ਅੱਜ ਦੀ ਗ੍ਰਹਿ ਸਥਿਤੀ: 12 ਸਤੰਬਰ 2020, ਸ਼ਨਿਚਰਵਾਰ, ਸ਼ੁੱਧ ਅੱਸੂ ਮਹੀਨਾ, ਕ੍ਰਿਸ਼ਨ ਪੱਖ, ਦਸਮੀ ਦਾ ਰਾਸ਼ੀਫਲ਼।

ਅੱਜ ਦਾ ਰਾਹੂਕਾਲ: ਸਵੇਰੇ 09:00 ਵਜੇ ਤੋਂ 10:30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਸਰਾਧ: ਦਸਮੀ ਸਰਾਧ।

ਅੱਜ ਦੀ ਭੱਦਰਾ: ਸ਼ਾਮ 04:24 ਵਜੇ ਤੋਂ ਰਾਤ ਦੇ 04.15 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ: ਪੱਛਮ।

ਸਰਾਧ: ਇਕਾਦਸ਼ੀ ਸਰਾਧ।

ਪਰਵ ਤੇ ਤਿਉਹਾਰ: ਇੰਦਰਾ ਇਕਾਦਸ਼ੀ।

ਬਿਕਰਮੀ ਸੰਮਤ 2077, ਸ਼ਕੇ 1942, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਸ਼ੁੱਧ ਅੱਸੂ ਮਹੀਨਾ, ਕ੍ਰਿਸ਼ਨ ਪੱਖ ਦੀ ਇਕਾਦਸ਼ੀ, ਉਪਰੰਤ ਦ੍ਵਾਦਸ਼ੀ ਪੁਨਰਵਸੂ ਨਛੱਤਰ ਉਪਰੰਤ ਪੁੰਨ ਨਛੱਤਰ ਵਰਿਆਨ ਯੋਗ ਉਪਰੰਤ ਪਰਿਘ ਯੋਗ ਮਿਥੁਨ 'ਚ ਚੰਦਰਮਾ ਉਪਰੰਤ ਕਰਕ 'ਚ।

ਮੇਖ : ਵਪਾਰਕ ਮਾਣ-ਸਨਮਾਨ ਵਧੇਗਾ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਮਿਲੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਵੀ ਆ ਸਕਦੀ ਹੈ।

ਬ੍ਰਿਖ : ਪਰਿਵਾਰਕ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਸ਼ਨੀ ਮੰਗਲ ਦੀ ਯੁਤੀ ਨਾਲ ਅਧੀਨ ਕਰਮਚਾਰੀ ਜਾਂ ਕਿਸੇ ਅਧਿਕਾਰੀ ਕਾਰਨ ਤਣਾਅ ਮਿਲ ਸਕਦਾ ਹੈ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰਕ ਸੁਖਤ 'ਚ ਵਾਧਾ ਹੋਵੇਗਾ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਸੰਪੰਨ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ।

ਕਰਕ : ਪਰਿਵਾਰਕ ਮਾਣ-ਸਨਮਾਨ ਵਧੇਗਾ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹੋ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ।

ਸਿੰਘ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਕੰਨਿਆ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਕਿਕ ਮਾਮਲਿਆਂ 'ਚ ਸੁਚੇਤ ਰਹੋ। ਵਪਾਰਕ ਯੋਜਨਾ ਸਫਲ ਹੋਵੇਗੀ।

ਤੁਲਾ : ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਪਿਤਾ ਜਾਂ ਧਰਮ ਗੁਰੂ ਦਾ ਸਾਥ ਮਿਲੇਗਾ। ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ।

ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਵਪਾਰਕ ਯਤਨ ਸਫਲ ਹੋਣਗੇ।

ਧਨੁ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਸਮਾਜਿਕ ਮਾਣ-ਸਨਮਾਨ 'ਚ ਵਾਧਾ ਹੋਵੇਗਾ।

ਮਕਰ : ਔਲਾਦ ਕਾਰਨ ਚਿੰਤਤ ਹੋਵੋਗੇ। ਅਣਜਾਣੇ ਡਰ ਤੋਂ ਗ੍ਰਸਤ ਰਹੋਗੇ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ।

ਕੁੰਭ : ਭਾਵੁਕਤਾ 'ਤੇ ਕੰਟਰੋਲ ਰੱਖੋ। ਸਿਹਤ 'ਚ ਸੁਧਾਰ ਹੋਵੇਗਾ। ਵਿਰੋਧੀ ਹਾਰਨਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਮੀਨ : ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ। ਯਾਤਰਾ ਦੇਸ਼ਟਨ ਦੀ ਸਥਿਤੀ ਸੁਖਦ ਹੋਵੇਗੀ। ਵਪਾਰਕ ਮਾਣ-ਸਨਮਾਨ ਵਧੇਗਾ।

Posted By: Jagjit Singh