ 7:06 ਵਜੇ ਸਮਾਪਤ।

ਬਿਕਰਮੀ ਸੰਮਤ 2077, ਸ਼ਕੇ 1942, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ ਕ੍ਰਿਸ਼ਨ ਪੱਖ ਦੀ ਪ੍ਰਤੀਪਦਾ 21 ਘੰਟੇ 55 ਮਿੰਟ ਤਕ, ਉਪਰੰਤ ਦੂਜ ਸਾਉਣ ਨਛੱਤਰ ਉਪਰੰਤ ਘਨਿਸ਼ਠਾ ਨਛੱਤਰ ਆਯੂਸ਼ਮਾਨ ਯੋਗ ਉਪਰੰਤ ਸੌਭਾਗਿਆ ਯੋਗ ਮਕਰ 'ਚ ਚੰਦਰਮਾ ਉਪਰੰਤ ਕੁੰਭ 'ਚ।

ਮੇਖ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਬ੍ਰਿਖ : ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਤਣਾਅ ਰਹੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਵਿਗੜੇ ਕੰਮ ਬਣਨਗੇ।

ਮਿਥੁਨ : ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੰਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਵਿਗੜੇ ਕੰਮ ਬਣਨਗੇ।

ਕਰਕ : ਉੱਚ ਅਧਿਕਾਰੀ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਸਿੰਘ : ਉੱਚ ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਕੰਮਾਂ 'ਚ ਰੁੱਝੇ ਰਹੋਗੇ। ਤੋਹਫੇ ਜਾਂ ਸਨਮਾਨ ਦਾ ਲਾਭ ਮਿਲੇਗਾ।

ਕੰਨਿਆ : ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਤੁਲਾ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲੇਗਾ। ਵਪਾਰਕ ਮਾਮਲਿਆਂ 'ਚ ਸੁਚੇਤ ਰਹਿਣ ਦੀ ਲੋੜ ਹੈ।

ਬ੍ਰਿਸ਼ਚਕ :ਭਾਵੁਕਤਾ 'ਤੇ ਕੰਟਰੋਲ ਰੱਖੋ। ਖ਼ਾਸ ਤੌਰ 'ਤੇ ਬੋਲੀ 'ਤੇ ਜਿਸ ਨਾਲ ਰਿਸ਼ਤਿਆਂ 'ਚ ਤਣਾਅ ਅਤੇ ਟੁੱਟਣ ਆਦਿ ਦੀ ਸਥਿਤੀ ਨਾ ਆਵੇ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਉਠਾਓ।

ਧਨੁ :ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ।

ਮਕਰ :ਗ੍ਰਹਿ ਕੰਮਾਂ 'ਚ ਰੁੱਝੇ ਰਹੋਗੇ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਕਿਸੇ ਪਿਆਰੇ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਕੁੰਭ :ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਉਤੇਜਨਾ 'ਤੇ ਕੰਟਰੋਲ ਰੱਖੋ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਉਠਾਓ। ਸਿਹਤ ਪ੍ਰਤੀ ਸੁਚੇਤ ਰਹੋ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮੀਨ :ਜੋਖ਼ਮ ਭਰੇ ਕੰਮ ਨਾ ਕਰੋ। ਹਾਦਸੇ ਦਾ ਡਰ ਹੈ। ਗੁਪਤ ਦੁਸ਼ਮਣ ਤਣਾਅ ਦੇ ਸਕਦਾ ਹੈ। ਸਿਹਤ ਅਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਤਣਾਅ ਰਹੇਗਾ।

Posted By: Jagjit Singh