ਅੱਜ ਦੀ ਗ੍ਰਹਿ ਸਥਿਤੀ : 26 ਅਕਤੂਬਰ 2020, ਸੋਮਵਾਰ, ਅੱਸੂ ਮਹੀਨਾ, ਸ਼ੁਕਲ ਪੱਖ, ਦਸਮੀ ਦਾ ਰਾਸ਼ੀਫਲ਼।

ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ 09:00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਉੱਤਰ।

ਅੱਜ ਦੀ ਭੱਦਰਾ : ਰਾਤ ਦੇ 09:53 ਵਜੇ ਤੋਂ ਸ਼ੁਰੂ, 27 ਅਕਤੂਬਰ ਸਵੇਰੇ 10:45 ਵਜੇ ਸਮਾਪਤ।

ਵਿਸ਼ੇਸ਼: ਪੰਚਕ।

ਕੱਲ੍ਹ ਦਾ ਪਰਵ ਤੇ ਤਿਉਹਾਰ : ਇਕਾਦਸ਼ੀ।

ਭੱਦਰਾ: ਸਵੇਰੇ 10:45 ਵਜੇ ਸਮਾਪਤ।

ਬਿਕਰਮੀ ਸੰਮਤ 2077, ਸ਼ਕੇ 1942, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਅੱਸੂ ਮਹੀਨਾ, ਸ਼ੁਕਲ ਪੱਖ ਦੀ ਇਕਾਦਸ਼ੀ ਉਪਰੰਤ ਦ੍ਵਾਦਸ਼ੀ, ਸ਼ਤਭਿਸ਼ਾ ਨਛੱਤਰ ਉਪਰੰਤ ਪੂਰਵਭਾਦਰਪਦ ਨਛੱਤਰ, ਧਰੁਵ ਯੋਗ ਉਪਰੰਤ ਵਿਆਘਾਤ ਯੋਗ ਕੁੰਭ 'ਚ ਚੰਦਰਮਾ ਉਪਰੰਤ ਮੀਨ 'ਚ।

ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਸਫਲਤਾ ਮਿਲੇਗੀ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਬ੍ਰਿਖ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਰਚਨਾਤਮਕ ਕੰਮਾਂ 'ਚ ਰੁੱਝੇ ਰਹੋਗੇ।

ਮਿਥੁਨ: ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਮੁਕੰਮਲ ਹੋਵੇਗਾ। ਵਪਾਰਕ ਮਾਮਲਿਆਂ 'ਚ ਤਰੱਕੀ ਹੋਵੇਗੀ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਗ੍ਰਹਿ ਕੰਮਾਂ 'ਚ ਰੁੱਝੇ ਰਹੋਗੇ।

ਕਰਕ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਬਣ ਰਹੀ ਹੈ ਪਰ ਸੁਚੇਤ ਰਹੋ।

ਸਿੰਘ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ। ਸਮਾਜਿਕ ਮਾਣ ਸਨਮਾਨ ਵਧੇਗਾ। ਸਿੱਖਿਆ ਦੇ ਖੇਤਰ 'ਚ ਤਰੱਕੀ ਮਿਲੇਗੀ।

ਕੰਨਿਆ: ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਮਾਜਿਕ ਕੰਮਾਂ 'ਚ ਰੁਝੀ ਵਧੇਗੀ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਤੁਲਾ: ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਪਰਿਵਾਰਕ ਮਾਣ ਸਨਮਾਨ ਵਧੇਗਾ।

ਬ੍ਰਿਸ਼ਚਕ : ਸ਼ਾਸਨ ਸੱਤ ਦਾ ਸਹਿਯੋਗ ਰਹੇਗਾ। ਆਪਸੀ ਰਿਸ਼ਤਿਆਂ 'ਚ ਮਿਠਾਸ ਆਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ: ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਔਲਾਦ ਦੇ ਸਬੰਧ 'ਚ ਸੁਖਦ ਸਮਾਚਾਰ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੋਂ ਬਾਹਰ ਜਾਣ ਸਮੇਂ ਮਾਸਕ ਪਹਿਨ ਕੇ ਜਾਓ।

ਮਕਰ: ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ ਪਰ ਸੁਚੇਤ ਰਹੋ। ਪਰਿਵਾਰਕ ਅਤੇ ਸਮਾਜਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਵਿਆਹੁਤਾ ਜੀਵਨ ਸੁਖਮਈ ਰਹੇਗਾ।

ਕੁੰਭ : ਧਨ, ਯਸ਼ ਅਤੇ ਕੀਰਤੀ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ ਪਰ ਸੁਚੇਤ ਰਹੋ।

ਮੀਨ: ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਮਨੋਬਲ ਵਧੇਗਾ।

Posted By: Jagjit Singh