ਅੱਜ ਦੀ ਗ੍ਰਹਿ ਸਥਿਤੀ : 14 ਅਗਸਤ 2020 ਸ਼ੁੱਕਰਵਾਰ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ, ਦਸਮੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਅੱਜ ਦੀ ਭਦਰਾ : ਦੁਪਹਿਰ 02.03 ਵਜੇ ਤਕ।

ਕੱਲ੍ਹ 15 ਅਗਸਤ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦਾ ਪੁਰਬ ਤੇ ਤਿਉਹਾਰ : ਸੁਤੰਤਰਤਾ ਦਿਵਸ, ਜਯਾ ਇਕਾਦਸ਼ੀ।

ਵਿਕਰਮ ਸੰਮਤ 2077, ਸ਼ਕੇ 1942, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ ਇਕਾਦਸ਼ੀ ਉਸ ਤੋਂ ਬਾਅਦ ਦਵਾਦਸ਼ੀ, ਮ੍ਰਿਗਸ਼ਿਰਾ ਨਛੱਤਰ ਉਸ ਤੋਂ ਬਾਅਦ ਆਰਦਰਾ ਨਛੱਤਰ, ਹਰਸ਼ਣ ਯੋਗ ਉਸ ਤੋਂ ਬਾਅਦ ਵਜਰ ਯੋਗ, ਮਿਥੁਨ ਵਿਚ ਚੰਦਰਮਾ।


ਮੇਖ : ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਕਾਰੋਬਾਰੀ ਮਾਣ-ਤਾਣ ਵਧੇਗਾ। ਆਰਥਿਕ ਮਾਮਲਿਆਂ ਵਿਚ ਸਫਲਤਾ ਮਿਲੇਗੀ। ਸਿਹਤ ਪ੍ਰਤੀ ਵੀ ਚੌਕੰਨੇ ਰਹਿਣ ਦੀ ਲੋੜ ਹੈ।

ਬ੍ਰਿਖ : ਆਰਥਿਕ ਮਾਮਲਿਆਂ ਵਿਚ ਚੌਕੰਨੇ ਰਹੋ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਮਾਮਲਿਆਂ ਵਿਚ ਸਫਲਤਾ ਮਿਲੇਗੀ।

ਮਿਥੁਨ : ਭਾਵੁਕਤਾ 'ਤੇ ਕਾਬੂ ਰੱਖੋ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਧਨ, ਯਸ਼, ਕੀਰਤੀ ਵਿਚ ਤਰੱਕੀ ਹੋਵੇਗੀ।

ਕਰਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਉਪਯੋਗੀ ਵਸਤੂਆਂ ਵਿਚ ਵਾਧਾ ਹੋਵੇਗਾ। ਸਮਾਜਿਕ ਕਾਰਜਾਂ ਵਿਚ ਦਿਲਚਸਪੀ ਲਵੋਗੇ। ਰਚਨਾਤਮਕ ਕੋਸ਼ਿਸ਼ ਨੇਪੜੇ ਚੜ੍ਹੇਗੀ। ਪਿਤਾ ਦਾ ਸਹਿਯੋਗ ਮਿਲੇਗਾ।ਸਿੰਘ : ਸਿਹਤ ਦੇ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰੀ ਕੋਸ਼ਿਸ਼ ਫਲਦਾਇਕ ਹੋਵੇਗੀ। ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ।

ਕੰਨਿਆ : ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਮਾਜਿਕ ਵੱਕਾਰ ਵਧੇਗਾ। ਮੰਗਲੀਕ 'ਚ ਹਿੱਸੇਦਾਰੀ ਰਹੇਗੀ।

ਤੁਲਾ : ਰਚਨਾਤਮਕ ਕੋਸ਼ਿਸ਼ ਫਲਦਾਇਕ ਹੋਵੇਗੀ। ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰੀ ਵੱਕਾਰ ਵਧੇਗਾ।

ਬ੍ਰਿਸ਼ਚਕ : ਰੋਜ਼ੀ ਰੋਟੀ ਦੇ ਖੇਤਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਧਨੁ : ਕਾਰੋਬਾਰੀ ਵੱਕਾਰ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਮਕਰ : ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ। ਕਾਰੋਬਾਰੀ ਵੱਕਾਰ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਰੋਜ਼ੀ ਰੋਟੀ ਦੇ ਖੇਤਰ 'ਚ ਵਾਧਾ ਹੋਵੇਗਾ।

ਕੁੰਭ : ਧਨ, ਅਹੁਦੇ, ਵੱਕਾਰ ਦੀ ਦਿਸ਼ਾ 'ਚ ਤਰੱਕੀ ਹੋਵੇਗੀ। ਜੀਵਨ ਸਾਥੀ ਦਾ ਸਹਿਯੋਗ ਰਹੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਮੀਨ : ਸਬੰਧਾਂ 'ਚ ਨੇੜਤਾ ਆਵੇਗੀ। ਮਾਲਵਿਆ ਯੋਗ ਕਾਰਨ ਰੁਕਿਆ ਕਾਰਜ ਸੰਪੰਨ ਹੋਵੇਗਾ। ਵੱਕਾਰ 'ਚ ਵਾਧਾ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

Posted By: Susheel Khanna