-
Today's Horoscope : ਇਸ ਰਾਸ਼ੀ ਵਾਲਿਆਂ ਦਾ ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਬਿ੍ਖ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਜੀਵਿਕਾ ਦੇ ਖੇਤਰ ਵਿਚ ਅਪਾਰ ਤਰੱਕੀ ਹੋਵੇਗੀ। ਆਪਸੀ ਰਿਸ਼ਤਿਆਂ ਵਿਚ ਮਿਠਾਸ ਆਵੇਗੀ।
Religion1 day ago -
Today's Horoscope : ਇਸ ਰਾਸ਼ੀ ਵਾਲਿਆਂ ਦੇ ਧਨ, ਯਸ਼, ਕੀਰਤੀ ’ਚ ਵਾਧਾ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਕਰਕ : ਰਚਨਾਤਮਕ ਯਤਨ ਸਫਲ ਹੋਣਗੇ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ’ਚ ਚੱਲ ਰਿਹਾ ਯਤਨ ਸਫਲ ਹੋਵੇਗਾ।
Religion3 days ago -
Weekly Horoscope : ਇਸ ਰਾਸ਼ੀ ਵਾਲਿਆਂ ਨੂੰ ਪਰਿਵਾਰ ਦੇ ਵੱਡੇ ਬਜ਼ੁਰਗਾਂ ਨੂੰ ਵਕਤ ਦੇਣ ਦੀ ਲੋੜ, ਜਾਣੋ ਆਪਣਾ ਹਫ਼ਤਾਵਾਰੀ ਰਾਸ਼ੀਫਲ਼
ਨੌਕਰੀ, ਵਪਾਰ - ਵਪਾਰ 'ਚ ਜ਼ਿਆਦਾ ਸਮਾਂ ਕੰਮ ਕਰਨਾ ਆਮਦਨੀ 'ਚ ਵਾਧਾ ਕਰੇਗਾ...
Religion3 days ago -
Today's Horoscope : ਇਸ ਰਾਸ਼ੀ ਵਾਲਿਆਂ ਦੇ ਵਪਾਰਕ ਯਤਨ ਸਫਲ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਮਿਥੁਨ : ਵਪਾਰਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।
Religion3 days ago -
Today's Horoscope : ਇਸ ਰਾਸ਼ੀ ਵਾਲਿਆਂ ਦੇ ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਮੀਨ : ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਅਪਾਰ ਸਫਲਤਾ ਮਿਲੇਗੀ।
Religion5 days ago -
Today's Horoscope : ਇਸ ਰਾਸ਼ੀ ਵਾਲਿਆਂ ਦਾ ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਬ੍ਰਿਸ਼ਚਕ : ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਕਾਰੋਬਾਰ ਵਿਚ ਕਾਮਯਾਬੀ ਮਿਲੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਖਾਣ-ਪੀਣ ਵਿਚ ਸੰਯਮ ਵਰਤੋਂ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।...
Religion7 days ago -
Today's Horoscope : ਇਸ ਰਾਸ਼ੀ ਵਾਲਿਆਂ ਦਾ ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਕੁੰਭ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕੀਤਾ ਗਿਆ ਕੰਮ ਸਾਰਥਕ ਹੋਵਗਾ। ਅੌਲਾਦ ਕਾਰਨ ਚਿੰਤਤ ਰਹੋਗੇ। ਬੁੱਧੀ ਕੌਸ਼ਲ ਨਾ ਕੀਤਾ ਕੰਮ ਸਫਲ ਹੋਵੇਗਾ।...
Religion7 days ago -
Today's Horoscope : ਇਸ ਰਾਸ਼ੀ ਵਾਲਿਆਂ ਦੀ ਔਲਾਦ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਸਿੰਘ : ਔਲਾਦ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਬੁੱਧੀ ਤੇ ਕੌਸ਼ਲ ਨਾਲ ਕੀਤਾ ਕੰਮ ਸੰਪੰਨ ਹੋਵੇਗਾ।
Religion8 days ago -
Today's Horoscope : ਚਿੰਤਾ ਕਾਰਨ ਮਿਲ ਸਕਦਾ ਹੈ ਤਣਾਅ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਮਕਰ : ਵਿਅਰਥ ਦੀਆਂ ਉਲਝਣਾਂ ਵਧਣਗੀਆਂ, ਪਰ ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਨਮਾਨ ’ਚ ਵਾਧਾ ਹੋਵੇਗਾ। ਕਿਸੇ ਪਰਿਵਾਰਕ ਕੰਮ ’ਚ ਰੁੱਝੇ ਰਹਿ ਸਕਦੇ ਹੋ।
Religion10 days ago -
Weekly Horoscope : ਇਸ ਰਾਸ਼ੀ ਵਾਲਿਆਂ ਨੂੰ ਧਰਨਿਆਂ ਕਾਰਨ ਵਪਾਰ ਵਿਚ ਪੈਦਾ ਹੋ ਰਹੀ ਹੈ ਪਰੇਸ਼ਾਨੀ, ਜਾਣੋ ਆਪਣਾ ਹਫ਼ਤਾਵਾਰੀ ਰਾਸ਼ੀਫਲ਼
ਮਿਥੁਨ ਰਾਸ਼ੀ ਵਾਲਿਆਂ ਨੂੰ ਧਰਨਿਆਂ ਕਾਰਨ ਵੀ ਵਪਾਰ ਵਿਚ ਪਰੇਸ਼ਾਨੀ ਪੈਦਾ ਹੋ ਰਹੀ ਹੈ...
Religion11 days ago -
Today's Horoscope : ਇਸ ਰਾਸ਼ੀ ਵਾਲਿਆਂ ਨੂੰ ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਤੁਲਾ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਕਾਰੋਬਾਰੀ ਕੋਸ਼ਿਸ਼ ਨੇਪਰੇ ਚੜ੍ਹੇਗੀ। ਕਿਸੇ ਕਾਰਜ ਦੇ ਪੂਰਾ ਹੋਣ ਨਾਲ ਆਤਮਵਿਸ਼ਵਾਸ ਵਧੇਗਾ।
Religion13 days ago -
Surya Grah Rashi Parivartan : ਸੂਰਜ 14 ਜਨਵਰੀ ਨੂੰ ਮਕਰ ਰਾਸ਼ੀ ’ਚ ਕਰੇਗਾ ਪ੍ਰਵੇਸ਼, ਜਾਣੋ ਕਿਹੜੀ ਰਾਸ਼ੀ ’ਤੇ ਪਵੇਗਾ ਕੀ ਪ੍ਰਭਾਵ
ਸਾਲ ਦੀ ਸ਼ੁਰੂਆਤ ’ਚ ਹੀ ਸੰ¬ਕ੍ਰਾਂਤੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਸਾਲ 2021 ’ਚ ਸੂਰਜ ਦੇਵ 14 ਜਨਵਰੀ ਨੂੰ ਸਵੇਰੇ 8.14 ਵਜੇ ਮਕਰ ਰਾਸ਼ੀ ’ਚ ਆ ਜਾਣਗੇ। ਜੋਤਿਸ਼ ਸਾਕਸ਼ੀ ਸ਼ਰਮਾ ਤੋਂ ਜਾਣਦੇ ਹਾਂ ਕਿਹੋ ਜਿਹਾ ਰਹੇਗਾ ਮਕਰ ਸੰ¬ਕ੍ਰਾਂਤੀ ਦਾ ਇਹ ਤਿਉਹਾਰ ਤੁਹਾਡੀ ਚੰਦਰਮਾ ਰਾਸ਼ੀ ਲਈ।
Religion13 days ago -
Today's Horoscope : ਇਸ ਰਾਸ਼ੀ ਵਾਲਿਆਂ ਦੇ ਪਰਿਵਾਰ 'ਚ ਸਨਮਾਨ ਵਧੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਕੰਨਿਆ : ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਮਹਿਲਾ ਰਾਜਨੇਤਾ ਦਾ ਸਹਿਯੋਗ ਮਿਲੇਗਾ। ਕਿਸੇ ਨਾਲ ਮੁਲਾਕਾਤ ਹੋਵੇਗੀ।
Religion13 days ago -
Today's Horoscope : ਇਸ ਰਾਸ਼ੀ ਵਾਲਿਆਂ ਦੀ ਯਾਤਰਾ ਦੀ ਸਥਿਤੀ ਸੁਖਦ ਰਹੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਮੇਖ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।
Religion15 days ago -
Today's Horoscope : ਇਸ ਰਾਸ਼ੀ ਵਾਲਿਆਂ ਦੀ ਯਾਤਰਾ ਦੀ ਸਥਿਤੀ ਸੁਖਦ ਰਹੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਕਰਕ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਚਲ ਜਾਂ ਅਚਲ ਜਾਇਦਾਦ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਪਤਨੀ ਦਾ ਸਹਿਯੋਗ ਮਿਲੇਗਾ।
Religion15 days ago -
Today's Horoscope : ਇਸ ਰਾਸ਼ੀ ਵਾਲਿਆਂ ਦਾ ਵਿਗੜ ਸਕਦਾ ਕੰਮ, ਬੋਲੀ 'ਤੇ ਸੰਜਮ ਰੱਖੋ, ਜਾਣੋ ਆਪਣਾ ਅੱਗ ਦਾ ਰਾਸ਼ੀਫਲ਼
ਕੁੰਭ : ਸਿੱਖਿਆ ਦੇ ਖੇਤਰ ’ਚ ਸਫਲਤਾ ਮਿਲੇਗੀ। ਇੱਛਾ ਦੀ ਪੂਰਤੀ ਹੋਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ, ਪਰ ਸੁਚੇਤ ਜ਼ਰੂਰ ਰਹੋ।
Religion16 days ago -
Weekly Horoscope : ਇਸ ਹਫ਼ਤੇ ਇਹ ਕੰਮ ਕਰੋਗੇ ਤਾਂ ਮਿਲੇਗਾ ਲਾਭ, ਜਾਣੋ ਆਪਣਾ ਹਫ਼ਤਾਵਾਰੀ ਰਾਸ਼ੀਫਲ਼
ਕੁੰਭ ਰਾਸ਼ੀ ਵਾਲਿਆਂ ਨੂੰ ਗੈਸ ਦੀ ਸਮੱਸਿਆ ਹੋ ਸਕਦੀ ਹੈ। ਇਸ ਰਾਸ਼ੀ ਵਾਲੇ ਬੱਚੇ ਜਿੰਨਾ ਪੜ੍ਹਨਗੇ, ਓਨੀ ਹੀ ਸਫਲਤਾ ਮਿਲੇਗੀ। ਘਾਟੇ ਤੋਂ ਬਚਣ ਲਈ ਦੁਕਾਨ ’ਤੇ ਬੈਠਣਾ ਪਵੇਗਾ...
Religion18 days ago -
Today's Horoscope : ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਬਿ੍ਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਨੇਪਰੇ ਚੜ੍ਹੇਗੀ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਕਿਸੇ ਕਾਰਜ ਦੇ ਪੂਰਾ ਹੋਣ ਨਾਲ ਆਤਮਵਿਸ਼ਵਾਸ ਵਧੇਗਾ।
Religion18 days ago -
Today's Horoscope : ਇਸ ਰਾਸ਼ੀ ਵਾਲਿਆਂ ਦੀ ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਕੁੰਭ : ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਕਾਰੋਬਾਰੀ ਕੋਸ਼ਿਸ਼ ਨੇਪਰੇ ਚੜ੍ਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।
Religion19 days ago -
Today's Horoscope : ਇਸ ਰਾਸ਼ੀ ਵਾਲਿਆਂ ਨੂੰ ਜੀਵਨਸਾਥੀ ਦਾ ਸਹਿਯੋਗ ਰਹੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਕੁੰਭ : ਜੀਵਨਸਾਥੀ ਦਾ ਸਹਿਯੋਗ ਰਹੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਕ ਸਨਮਾਨ ਵਧੇਗਾ। ਸਿਹਤ ਪ੍ਰਤੀ ਸੁਚੇਤ ਰਹੋ।
Religion20 days ago