ਅੱਜ ਦੀ ਗ੍ਰਹਿ ਸਥਿਤੀ : 13 ਅਗਸਤ, 2020 ਵੀਰਵਾਰ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ, ਨੌਮੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਦੱਖਣੀ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਪੁਰਬ ਤੇ ਤਿਉਹਾਰ : ਗੋਗਾ ਨੌਮੀ।

ਭਦਰਾ : ਰਾਤ 01.31 ਵਜੇ ਤੋਂ 14 ਅਗਸਤ ਨੂੰ ਦੁਪਹਿਰ 02.03 ਵਜੇ ਤਕ।

ਕੱਲ੍ਹ 14 ਅਗਸਤ ਦਾ ਪੰਚਾਂਗ

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਭਦਰਾ : ਦੁਪਹਿਰ 02.03 ਵਜੇ ਤਕ।


ਵਿਕਰਮ ਸੰਮਤ 2077, ਸ਼ਕੇ 1942, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ ਦਸਮੀ 14 ਘੰਟੇ 03 ਮਿੰਟ ਤਕ ਉਸ ਤੋਂ ਬਾਅਦ ਇਕਾਦਸ਼ੀ, ਮ੍ਰਿਗਸ਼ਿਰਾ ਨਛੱਤਰ 29 ਘੰਟੇ 34 ਮਿੰਟ ਤਕ, ਵਯਾਘਾਤ ਯੋਗ 09 ਘੰਟੇ 46 ਮਿੰਟ ਤਕ ਉਸ ਤੋਂ ਬਾਅਦ ਹਰਸ਼ਣ ਯੋਗ, ਬ੍ਰਿਖ ਵਿਚ ਚੰਦਰਮਾ ਉਸ ਤੋਂ ਬਾਅਦ ਮਿਥੁਨ ਵਿਚ।


ਮੇਖ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਸੰਪੰਨ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਤੇ ਕਾਰੋਬਾਰੀ ਪੱਖ ਮਜ਼ਬੂਤ ਹੋਵੇਗਾ।

ਬ੍ਰਿਖ : ਕਾਰੋਬਾਰੀ ਯੋਜਨਾ ਨੂੰ ਬਲ ਮਿਲੇਗਾ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਨੇਪਰੇ ਚੜ੍ਹੇਗੀ।

ਮਿਥੁਨ : ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਸੰਬੰਧਾਂ ਵਿਚ ਨੇੜਤਾ ਆਵੇਗੀ।

ਕਰਕ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ।

ਸਿੰਘ : ਸੱਭਿਆਚਾਰਕ ਤਿਉਹਾਰ 'ਚ ਹਿੱਸੇਦਾਰੀ ਰਹੇਗੀ। ਕਾਰੋਬਾਰੀ ਸਨਮਾਨ ਵਧੇਗਾ। ਧਨ ਤੇ ਸਨਮਾਨ 'ਚ ਵਾਧਾ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ।

ਕੰਨਿਆ : ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਤੁਲਾ : ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਬ੍ਰਿਸ਼ਚਕ : ਘਰੇਲੂ ਕੰਮ 'ਚ ਰੁੱਝੇ ਰਹਿ ਸਕਦੇ ਹੋ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਰੋਜ਼ੀ ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ।

ਮਕਰ : ਸਮਾਜਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਮਾਣ-ਸਨਮਾਨ ਵਧੇਗਾ। ਕਿਸੇ ਕੰਮ ਦੇ ਸੰਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੁੰਭ : ਯਾਤਰਾ ਦੀ ਦੀ ਸਥਿਤੀ ਸੁਖਦ ਹੋਵੇਗੀ। ਕਾਰੋਬਾਰੀ ਸਨਮਾਨ ਵਧੇਗਾ। ਧਨ, ਮਾਣ-ਸਨਮਾਨ ਵਧੇਗਾ। ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ।

ਮੀਨ : ਸ਼ਾਸਨਸੱਤਾ ਦਾ ਸਹਿਯੋਗ ਰਹੇਗਾ। ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਰੋਜ਼ੀਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

Posted By: Susheel Khanna