ਅੱਜ ਦੀ ਗ੍ਰਹਿ ਸਥਿਤੀ : 14 ਸਤੰਬਰ 2020, ਸੋਮਵਾਰ, ਸ਼ੁੱਧ ਅੱਸੂ ਮਹੀਨਾ, ਕ੍ਰਿਸ਼ਨ ਪੱਖ, ਦ੍ਵਾਦਸ਼ੀ ਦਾ ਰਾਸ਼ੀਫਲ਼।

ਅੱਜ ਦਾ ਰਾਹੂਕਾਲ : ਸਵੇਰੇ 07:30 ਵਜੇ ਤੋਂ 09:00 ਵਜੇ ਕ।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਸਰਾਧ: ਦ੍ਵਾਦਸ਼ੀ ਸਰਾਧ।

ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।

ਸਰਾਧ: ਤ੍ਰਿਓਦਸ਼ੀ ਸਰਾਧ।

ਕੱਲ੍ਹ ਦੀ ਭੱਦਰਾ : ਰਾਤ ਦੇ 11:01 ਵਜੇ ਤੋਂ 16 ਸਤੰਬਰ ਨੂੰ ਸਵਰੇ 09:33ਵਜੇ ਤਕ।

ਬਿਕਰਮੀ ਸੰਮਤ 2077, ਸ਼ਕੇ 1942, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਸ਼ੁੱਧ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਤ੍ਰਿਓਦਸ਼ੀ ਉਪਰੰਤ ਚੌਥ, ਆਸ਼ਲੇਸ਼ਾ ਨਛੱਤਰ ਉਪਰੰਤ ਮਘਾ ਨਛੱਤਰ ਸ਼ਿਵ ਯੋਗ ਉਪਰੰਤ ਸਿੱਧੀ ਯੋਗ, ਕਰਕ 'ਚ ਚੰਦਰਮਾ 14 ਘੰਟੇ 25 ਮਿੰਟ ਤਕ ਉਪਰੰਤ ਸਿੰਘ 'ਚ।ਮੇਖ: ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯਤਨ ਸਫਲ ਹੋਣਗੇ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਆਤਮਵਿਸ਼ਵਾਸ ਵਧੇਗਾ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਬ੍ਰਿਖ : ਵਪਾਰਕ ਰੁਝੇਵੇਂ ਵਧਣਗੇ। ਯਾਤਰਾ ਦੇਸ਼ਾਟਨ ਜਾਂ ਮੰਗਲੀਕ ਕੰਮਾਂ ਦੀ ਦਿਸ਼ਾ 'ਚ ਰੁੱਝੇ ਰਹਿ ਸਕਦੇ ਹੋ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਰਚਨਾਤਮਕ ਯਤਨ ਸਫਲ ਹੋਣਗੇ। ਜੀਵਨਸਾਥੀ ਦਾ ਸਹਿਯੋਗ ਮਿਲੇਗਾ, ਪਰ ਸਿਹਤ ਪ੍ਰਤੀ ਸੁਚੇਤ ਰਹੋ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਕਰਕ : ਵਪਾਰਕ ਮਾਮਲਿਆਂ 'ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।

ਸਿੰਘ : ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ। ਕਿਸੇ ਕੀਮਤੀ ਵਸਤੂ ਦੇ ਖੋਹਣ ਦਾ ਡਰ ਹੈ। ਵਪਾਰਕ ਯੋਜਨਾ ਸਫਲ ਹੋਵੇਗੀ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਕੰਨਿਆ: ਰਚਨਾਤਮਕ ਯਤਨ ਸਫਲ ਹੋਣਗੇ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਵਪਾਰਕ ਰੁਝੇਵੇਂ ਵਧਣਗੇ, ਪਰ ਭਾਵੁਕਤਾ 'ਤੇ ਕੰਟਰੋਲ ਰੱਖੋ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਪਰਿਵਾਰਿਕ ਮਾਣ-ਸਨਮਾਨ ਵਧੇਗਾ।

ਬ੍ਰਿਸ਼ਚਕ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਮੰਗਲੀਕ ਕੰਮਾਂ 'ਚ ਹਿੱਸੇਦਾਰੀ ਰਹੇਗੀ। ਕਿਸੇ ਰਿਸ਼ਤੇਦਾਰ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ।

ਧਨੁ: ਯਾਤਰਾ ਦੇਸ਼ਾਟਨ ਦੀ ਸਥਿਤੀ ਆ ਸਕਦੀ ਹੈ। ਮੰਗਲੀਕ ਕੰਮਾਂ ਦੀ ਦਿਸ਼ਾ 'ਚ ਹਿੱਸੇਦਾਰੀ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਮਕਰ: ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕੁੰਭ: ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ ਪਰ ਵਿਰੋਧੀ ਤਣਾਅਗ੍ਰਸਤ ਹੋਣਗੇ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਮੀਨ : ਮੰਗਲੀਕ ਕੰਮਾਂ 'ਚ ਹਿੱਸੇਦਾਰੀ ਰਹੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

Posted By: Jagjit Singh