ਅੱਜ ਦੀ ਗ੍ਰਹਿ ਸਥਿਤੀ : 04 ਅਗਸਤ, 2020 ਮੰਗਲਵਾਰ ਸਾਉਣ ਮਹੀਨਾ ਸ਼ੁਕਲ ਪੱਖ ਪ੍ਰਤਿਪਦਾ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03 ਵਜੇ ਤੋਂ 04.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਪੰਚਕ : ਰਾਤ ਦੇ 08.47 ਵਜੇ ਤੋਂ ਸ਼ੁਰੂ, 9 ਅਗਸਤ ਨੂੰ ਸ਼ਾਮ 7.06 ਵਜੇ ਸਮਾਪਤ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ

ਵਿਸ਼ੇਸ਼ : ਪੰਚਕ

ਵਿਕਰਮ ਸੰਵਤ 2077 ਸ਼ਕੇ 1942 ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ ਭਾਦੋਂ ਮਹੀਨਾ ਕ੍ਰਿਸ਼ਨ ਪੱਖ ਦੀ ਦੂਜ 22 ਘੰਟੇ 51 ਮਿੰਟ ਤਕ, ਉਸ ਤੋਂ ਬਾਅਦ ਤੀਜਾ ਘਨਿਸ਼ਠਾ ਨਛੱਤਰ 09 ਘੰਟੇ 30 ਮਿੰਟ ਤਕ, ਉਸ ਤੋਂ ਬਾਅਦ ਸ਼ਤਭਿਸ਼ਾ ਨਛੱਤਰ ਸ਼ੋਭਨ ਯੋਗ ਉਸ ਤੋਂ ਬਾਅਦ ਅਤਿਗੰਡ ਯੋਗ ਕੁੰਭ ਵਿਚ ਚੰਦਰਮਾ।


ਮੇਖ : ਆਰਥਿਕ ਸਥਿਤੀ ਵਿਚ ਸੁਧਾਰ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ, ਪਰ ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ।

ਬ੍ਰਿਖ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ।

ਮਿਥੁਨ : ਰੁਕਿਆ ਹੋਇਆ ਕਾਰਜ ਸੰਪੂਰਨ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ। ਕਾਰੋਬਾਰੀ ਮਾਮਲਿਆਂ ਵਿਚ ਸਫਲਤਾ ਮਿਲੇਗੀ।

ਕਰਕ : ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਜੀਵਨ ਸਾਥੀ ਦਾ ਸਹਿਯੋਗ ਰਹੇਗਾ। ਕਾਰੋਬਾਰੀ ਮਾਮਲਿਆਂ ਵਿਚ ਸਫਲਤਾ ਮਿਲੇਗੀ। ਆਰਥਿਕ ਪੱਖ ਵਿਚ ਸੁਧਾਰ ਹੋਵੇਗਾ।

ਸਿੰਘ : ਕੁਝ ਕਾਰੋਬਾਰੀ ਕੁਝ ਪਰਿਵਾਰਕ ਕਾਰਜਾਂ ਵਿਚ ਰੁਝੇ ਰਹਿ ਸਕਦੇ ਹਨ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਯਾਤਰਾ ਦੀ ਸਥਿਤੀ ਤੋਂ ਬਚੋ।

ਕੰਨਿਆ : ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਪ੍ਰਤਿਸ਼ਠਾ ਵਧੇਗੀ। ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਤੁਲਾ : ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵਹੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ।

ਬ੍ਰਿਸ਼ਚਕ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ। ਸੰਬੰਧਾਂ ਵਿਚ ਮਿਠਾਸ ਆਵੇਗੀ। ਕਿਸੇ ਕਾਰਜ ਦੇ ਸੰਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ।

ਧਨੁ : ਸਮਾਜਿਕ ਕਾਰਜਾਂ ਵਿਚ ਦਿਲਚਸਪੀ ਲਵੋਗੇ। ਗ੍ਰਹਿ ਕਾਰਜ ਵਿਚ ਸਫਲਤਾ ਮਿਲੇਗੀ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਸੰਬੰਧਾਂ ਵਿਚ ਨੇੜਤਾ ਆਵੇਗੀ। ਕਿਸੇ ਮਿੱਤਰ ਨਾਲ ਭੇਟ ਹੋਵੇਗੀ।

ਮਕਰ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਸਥਿਤੀ ਵਿਚ ਸੁਧਾਰ ਆਏਗਾ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਕੁੰਭ : ਕਾਰੋਬਾਰੀ ਸਫਲਤਾ ਨਾਲ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ। ਰੋਗ ਤੇ ਦੁਸ਼ਮਣ ਤਣਾਅ ਦਾ ਕਾਰਨ ਹੋਣਗੇ। ਸੰਤਾਨ ਦੇ ਵਿਵਹਾਰ ਨਾਲ ਚਿੰਤਤ ਹੋ ਸਕਦੇ ਹੋ।

ਮੀਨ : ਸਿਹਤ ਪ੍ਰਤੀ ਚੌਕੰਨੇ ਰਹੋ। ਸਿੱਖਿਆ ਜਾਂ ਸੰਤਾਨ ਤਣਾਅ ਦਾ ਕਾਰਨ ਹੋਣਗੇ। ਵਿਅਰਥ ਦੀਆਂ ਉਲਝਣਾਂ ਰਹਿਣਗੀਆਂ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ, ਸਫਲਤਾ ਮਿਲੇਗੀ।

Posted By: Susheel Khanna