ਅੱਜ ਦੀ ਗ੍ਰਹਿ ਸਥਿਤੀ : 3 ਸਤੰਬਰ 2019 ਮੰਗਲਵਾਰ ਨੂੰ ਭਾਦੋਂ ਮਹੀਨਾ, ਸ਼ੁਕਲ ਪੱਖ, ਪੰਚਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਬਾਅਦ ਦੁਪਹਿਰ 3.00 ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਉੱਤਰ।

ਪਰਵ ਤੇ ਤਿਉਹਾਰ : ਰਿਸ਼ੀ ਪੰਚਮੀ।

ਕੱਲ੍ਹ 4 ਸਤੰਬਰ, 2019 ਦਾ ਪੰਚਾਂਗ : ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਰਸਾਤ ਰੁੱਤ, ਭਾਦੋਂ ਮਹੀਨਾ, ਸ਼ੁਕਲ ਪੱਖ, ਪਾਸ਼ਠੀ 21 ਘੰਟੇ 45 ਮਿੰਟ ਉਪਰੰਤ ਸਪਤਮੀ, ਵਿਸ਼ਾਖਾ ਨਛੱਤਰ 28 ਘੰਟੇ 07 ਮਿੰਟ ਉਪਰੰਤ ਅਨੁਰਾਧਾ ਨਛੱਤਰ, ਏਂਦਰਾ ਯੋਗ 20 ਘੰਟੇ 29 ਮਿੰਟ ਉਪਰੰਤ ਬੈਧਿ੍ਰਤ ਯੋਗ, ਤੁਲਾ ’ਚ ਚੰਦਰਮਾ 22 ਘੰਟੇ 14 ਮਿੰਟ ਉਪਰੰਤ ਬਿ੍ਰਸ਼ਚਰਕ ’ਚ।

ਮੇਖ : ਖੋਜ ਅਧਿਐਨ ਦੀ ਦਿਸ਼ਾ ਵਿਚ ਚੱਲ ਰਹੀਆਂ ਕੋਸ਼ਿਸ਼ ਸਫਲ ਹੋਣਗੀਆਂ। ਪਰਿਵਾਰਕ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਬਿ੍ਖ : ਕਾਰੋਬਾਰੀ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗੀ। ਘਰੇਲੂ ਚੀਜ਼ਾਂ ਵਿਚ ਵਾਧਾ ਹੋਵੇਗਾ। ਲੰਬੀ ਯਾਤਰਾ ਦੀ ਦਿਸ਼ਾ ਵਿਚ ਸਫਲਤਾ ਮਿਲੇਗੀ।

ਮਿਥੁਨ : ਕੁਝ ਪਰਿਵਾਰਕ ਅਤੇ ਕਾਰੋਬਾਰ ਸਮੱਸਿਆਵਾਂ ਨਾਲ ਡਰ ਪੈਦਾ ਹੋਵੇਗਾ। ਵਿਵਾਦ ਤੋਂ ਬਚੋ। ਸੰਤਾਨ ਦਾ ਸਹਿਯੋਗ ਰਹੇਗਾ। ਸੂਰਜਾ ਦੀ ਉਪਾਸਨਾ ਕਰੋ।

ਕਰਕ : ਜ਼ੁਬਾਨ ’ਤੇ ਕੰਟਰੋਲ ਰੱਖੋ, ਜਿਸ ਨਾਲ ਰਿਸ਼ਤਿਆਂ ਵਿਚ ਤਣਾਅ ਨਾ ਪੈਦਾ ਹੋਵੇ। ਪਰਿਵਾਰਕ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਸਿੰਘ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ।

ਕੰਨਿਆ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।

ਤੁਲਾ : ਸਾਸ਼ਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਰਚਨਾਤਮਕ ਕੰਮਾਂ ਵਿਚ ਕਾਮਯਾਬੀ ਮਿਲੇਗੀ। ਯਾਤਰਾ ਸੁਖਦ ਤੇ ਉਤਸ਼ਾਹਪੂਰਨ ਰਹੇਗੀ।

ਬਿ੍ਸ਼ਚਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਖ਼ੁਸ਼ੀ ਖ਼ਬਰੀ ਮਿਲੇਗੀ। ਕਿਸੇ ਕੰਮ ਦੇ ਸਮਾਪਤ ਹੋਣ ’ਤੇ ਤੁਹਾਡੇ ਪ੍ਰਭਾਵ ’ਚ ਵਾਧਾ ਹੋਵੇਗਾ। ਆਰਥਿਕ ਤੌਰ ’ਤੇ ਸਥਿਤੀ ਠੀਕ ਰਹੇਗੀ।

ਧਨੁ : ਸਮਾਜਿਕ ਮਾਣ ਵਧੇਗਾ। ਕਾਰੋਬਾਰ ਕੋਸ਼ਿਸ਼ ਸਫਲ ਹੋਣਗੀਆਂ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਵਿਗੜੇ ਕੰਮ ਬਣਨਗੇ।

ਮਕਰ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਜੀਵਨ ਸੁਖਮਈ ਹੋਵੇਗਾ।

ਕੁੰਭ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੰਮਾਂ ਵਿਚ ਪ੍ਰਗਤੀ ਹੋਵੇਗੀ ਪਰ ਵਿਰੋਧੀ ਸਰਗਰਮ ਰਹਿਣਗੇ। ਉਲਝਣਾਂ ਰਹਿਣਗੀਾਂਆਂ।

ਮੀਨ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਾਰੋਬਾਰ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ। ਸਮਾਜਿਕ ਸਨਮਾਨ ਵਧੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।

Posted By: Susheel Khanna