ਅੱਜ ਦੀ ਗ੍ਰਹਿ ਸਥਿਤੀ : 11 ਅਗਸਤ, 2020 ਮੰਗਲਵਾਰ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ, ਸਪਤਮੀ ਦਾ ਰਾਸ਼ੀਫਲ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ 04.30 ਵਜੇ ਤਕ।

ਅੱਜ ਦਾ ਪੁਰਬ ਤੇ ਤਿਉਹਾਰ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ (ਸਮਾਰਤ)

ਕੱਲ੍ਹ 11 ਅਗਸਤ ਦਾ ਪੰਚਾਗ

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਪੁਰਬ ਤੇ ਤਿਉਹਾਰ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ (ਵੈਸ਼ਨਵ), ਨੰਦਉਤਸਵ।


11 ਅਗਸਤ, 2020 ਦਾ ਪੰਚਾਂਗ : ਬਿਕਰਮੀ ਸੰਮਤ 2077, ਸ਼ਕੇ 1942, ਦੱਖਣਾਇਨ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ ਅਸ਼ਟਮੀ ਉਸ ਤੋਂ ਬਾਅਦ ਨੌਵੀਂ, ਕ੍ਰਿਤਿਕਾ ਨਛੱਤਰ 27 ਘੰਟੇ 26 ਮਿੰਟ ਤਕ ਉਸ ਤੋਂ ਬਾਅਦ ਰੋਹਿਣੀ ਨਛੱਤਰ, ਵਾਧੇ ਯੋਗ ਤੋਂ ਬਾਅਦ ਧਰੁਵ ਯੋਗ, ਮੇਖ ਵਿਚ ਚੰਦਰਮਾ ਉਸ ਤੋਂ ਬਾਅਦ ਬ੍ਰਿਖ ਵਿਚ।


ਮੇਖ : ਜੀਵਨਸਾਥੀ ਤੇ ਸਹੁਰਾ ਪਰਿਵਾਰ ਤੋਂ ਤਣਾਅ ਮਿਲ ਸਕਦਾ ਹੈ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪਰਿਵਾਰਕ ਜੀਵਨ ਸੁਖਦ ਹੋਵੇਗਾ।

ਬ੍ਰਿਖ : ਪਿਤਾ ਜਾਂ ਧਰਮ ਗੁਰੂ ਦਾ ਸਹਿਯੋਗ ਮਿਲੇਗਾ ਪਰ ਵਿਆਹੁਤਾ ਜੀਵਨ 'ਚ ਤਣਾਅ ਆਵੇਗਾ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਆਰਥਿਕ ਤਣਾਅ ਰਹੇਗਾ।

ਮਿਥੁਨ : ਅਣਜਾਣ ਡਰ ਤੋਂ ਗ੍ਰਸਤ ਹੋ ਸਕਦੇ ਹੋ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਤਣਾਅ ਰਹੇਗਾ। ਸਿਹਤ ਤੇ ਮਾਣ ਸਨਮਾਨ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕਰਕ : ਵਿਆਹੁਤਾ ਜੀਵਨ ਸੁਖਦ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।

ਸਿੰਘ : ਜੀਵਨਸਾਥੀ ਦਾ ਸਹਿਯੋਗ ਮਿਲ ਸਕਦਾ ਹੈ। ਰੋਜ਼ਾਨਾ ਰੋਜ਼ੀ-ਰੋਟੀ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਨਵੇਂ ਨਿਰਮਾਣ ਕਾਰਜ 'ਚ ਸਫਲਤਾ ਮਿਲੇਗੀ।

ਕੰਨਿਆ : ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਤੁਲਾ : ਕਾਰੋਬਾਰੀ ਸਨਮਾਨ ਵਧੇਗਾ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ।

ਬ੍ਰਿਸ਼ਚਕ : ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਦੇ ਖੇਤਰ 'ਚ ਕੀਤੀ ਮਿਹਨਤ ਰੰਗ ਲਿਆਏਗੀ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ।

ਧਨੁ : ਬੋਲਚਾਲ 'ਤੇ ਕੰਟਰੋਲ ਨਾ ਰੱਖਣ ਕਾਰਨ ਰਿਸ਼ਤਿਆਂ 'ਚ ਤਣਾਅ ਤੇ ਟਕਰਾਅ ਆ ਸਕਦਾ ਹੈ। ਸਿਹਤ ਪ੍ਰਤੀ, ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ।

ਮਕਰ : ਗੁਆਂਢੀ ਜਾਂ ਅਧੀਨ ਕਰਮਚਾਰੀ ਨਾਲ ਰਿਸ਼ਤਿਆਂ 'ਚ ਸੁਧਾਰ ਆਵੇਗਾ। ਦੋਸਤਾਨਾ ਸਬੰਧ ਮਜ਼ਬੂਤ ਹੋਣਗੇ। ਬੋਲਚਾਲ 'ਤੇ ਕੰਟਰੋਲ ਰੱਖੋ।

ਕੁੰਭ : ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਸਵੈ-ਭਰੋਸਾ ਵਧੇਗਾ। ਲੰਬੀ ਯਾਤਰਾ ਦੀ ਯੋਜਨਾ ਸਫਲ ਹੋਵੇਗੀ। ਮਨੋਰੰਜਨ ਦੇ ਪ੍ਰੋਗਰਾਮ ਨਾਲ ਜੁੜ ਸਕਦੇ ਹੋ।

ਮੀਨ : ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਚੱਲ-ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਜੀਵਨਸਾਥੀ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ।

Posted By: Susheel Khanna