ਅੱਜ ਦੀ ਗ੍ਰਹਿ ਸਥਿਤੀ : 10 ਜੁਲਾਈ, 2020 ਸ਼ੁਕਰਵਾਰ, ਸਾਉਣ ਮਹੀਨਾ, ਕ੍ਰਿਸ਼ਨ ਪੱਖ, ਪੰਚਮੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦੀ ਭਦਰਾ : ਦੁਪਹਿਰ 01.34 ਵਜੇ ਤੋਂ ਰਾਤ 02.41 ਵਜੇ ਤਕ।

ਵਿਕਰਮ ਸੰਵਤ 2077, ਸ਼ਕੇ 1942, ਉਤਰਾਇਣ, ਉੱਤਰ ਗੋਲ, ਗਰਮ ਰੁੱਤ, ਸਾਉਣ ਮਹੀਨਾ, ਕ੍ਰਿਸ਼ਨ ਪੱਖ ਛਟੀ 13 ਘੰਟੇ 34 ਮਿੰਟ ਤਕ ਉਸ ਤੋਂ ਬਾਅਦ ਸਪਤਮੀ, ਪੂਰਬਭਾਦਰਪਦ ਨਛੱਤਰ 05 ਘੰਟੇ 33 ਮਿੰਟ ਤਕ ਉਸ ਤੋਂ ਬਾਅਦ ਉੱਤਰਭਾਦਰਪਦ ਨਛੱਤਰ, ਸ਼ੋਭਨ ਯੋਗ 20 ਘੰਟੇ 58 ਮਿੰਟ ਤਕ ਉਸ ਤੋਂ ਬਾਅਦ ਅਤਿਗੰਡ ਯੋਗ, ਮੀਨ ਵਿਚ ਚੰਦਰਮਾ।


ਮੇਖ : ਚੱਲ ਜਾਂ ਅਚੱਲ ਜਾਇਦਾਦ ਲਈ ਕਰਜ਼ ਲੈਣ ਦੀ ਕੋਸ਼ਿਸ਼ ਫਲੀਭੂਤ ਹੋਵੇਗੀ। ਸ਼ਾਹੀ ਖਰਚ ਤੋਂ ਬਚਣਾ ਹੋਵੇਗਾ। ਆਰਥਿਕ ਤਣਾਅ ਆ ਸਕਦਾ ਹੈ। ਪਰਿਵਾਰ ਦਾ ਸਹਿਯੋਗ ਮਿਲੇਗਾ।

ਬ੍ਰਿਖ : ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ, ਪਰ ਚੌਕੰਨੇ ਰਹੋ।

ਮਿਥੁਨ : ਸਮਾਜਿਕ ਮਾਣ-ਮਰਿਆਦਾ ਵਧੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਉੱਚ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ। ਵਧੀਆ ਸੰਬੰਧ ਬਣਨਗੇ।

ਕਰਕ : ਪਿਤਾ ਜਾਂ ਧਰਮ ਗੁਰੂ ਤੋਂ ਅਪਾਰ ਸਹਿਯੋਗ ਮਿਲੇਗਾ। ਕਾਰੋਬਾਰੀ ਮਾਮਲਿਆਂ ਵਿਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ।

ਸਿੰਘ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਪਰਿਵਾਰਕ ਕਲੇਸ਼ ਤੋਂ ਬਚੋ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ। ਸਿਹਤ ਪ੍ਰਤੀ ਸਾਵਧਾਨੀ ਰੱਖੋ। ਖਾਸਤੌਰ 'ਤੇ ਵਾਹਨ ਚਲਾਉਣ ਵਿਚ।

ਕੰਨਿਆ : ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਰਚਨਾਤਮਕ ਕਾਰਜਾਂ ਵਿਚ ਤਰੱਕੀ ਹੋਵੇਗੀ। ਕਾਰੋਬਾਰੀ ਮਾਣ-ਮਰਿਆਦਾ ਵਧੇਗੀ।

ਤੁਲਾ : ਸਮਾਜਿਕ ਕਾਰਜਾਂ ਵਿਚ ਦਿਲਚਸਪੀ ਲਵੋਗੇ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ। ਰਿਸ਼ਤਿਆਂ ਵਿਚ ਨੇੜਤਾ ਆਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਬ੍ਰਿਸ਼ਚਕ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਧਨੁ : ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ। ਚੱਲ ਜਾਂ ਅਚੱਲ ਜਾਇਦਾਦ ਵਿਚ ਵਾਧਾ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਤਰੱਕੀ ਹੋਵੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਮਕਰ : ਨਿੱਜੀ ਸੰਬੰਧ ਮਜ਼ਬੂਤ ਹੋਣਗੇ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਗੁਆਂਢੀ ਜਾਂ ਅਧੀਨ ਮੁਲਾਜ਼ਮ ਕਾਰਨ ਤਣਾਅ ਮਿਲ ਸਕਦਾ ਹੈ।

ਕੁੰਭ : ਸਿੱਖਿਆ ਦੇ ਖੇਤਰ ਵਿਚ ਕੁਝ ਰੁਕਾਵਟ ਆ ਸਕਦੀ ਹੈ। ਕਾਰੋਬਾਰੀ ਮਾਮਲਿਆਂ ਵਿਚ ਜ਼ੋਖਮ ਨਾ ਚੁੱਕੋ। ਭੱਜਦੌੜ ਰਹੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮੀਨ : ਦੋਸਤਾਨਾ ਸੰਬੰਧਾਂ 'ਚ ਮਿਠਾਸ ਆਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਸਮਾਜਿਕ ਮਾਣ-ਮਰਿਆਦਾ ਵਧੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ।

Posted By: Susheel Khanna