ਅੱਜ ਦੀ ਗ੍ਰਹਿ ਸਥਿਤੀ : 21 ਮਈ 2020 ਵੀਰਵਾਰ ਜੇਠ ਮਹੀਨਾ ਕ੍ਰਿਸ਼ਨ ਪੱਖ ਚਤੁਰਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣੀ।

ਅੱਜ ਦੀ ਭਦਰਾ : ਸਵੇਰੇ 08.42 'ਤੇ ਸਮਾਪਤ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ-ਤਿਉਹਾਰ : ਵਟ ਸਾਵਿਤਰੀ ਵਰਤ, ਮੱਸਿਆ।

ਵਿਸ਼ੇਸ਼ : ਸ਼ਨੀ ਜੈਅੰਤੀ।

ਵਿਕਰਮ ਸੰਵਤ 2077 ਸ਼ਕੇ 1942 ਉਤਰਾਇਣ, ਉੱਤਰ ਗੋਲ, ਗਰਮੀ ਦੀ ਰੁੱਤ ਜੇਠ ਮਹੀਨਾ ਕ੍ਰਿਸ਼ਨ ਪੱਖ ਦੀ ਮੱਸਿਆ ਉਸ ਤੋਂ ਬਾਅਦ ਪ੍ਰਤਿਪਦਾ ਕ੍ਰਿਤਕਾ ਨਛੱਤਰ ਉਸ ਤੋਂ ਬਾਅਦ ਰੋਹਿਣੀ ਨਛੱਤਰ ਸ਼ੋਭਨ ਯੋਗ ਉਸ ਤੋਂ ਬਾਅਦ ਅਤਿਗੰਡ ਯੋਗ ਮੇਖ ਵਿਚ ਚੰਦਰਮਾ ਉਸ ਤੋਂ ਬਾਅਦ ਬ੍ਰਿਖ ਵਿਚ।


ਮੇਖ : ਸੂਰਜ ਬੁੱਧ, ਸ਼ੁੱਕਰ, ਚੰਦਰ ਦੀ ਯੁਤੀ ਆਰਥਿਕ ਸਥਿਤੀ ਦੀ ਦਿਸ਼ਾ ਵਿਚ ਕੁਝ ਸਕਾਰਾਤਮਕ ਕੋਸ਼ਿਸ਼ ਕਰਵਾਏਗੀ। ਜਦਕਿ ਕਾਲਸਰਪ ਯੋਗ ਵੀ ਪੈਦਾ ਕਰੇਗਾ।

ਬ੍ਰਿਖ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਬਣ ਰਹੀ ਹੈ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਦੇ ਰੋਗ ਤੋਂ ਬਚੋ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ।

ਕਰਕ : ਵਪਾਰਕ ਮਾਮਲਿਆਂ 'ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧੇ ਦਾ ਯੋਗ ਹੈ।

ਸਿੰਘ : ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਮੰਗਲੀਕ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਰਿਸ਼ਤਿਆਂ 'ਚ ਮਧੁਰਤਾ ਆਵੇਗੀ।

ਕੰਨਿਆ : ਪਰਿਵਾਰਿਕ ਮਾਣ-ਸਨਮਾਨ ਵਧੇਗਾ। ਪਿਤਾ ਜਾਂ ਧਰਮ ਗੁਰੂ ਦਾ ਸਹਿਯੋਗ ਮਿਲੇਗਾ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਵਪਾਰਕ ਯਤਨ ਸਫਲ ਹੋਣਗੇ।

ਤੁਲਾ : ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਯਾਤਰਾ ਦੇਸ਼ਾਟਨ ਦੀ ਦਿਸ਼ਾ 'ਚ ਸਫਲ ਹੋਵੋਗੇ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਯਸ਼, ਕੀਰਤੀ ਅਤੇ ਮਾਣ-ਸਨਮਾਨ 'ਚ ਵਾਧਾ ਹੋਵੇਗਾ।

ਧਨੁ : ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਰੁਜ਼ਗਾਰ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਮਕਰ : ਮਨ 'ਚ ਚਿੜਚਿੜਾਪਣ ਰਹੇਗਾ। ਕੰਮ ਦੇ ਖੇਤਰ 'ਚ ਰੁਕਾਵਟ ਆਉਣ ਕਾਰਨ ਤਣਾਅ ਵਧੇਗਾ। ਸੰਜਮ ਰੱਖੋ। ਦੋਸਤਾਨਾ ਸਬੰਧੀ ਮਧੁਰ ਹੋਣਗੇ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ।

ਕੁੰਭ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਮੀਨ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਬਣ ਰਹੀ ਹੈ।

Posted By: Susheel Khanna