ਕੱਲ੍ਹ 12 ਸਤੰਬਰ, 2019 ਦਾ ਪੰਚਾਂਗ : ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਰਸਾਤ ਰੁਤ, ਭਾਦੋਂ ਮਹੀਨਾ, ਸ਼ੁਕਲ ਪੱਖ, ਚਤੁਰਥੀ 29 ਘੰਟੇ 45 ਮਿੰਟ ਤਕ, ਧਨਿਸ਼ਠਾ ਨਛੱਤਰ, ਸੁਕਰਮਾ ਯੋਗ 19 ਘੰਟੇ 33 ਮਿੰਟ ਉਪਰੰਤ ਧ੍ਰਿਤੀ ਯੋਗ, ਕੁੰਭ ਵਿਚ ਚੰਦਰਮਾ।


ਮੇਖ : ਔਲਾਦ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਮਿੱਤਰਾਂ ਨਾਲ ਭੇਂਟ ਹੋਵੇਗੀ।


ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ।


ਮਿਥੁਨ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਮਾਜਿਕ ਮਾਣ ਵਧੇਗਾ। ਖ਼ੁਸ਼ਕਿਸਮਤੀ ਨਾਲ ਸੁਖਦ ਖ਼ਬਰ ਮਿਲੇਗੀ। ਕਿਸੇ ਨਾਲ ਮੁਲਾਕਾਤ ਹੋਵੇਗੀ।


ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਵਾਹਨ ਚਲਾਉਂਦੇ ਸਮੇਂ ਸਾਵਾਧਾਨੀ ਰੱਖੋ। ਸਨਮਾਨ ਪ੍ਰਤੀ ਸੁਚੇਤ ਰਹੋ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।


ਸਿੰਘ : ਪਤੀ-ਪਤਨੀ ਦੀ ਜੀਵਨ ਸੁਖਮਈ ਹੋਵੇਗਾ। ਪਰਿਵਾਰਕ 'ਚ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਮਾਜਿਕ ਮਾਣ ਵਧੇਗਾ।


ਕੰਨਿਆ : ਨਿੱਜੀ ਸਬੰਧ ਦ੍ਰਿੜ ਹੋਣਗੇ। ਭੱਜ ਦੌੜ ਦੀ ਸਥਿਤੀ ਰਹੇਗੀ। ਕਾਰੋਬਾਰ 'ਚ ਫਾਇਦਾ ਹੋਵੇਗਾ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ।


ਤੁਲਾ : ਨਿੱਜੀ ਸਬੰਧ ਦ੍ਰਿੜ ਹੋਣਗੇ। ਸਬੰਧਾਂ ਵਿਚ ਨੇੜਤਾ ਆਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਸਾਰੇ ਕੰਮ ਸੰਪੰਨ ਹੋਣਗੇ।


ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਕਲੇਸ਼ ਤੋਂ ਬਚੋ। ਸੰਤਾਨ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਮਿੱਤਰ ਨਾਲ ਮੁਲਾਕਾਤ ਹੋਵੇਗੀ।


ਧਨੁ : ਯਾਤਰਾ ਸੁਖਦ ਤੇ ਉਤਸ਼ਾਹਪੂਰਨ ਰਹੇਗੀ। ਸਾਰਥਿਕ ਕੰਮਾਂ ਵਿਚ ਸਫਲਤਾ ਮਿਲੇਗੀ ਪਰ ਗੁਆਂਢੀ ਦੇ ਕਾਰਨ ਤਣਾਅ ਮਿਲ ਸਕਦਾ ਹੈ।


ਮਕਰ : ਥੋੜ੍ਹੇ ਸਮੇਂ ਲਈ ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਾਰੋਬਾਰ ਵਿਚ ਨਿਵੇਸ਼ ਠੀਕ ਨਹੀਂ ਹੈ।


ਕੁੰਭ : ਨਿੱਜੀ ਸਬੰਧਾਂ 'ਚ ਮਿਠਾਸ ਆਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਕਾਰੋਬਾਰੀ ਕੋਸ਼ਿਸ਼ ਕਾਮਯਾਬ ਹੋਣਗੀਆਂ।


ਮੀਨ : ਵਿਰੋਧੀ ਸਰਗਰਮ ਰਹੇਗਾ ਪਰ ਹਾਰੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਵਿਗੜੇ ਕੰਮ ਬਣਨਗੇ।0

Posted By: Susheel Khanna