ਅੱਜ ਦੀ ਗ੍ਰਹਿ ਸਥਿਤੀ : 01 ਅਗਸਤ, 2020 ਸ਼ਨਿਚਰਵਾਰ ਸਾਉਣ ਮਹੀਨਾ ਸ਼ੁਕਲ ਤ੍ਰਯੋਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 9.10 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਵਿਸ਼ੇਸ਼ : ਬੁੱਧ ਕਰਕ ਰਾਸ਼ੀ ਵਿਚ।

ਪੁਰਬ ਤੇ ਤਿਉਹਾਰ : ਸ਼ਨੀ ਪ੍ਰਦੋਸ਼।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਕੱਲ੍ਹ ਦੀ ਭਦਰਾ : ਰਾਤ ਦੇ 09.29 ਵਜੇ ਤੋਂ 03 ਅਗਸਤ ਨੂੰ ਸਵੇਰੇ 09.25 ਵਜੇ ਤਕ।

ਵਿਕਰਮ ਸੰਵਤ 2077 ਸ਼ਕੇ 1942 ਉਤਰਾਇਣ, ਉੱਤਰ ਗੋਲ, ਵਰਖਾ ਰੁੱਤ ਸਾਉਣ ਮਹੀਨਾ ਸ਼ੁਕਲ ਪੱਖ ਦੀ ਚਤੁਰਦਸ਼ੀ, ਉਸ ਤੋਂ ਬਾਅਦ ਪੂਰਨਮਾਸ਼ੀ ਪੂਰਵਾ ਹਾੜ ਨਛੱਤਰ ਉਸ ਤੋਂ ਬਾਅਦ ਉੱਤਰਾ ਹਾੜ ਨਛੱਤਰ ਵਿਸਕੁੰਭ ਯੋਗ ਉਸ ਤੋਂ ਬਾਅਦ ਪ੍ਰੀਤੀ ਯੋਗ ਧਨੁ ਵਿਚ ਚੰਦਰਮਾ ਉਸ ਤੋਂ ਬਾਅਦ ਮਕਰ ਵਿਚ।


ਮੇਖ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲ ਸਕਦਾ ਹੈ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ।

ਬ੍ਰਿਖ : ਕੀਤਾ ਗਿਆ ਕੰਮ ਸਾਰਥਕ ਹੋਵੇਗੀ। ਦੋਸਤਾਨਾ ਸਬੰਧ ਅਸਰਦਾਰ ਹੋਣਗੇ। ਸਿੱਖਿਆ ਮੁਕਾਬਲੇ 'ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਆਰਥਿਕ ਮਾਮਲਿਆਂ 'ਚ ਸਫਲਤਾ ਮਿਲੇਗੀ।

ਮਿਥੁਨ : ਆਰਥਿਕ ਮਾਮਲਿਆਂ 'ਚ ਉਮੀਦ ਮੁਤਾਬਕ ਸਫਲਤਾ ਮਿਲੇਗੀ ਪਰ ਮਨ ਅਸ਼ਾਂਤ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ।

ਕਰਕ : ਭਾਵਨਾਵਾਂ 'ਤੇ ਕੰਟਰੋਲ ਰੱਖੋ। ਝਗੜੇ ਤੋਂ ਬਚੋ। ਮਨ ਖਿੱਝ ਸਕਦਾ ਹੈ। ਯਾਤਰਾ ਆਦਿ ਦੀ ਸਥਿਤੀ 'ਚ ਸਫਲਤਾ ਮਿਲੇਗੀ।

ਸਿੰਘ : ਧਨ, ਸਨਮਾਨ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ ਪਰ ਕਿਸੇ ਪੁਰਾਣੇ ਮਿੱਤਰ ਜਾਂ ਰਿਸ਼ਤੇਦਾਰ ਨੂੰ ਮਿਲ ਕੇ ਤਣਾਅ ਹੋ ਸਕਦਾ ਹੈ.

ਕੰਨਿਆ : ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਤੋਹਫਾ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ।

ਤੁਲਾ : ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਨਿਰਮਾਣ ਕਾਰਜ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਕਿਸੇ ਪਰਿਵਾਰਕ ਮੈਂਬਰ ਕਾਰਨ ਤਣਾਅ ਰਹੇਗਾ।

ਬ੍ਰਿਸ਼ਚਕ : ਚੰਗੀ ਖ਼ਬਰ ਮਿਲੇਗੀ। ਪਿਤਾ ਜਾਂ ਧਰਮ ਗੁਰੂ ਦਾ ਸਹਿਯੋਗ ਲੈਣ 'ਚ ਸਫਲ ਹੋਵੇਗੇ ਪਰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ।

ਮਕਰ : ਵਿਆਹੁਤਾ ਜੀਵਨ ਸੁਖਦ ਹੋਵੇਗਾ। ਪਰਿਵਾਰਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਕੁੰਭ : ਸਿਹਤ ਪ੍ਰਤੀ ਉਦਾਸ ਨਾ ਹੋਵੋ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਦੋਸਤਾਨਾ ਸਬੰਧ ਚੰਗੇ ਹੋਣਗੇ। ਦੂਸਰਿਆਂ ਦਾ ਸਹਿਯੋਗ ਲੈਣ 'ਚ ਸਫਲ ਹੋਵੋਗੇ।

ਮੀਨ : ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਧਨ ਤੇ ਸਨਮਾਨ 'ਚ ਵਾਧਾ ਹੋਵੇਗਾ। ਸ਼ਾਸਨ-ਸੱਤਾ ਦਾ ਸਹਿਯੋਗ ਰਹੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।

Posted By: Susheel Khanna