ਅੱਜ ਦੀ ਗ੍ਰਹਿ ਸਥਿਤੀ : 30 ਮਈ 2020 ਸ਼ਨਿਚਰਵਾਰ ਜੇਠ ਮਹੀਨਾ ਸ਼ੁਕਲ ਪੱਖ ਅਸ਼ਟਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 09 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਪੁਰਬ ਤੇ ਤਿਉਹਾਰ : ਸ਼ੁਕਲਾਸ਼ਟਮੀ।

ਵਿਸ਼ੇਸ਼ : ਧੂਮਾਵਤੀ ਜੈਅੰਤੀ।

ਅੱਜ ਦੀ ਭਦਰਾ : ਸਵੇਰੇ 09 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ-ਤਿਉਹਾਰ : ਸ਼ੁਕਲਾ ਨੌਮੀ।

ਵਿਸ਼ੇਸ਼ : ਸ਼ੁੱਕਰ ਅਸਤ।

ਵਿਕਰਮ ਸੰਵਤ 2077 ਸ਼ਕੇ 1942 ਉਤਰਾਇਣ, ਉੱਤਰ ਗੋਲ, ਗਰਮ ਰੁੱਤ ਜੇਠ ਮਹੀਨਾ ਸ਼ੁਕਲ ਪੱਖ ਦੀ ਨੌਮੀ 17 ਘੰਟੇ 37 ਮਿੰਟ ਤਕ, ਉਸ ਤੋਂ ਬਾਅਦ ਦਸ਼ਮੀ ਉਤਰਾਫਾਲਗੁਨੀ ਨਛੱਤਰ ਉਸ ਤੋਂ ਬਾਅਦ ਹਸਤ ਨਛੱਤਰ ਵਜਰ ਯੋਗ ਉਸ ਤੋਂ ਬਾਅਦ ਸਿੱਧੀ ਯੋਗ ਸਿੰਘ ਵਿਚ ਚੰਦਰਮਾ ਉਸ ਤੋਂ ਬਾਅਦ ਕੰਨਿਆ ਵਿਚ।


ਮੇਖ : ਕੁਝ ਪਰਿਵਾਰਕ, ਕੁਝ ਆਰਥਿਕ ਸਮੱਸਿਆ ਦਾ ਹੱਲ ਨਿਕਲੇਗਾ। ਉੱਚ ਅਧਿਕਾਰੀ ਜਾਂ ਘਰ ਦੇ ਮੁਖੀਆ ਆਦਿ ਤੋਂ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ।

ਬ੍ਰਿਖ : ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਵਿਆਹੁਤਾ ਜੀਵਨ ਸੁਖਦ ਹੋਵੇਗਾ। ਕਾਰੋਬਾਰੀ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰਕ ਜੀਵਨ ਸੁਖਦਕ ਹੋਵੇਗਾ।

ਮਿਥੁਨ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ ਪਰ ਕੁਝ ਆਰਥਿਕ ਤਣਾਅ ਰਹਿਣਗੇ। ਬੋਲੀ 'ਤੇ ਕੰਟਰੋਲ ਰੱਖੋ।

ਕਰਕ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸੰਤਾਨ ਦੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਮੁਕਾਬਲੇ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਯਾਤਰਾ ਸਫਲ ਹੋਵੇਗੀ।

ਸਿੰਘ : ਤੋਹਫਾ ਜਾਂ ਸਨਮਾਨ ਵਧੇਗਾ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਕੋਸ਼ਿਸ਼ਾਂ ਸਾਰਥਕ ਹੋਣਗੀਆਂ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਯਾਤਰਾ ਸਫਲ ਹੋਵੇਗੀ।

ਕੰਨਿਆ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਸਬੰਧਾਂ 'ਚ ਨੇੜਤਾ ਆਵੇਗੀ। ਪਰਿਵਾਰਕ ਸਨਮਾਨ ਵਧੇਗਾ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਰੁਕਿਆ ਹੋਇਆ ਧਨ ਲਾਭ ਮਿਲ ਸਕਦਾ ਹੈ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ ਪਰ ਆਰਥਿਕ ਤਣਾਅ ਰਹੇਗਾ।

ਬ੍ਰਿਸ਼ਚਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਵੇਂ ਸਮਝੌਤੇ 'ਚ ਸਫਲਤਾ ਮਿਲੇਗੀ।

ਧਨੁ : ਕੋਈ ਅਜਿਹੀ ਗੱਲ ਹੋ ਸਕਦੀ ਹੈ ਜੋ ਤੁਹਾਨੂੰ ਗੁੱਸਾ ਦਿਵਾਏ। ਮਨ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕਰੋ। ਤੁਹਾਡੀ ਰਾਸ਼ੀ 'ਤੇ ਮੰਗਲ, ਗੁਰੂ ਤੇ ਕੇਤੂ ਦਾ ਅਸਰ ਹੈ।

ਮਕਰ : ਕਾਰੋਬਾਰੀ ਕੋਸ਼ਿਸ਼ ਸਫਲ ਹੋਵੇਗੀ। ਘਰੇਲੂ ਕੰਮਾਂ 'ਚ ਰੁਝੇਵਾਂ ਰਹੇਗਾ। ਆਰਥਿਕ ਮਾਮਲਿਆਂ ਪ੍ਰਤੀ ਸੁਚੇਤ ਰਹੋ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਕੁੰਭ : ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਰਹੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਸਿੱਖਿਆ ਮੁਕਾਬਲੇ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ।

ਮੀਨ : ਚੰਗੀ ਖ਼ਬਰ ਮਿਲੇਗੀ। ਕਿਸੇ ਅਣਜਾਣ ਡਰ ਤੋਂ ਮੁਕਤੀ ਮਿਲੇਗੀ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।

Posted By: Susheel Khanna